ਪੜਚੋਲ ਕਰੋ
Advertisement
ਜਨਮ ਹੁੰਦਿਆਂ ਹੀ ਆਪ੍ਰੇਸ਼ਨ ਥੀਏਟਰ ’ਚੋਂ ਬੱਚੇ ਨੂੰ ਧੂਹ ਕੇ ਲੈ ਗਿਆ ਕੁੱਤਾ, ਬੱਚੇ ਦੀ ਮੌਤ
ਉੱਤਰ ਪ੍ਰਦੇਸ਼ ਦੇ ਇੱਕ ਪ੍ਰਾਈਵੇਟ ਹਸਪਤਾਲ ਦੇ ਅਪਰੇਸ਼ਨ ਥੀਏਟਰ ਵਿੱਚ ਦਾਖ਼ਲ ਨਵਜੰਮੇ ਬੱਚੇ ਨੂੰ ਆਵਾਰਾ ਕੁੱਤਾ ਧੂਹ ਕੇ ਬਾਹਰ ਲੈ ਗਿਆ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਅਕਾਸ਼ ਗੰਗਾ ਹਸਪਤਾਲ ਵਿੱਚ ਵਾਪਰੀ।
ਫਾਰੂਖ਼ਾਬਾਦ: ਉੱਤਰ ਪ੍ਰਦੇਸ਼ ਦੇ ਇੱਕ ਪ੍ਰਾਈਵੇਟ ਹਸਪਤਾਲ ਦੇ ਅਪਰੇਸ਼ਨ ਥੀਏਟਰ ਵਿੱਚ ਦਾਖ਼ਲ ਨਵਜੰਮੇ ਬੱਚੇ ਨੂੰ ਆਵਾਰਾ ਕੁੱਤਾ ਧੂਹ ਕੇ ਬਾਹਰ ਲੈ ਗਿਆ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਅਕਾਸ਼ ਗੰਗਾ ਹਸਪਤਾਲ ਵਿੱਚ ਵਾਪਰੀ।
ਪੁਲਿਸ ਮੁਤਾਬਕ ਬੱਚੇ ਦੀ ਮਾਂ ਕੰਚਨ ਨੂੰ ਸੋਮਵਾਰ ਸਵੇਰੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਕੰਚਨ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਨਵਜੰਮੇ ਲੜਕੇ ਦਾ ਮੂੰਹ ਤੱਕ ਨਹੀਂ ਦਿਖਾਇਆ ਗਿਆ ਸੀ ਜਦਕਿ ਆਵਾਰਾ ਕੁੱਤਾ ਬੱਚੇ ਨੂੰ ਅਪਰੇਸ਼ਨ ਥੀਏਟਰ ’ਚੋਂ ਧੂਹ ਕੇ ਬਾਹਰ ਲੈ ਗਿਆ ਤੇ ਬੱਚੇ ਦੀ ਮੌਤ ਹੋ ਗਈ।
ਉਨ੍ਹਾਂ ਹਸਪਤਾਲ ਸਟਾਫ ’ਤੇ ਲਾਪ੍ਰਵਾਹੀ ਵਰਤਣ ਦੇ ਦੋਸ਼ ਲਾਏ। ਪੁਲਿਸ ਵੱਲੋਂ ਸ਼ਿਕਾਇਤ ’ਤੇ ਡਾਕਟਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਸਪਤਾਲ ਸੀਲ ਕਰ ਦਿੱਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਪੰਜਾਬ
ਪੰਜਾਬ
ਪੰਜਾਬ
Advertisement