ਪੜਚੋਲ ਕਰੋ

ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ, ਮਰੀਜ਼ ਹਾਲੋਂ ਬੇਹਾਲ

ਦਿੱਲੀ ਵਿੱਚ ਅੱਜ ਵੀ ਏਮਜ਼ ਸਮੇਤ 18 ਤੋਂ ਜ਼ਿਆਦਾ ਵੱਡੇ ਹਸਪਤਾਲਾਂ ਦੇ ਲਗਪਗ 10 ਹਜ਼ਾਰ ਡਾਕਟਰਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ 17 ਜੂਨ ਨੂੰ ਡਾਕਟਰਾਂ ਤੋਂ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ।

ਨਵੀਂ ਦਿੱਲੀ: ਡਾਕਟਰਾਂ ਨਾਲ ਮਾਰਕੁੱਟ ਦੇ ਬਾਅਦ ਸ਼ੁਰੂ ਹੋਈ ਹੜਤਾਲ ਦਾ ਅਸਰ ਪੱਛਮੀ ਬੰਗਾਲ ਤੋਂ ਲੈ ਕੇ ਦਿੱਲੀ ਤਕ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਬੰਗਾਲ ਵਿੱਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ ਹੈ। ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ਾਂ ਨੂੰ ਬੇਹੱਦ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੰਗਾਲ ਦੇ ਡਾਕਟਰਾਂ ਦੇ ਸਮਰਥਨ ਵਿੱਚ ਬੀਤੇ ਕੱਲ੍ਹ ਪੰਜਾਬ ਤੇ ਚੰਡੀਗੜ੍ਹ ਦੇ ਡਾਕਟਰਾਂ ਨੇ ਵੀ ਸੰਕੇਤਕ ਹੜਤਾਲ ਕੀਤੀ ਸੀ। ਦੇਸ਼ ਦੇ 19 ਤੋਂ ਜ਼ਿਆਦਾ ਸੂਬਿਆਂ ਦੇ ਡਾਕਟਰਾਂ ਨੇ ਹੜਤਾਲ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਉੱਥੇ, ਦਿੱਲੀ ਵਿੱਚ ਅੱਜ ਵੀ ਏਮਜ਼ ਸਮੇਤ 18 ਤੋਂ ਜ਼ਿਆਦਾ ਵੱਡੇ ਹਸਪਤਾਲਾਂ ਦੇ ਲਗਪਗ 10 ਹਜ਼ਾਰ ਡਾਕਟਰਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ 17 ਜੂਨ ਨੂੰ ਡਾਕਟਰਾਂ ਤੋਂ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਏਮਜ਼ ਦੇ ਰੈਜ਼ੀਡੈਂਟ ਡਾਕਟਰਾਂ ਦੀ ਐਸੋਸੀਏਸ਼ਨ ਨੇ ਮਮਤਾ ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ਉਤੇ ਏਮਜ਼ ਵਿਚ ਕਰੇਗੀ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਰਾਤ ਨੂੰ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਨੀਲ ਰਤਨ ਸਰਕਾਰ ਹਸਪਤਾਲ (ਐਨਆਰਐਸ) ਵਿੱਚ ਡਾਕਟਰਾਂ ਨਾਲ ਹੋਈ ਕੁੱਟ ਮਾਰ ਖ਼ਿਲਾਫ਼ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਪੂਰੇ ਦੇਸ਼ ਵਿੱਚ ਫੈਲ ਗਿਆ ਹੈ।

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget