ਨਵੀਂ ਦਿੱਲੀ: ਘਰੇਲੂ ਹਵਾਈ ਉਡਾਣਾ 25 ਮਈ ਤੋਂ ਇੱਕ ਕੈਲੀਬਰੇਟਿਡ ਤਰੀਕੇ ਨਾਲ ਦੁਬਾਰਾ ਸ਼ੁਰੂ ਹੋਣਗੀਆਂ। ਸਾਰੇ ਹਵਾਈ ਅੱਡਿਆਂ ਤੇ ਏਅਰ ਕੈਰੀਅਰ ਕੰਪਨੀਆਂ ਨੂੰ 25 ਮਈ ਤੋਂ ਸੇਵਾ ਲਈ ਤਿਆਰ ਰਹਿਣ ਲਈ ਦੱਸਿਆ ਜਾ ਰਿਹਾ ਹੈ।

ਯਾਤਰੀਆਂ ਦੀ ਆਵਾਜਾਈ ਲਈ ਐਸਓਪੀਜ਼ ਵੀ ਵੱਖਰੇ ਤੌਰ 'ਤੇ ਮੰਤਰਾਲੇ ਵੱਲੋਂ ਜਾਰੀ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਐਵੀਏਸ਼ਨ ਮੰਤਰੀ ਹਰਦੀਪ ਸਿੰਘ ਪੂਰੀ ਨੇ ਟਵਿੱਟਰ ਤੇ ਸਾਂਝੀ ਕੀਤੀ ਹੈ।


ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ

ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ

ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ