ਪੜਚੋਲ ਕਰੋ

ਹੁਣ ਕੁੱਤੇ ਲੱਭਣਗੇ ਚੁਣ-ਚੁਣ ਕੋਰੋਨਾ ਪੀੜਤ! ਕੁੱਤਿਆਂ ਜ਼ਰੀਏ ਹੋ ਸਕਦੀ ਪੀੜਤਾਂ ਦੀ ਪਛਾਣ

ਗ੍ਰਹਿ ਮੰਤਰਾਲੇ ਦੇ ਸੂਹੀਆ ਕੁੱਤੇ ਵਿਭਾਗ ਨਾਲ ਜੁੜੇ ਕਰਨਲ ਡਾ. ਪੀਕੇ ਚੁਗ ਨੇ ਕਿਹਾ ਕਿ ਮੈਡੀਕਲ ਡਿਟੈਕਸ਼ਨ ਡੌਗਸ ਨੂੰ ਕੋਰੋਨਾ ਪੀੜਤਾਂ ਦੀ ਪਛਾਣ ਕਰਨ 'ਚ ਇਸਤੇਮਾਲ ਕੀਤਾ ਜਾ ਸਕਦਾ ਹੈ। ਲੰਦਨ 'ਚ ਇਸ 'ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਇੱਥੇ ਪਹਿਲਾਂ ਅਜਿਹੇ ਕੁੱਤਿਆਂ ਦੀ ਮਦਦ ਨਾਲ ਕਈ ਤਰ੍ਹਾਂ ਦੇ ਕੈਂਸਰ ਦਾ ਪਤਾ ਲਾਇਆ ਜਾ ਚੁੱਕਾ ਹੈ।

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 21 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਮੌਤਾਂ ਦੇ ਅੰਕੜੇ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੇ 'ਚ ਗ੍ਰਹਿ ਮੰਤਰਾਲੇ ਦੇ ਸੂਹੀਆ ਕੁੱਤੇ ਵਿਭਾਗ ਨਾਲ ਜੁੜੇ ਕਰਨਲ ਡਾ. ਪੀਕੇ ਚੁਗ ਨੇ ਕਿਹਾ ਕਿ ਮੈਡੀਕਲ ਡਿਟੈਕਸ਼ਨ ਡੌਗਸ ਨੂੰ ਕੋਰੋਨਾ ਪੀੜਤਾਂ ਦੀ ਪਛਾਣ ਕਰਨ 'ਚ ਇਸਤੇਮਾਲ ਕੀਤਾ ਜਾ ਸਕਦਾ ਹੈ। ਲੰਦਨ 'ਚ ਇਸ 'ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਇੱਥੇ ਪਹਿਲਾਂ ਅਜਿਹੇ ਕੁੱਤਿਆਂ ਦੀ ਮਦਦ ਨਾਲ ਕਈ ਤਰ੍ਹਾਂ ਦੇ ਕੈਂਸਰ ਦਾ ਪਤਾ ਲਾਇਆ ਜਾ ਚੁੱਕਾ ਹੈ।

ਡਾ. ਪੀਕੇ ਚੁਗ ਗ੍ਰਹਿ ਮੰਤਰਾਲੇ ਦੀ ਪੁਲਿਸ ਦੇ 9 ਸੈੱਲ ਦੇ ਸਲਾਹਕਾਰ ਨਿਰਦੇਸ਼ਕ ਹਨ। ਉਨ੍ਹਾਂ ਕੋਲ ਪੁਲਿਸ ਤੇ ਮਿਲਟਰੀ ਕੁੱਤਿਆਂ ਨੂੰ ਟ੍ਰੇਨਿੰਗ ਦੇਣ ਦਾ 26 ਸਾਲ ਦਾ ਤਜ਼ਰਬਾ ਹੈ। ਉਨ੍ਹਾਂ ਮੁਤਾਬਕ ਲੈਬ੍ਰਾਡੋਰ, ਜਰਮਨ ਸ਼ੈਫਰਡ ਤੇ ਬੇਲਜਿਅਨ ਸ਼ੈਫਰਡ ਨਸਲ ਦੇ ਕੁੱਤੇ ਡੌਗ ਮੈਡੀਕਲ ਡਿਟੈਕਸ਼ਨ ਲਈ ਬਿਹਤਰ ਹੋ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅਸੀਂ ਮੈਡੀਕਲ ਡਿਟੈਕਸ਼ਨ ਡੌਗਸ ਦਾ ਇਸਤੇਮਾਲ ਬਿਮਾਰੀਆਂ ਦਾ ਪਤਾ ਲਾਉਣ ਲਈ ਕਰਦੇ ਹਾਂ। ਸਭ ਨੂੰ ਪਤਾ ਹੈ ਕਿ ਇਨ੍ਹਾਂ ਕੁੱਤਿਆਂ ਦੀ ਮਦਦ ਨਾਲ ਵਿਸਫੋਟਕ ਤੇ ਡਰੱਗ ਦੀ ਖੋਜ ਕੀਤੀ ਜਾਂਦੀ ਹੈ ਪਰ ਇਨ੍ਹਾਂ ਨੂੰ ਕਈ ਹੋਰ ਕੰਮਾਂ ਲਈ ਵੀ ਇਸਤੇਮਾਲ ਕਰ ਸਕਦੇ ਹਾਂ। ਇਨ੍ਹਾਂ 'ਚ ਮੈਡੀਕਲ ਡਿਟੈਕਸ਼ਨ ਇਕ ਨਵਾਂ ਤਰੀਕਾ ਹੈ। ਇਸ 'ਤੇ ਬਹੁਤ ਕੰਮ ਹੋ ਰਿਹਾ ਹੈ। ਦੁਨੀਆਂ ਦੇ ਦੂਜੇ ਦੇਸ਼ਾਂ 'ਚ ਸਨਿੱਫਰ ਡੌਗਸ ਦੀ ਮਦਦ ਨਾਲ ਕਈ ਤਰ੍ਹਾਂ ਦੇ ਕੈਂਸਰ ਦੀ ਪਛਾਣ ਕਰਨ 'ਚ ਕਾਮਯਾਬੀ ਮਿਲੀ ਹੈ।

ਕਰਨਲ ਚੁੱਗ ਮੁਤਾਬਕ ਕੋਰੋਨਾ ਸ਼ੱਕੀਆਂ ਦੇ ਬਲੱਡ, ਯੂਰਿਨ ਤੇ ਲਾਰ ਦੇ ਸੈਂਪਲ ਨੂੰ ਸੁੰਘ ਕੇ ਕੁੱਤੇ ਪਤਾ ਕਰ ਸਕਦੇ ਹਨ ਕਿ ਉਹ ਪੀੜਤ ਹੈ ਜਾਂ ਨਹੀਂ। 'ਲੰਡਨ ਸਕੂਲ ਆਫ਼ ਹਾਇਜੀਨ ਐਂਡ ਟ੍ਰੋਪੀਕਲ ਮੈਡੀਸਨ' 'ਚ ਇਕ ਟੀਮ ਨੇ ਇਸ 'ਤੇ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਇੱਥੇ ਪਹਿਲਾਂ ਕੁੱਤਿਆਂ ਜ਼ਰੀਏ ਮਲੇਰੀਆ ਡਿਟੈਕਸ਼ਨ 'ਤੇ ਕੰਮ ਹੋ ਚੁੱਕਾ ਹੈ। ਇਸ ਸੰਸਥਾ 'ਚ ਇਨ੍ਹਾਂ ਕੁੱਤਿਆਂ ਨੂੰ ਮੈਡੀਕਲ ਡਿਟੈਕਸ਼ਨ ਡੌਗਸ ਦਾ ਨਾਂ ਦਿੱਤਾ ਗਿਆ ਹੈ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget