ਪੜਚੋਲ ਕਰੋ

ਮੋਦੀ-ਟਰੰਪ ਦੀ ਵਿਚਾਰ ਚਰਚਾ, ਜਾਣੋ ਕਿਸ ਮੁੱਦੇ 'ਤੇ ਕੀ ਬੋਲੇ ਟਰੰਪ

-ਭਾਰਤ ਧਾਰਮਿਕ ਆਜ਼ਾਦੀ 'ਤੇ ਸਹੀ ਕੰਮ ਕਰ ਰਿਹਾ ਹੈ, ਪ੍ਰਧਾਨ ਮੰਤਰੀ ਮੋਦੀ ਇੱਕ ਮਜ਼ਬੂਤ ਨੇਤਾ।-ਟਰੰਪ ਨੇ ਦੁਬਾਰਾ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕੀਤੀ।

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਸਵਾਲ 'ਤੇ ਕਿਹਾ ਹੈ ਕਿ ਭਾਰਤ ਧਾਰਮਿਕ ਆਜ਼ਾਦੀ 'ਤੇ ਸਹੀ ਕੰਮ ਕਰ ਰਿਹਾ ਹੈ ਤੇ ਪ੍ਰਧਾਨ ਮੰਤਰੀ ਮੋਦੀ ਇੱਕ ਮਜ਼ਬੂਤ ਨੇਤਾ ਹਨ। ਕਸ਼ਮੀਰ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਮਿਲ ਕੇ ਇਸ ਮੁੱਦੇ ਨੂੰ ਸੁਲਝਾ ਸਕਦੇ ਹਨ। ਟਰੰਪ ਨੇ ਦਿੱਲੀ ਹਿੰਸਾ ਬਾਰੇ ਕੀ ਕਿਹਾ? ਟਰੰਪ ਨੇ ਆਪਣੀ ਫੇਰੀ ਦੌਰਾਨ ਦਿੱਲੀ ਵਿੱਚ ਹੋਈਆਂ ਹਿੰਸਕ ਘਟਨਾਵਾਂ ਬਾਰੇ ਕਿਹਾ, “ਮੈਂ ਪ੍ਰਧਾਨ ਮੰਤਰੀ ਮੋਦੀ ਨਾਲ ਚਰਚਾ ਨਹੀਂ ਕੀਤੀ, ਇਹ ਉਨ੍ਹਾਂ ਉੱਤੇ ਹੈ (ਇਸ ਨਾਲ ਕਿਵੇਂ ਨਜਿੱਠਣਾ ਹੈ)।” ਸੀਏਏ ‘ਤੇ ਵਿਚਾਰ ਵਟਾਂਦਰੇ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਧਾਰਮਿਕ ਆਜ਼ਾਦੀ ਦੀ ਗੱਲ ਕੀਤੀ, ਪ੍ਰਧਾਨ ਮੰਤਰੀ ਮੋਦੀ ਚਾਹੁੰਦੇ ਹਨ ਕਿ ਲੋਕ ਭਾਰਤ ਵਿੱਚ ਧਾਰਮਿਕ ਆਜ਼ਾਦੀ ਪ੍ਰਾਪਤ ਕਰਨ। ਜੇ ਤੁਸੀਂ ਪਿੱਛੇ ਮੁੜ ਕੇ ਵੇਖੋ ਤਾਂ ਭਾਰਤ ਨੇ ਧਾਰਮਿਕ ਆਜ਼ਾਦੀ ਲਈ ਸਖਤ ਮਿਹਨਤ ਕੀਤੀ ਹੈ। ਟਰੰਪ ਦਾ ਇਮਰਾਨ ਖਾਨ 'ਤੇ ਬਿਆਨ ਜਦੋਂ ਪਾਕਿਸਤਾਨ ਤੋਂ ਸਰਹੱਦ ਪਾਰ ਅੱਤਵਾਦ ਬਾਰੇ ਪੁੱਛਿਆ ਗਿਆ ਤਾਂ ਟਰੰਪ ਨੇ ਦੁਬਾਰਾ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਜੇ ਮੈਂ ਵਿਚੋਲਗੀ ਲਈ ਕੁਝ ਵੀ ਕਰ ਸਕਦਾ ਹਾਂ, ਤਾਂ ਮੈਂ ਕਰਾਂਗਾ। ਟਰੰਪ ਨੇ ਕਿਹਾ ਕਿ ਉਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਪਾਕਿਸਤਾਨ ਬਾਰੇ ਵਿਚਾਰ ਵਟਾਂਦਰੇ ਕੀਤੇ, ਮੇਰੇ ਵੀ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਚੰਗੇ ਸਮੀਕਰਨ ਹਨ, ਉਹ ਸਰਹੱਦ ਪਾਰ ਅੱਤਵਾਦ ਨੂੰ ਕੰਟਰੋਲ ਕਰਨ ਲਈ ਕੰਮ ਕਰ ਰਹੇ ਹਨ। ਟਰੰਪ ਨੇ ਆਯਾਤ ਡਿਉਟੀਆਂ ਬਾਰੇ ਕੀ ਕਿਹਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਪਾਰਕ ਸਬੰਧਾਂ ਬਾਰੇ ਵੀ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਵਧੇਰੇ ਦਰਾਮਦ ਡਿਉਟੀ ਲਾਉਂਦਾ ਹੈ, ਅਜਿਹਾ ਨਹੀਂ ਚੱਲੇਗਾ। ਉਸ ਨੇ ਧਾਰਾ 370 ਬਾਰੇ ਕਿਹਾ ਕਿ ਮੈਂ ਇਸ ‘ਤੇ ਕੁਝ ਨਹੀਂ ਕਹਾਂਗਾ।
ਉਰਜਾ ਖੇਤਰ ਵਿੱਚ ਸਹਿਯੋਗ ਵਧ ਰਿਹਾ ਹੈ ਟਰੰਪ ਨੇ ਭਾਰਤ ਨਾਲ ਹੋਏ ਸਮਝੌਤਿਆਂ ਬਾਰੇ ਕਿਹਾ ਕਿ ਭਾਰਤ ਬਹੁਤ ਸਾਰੇ ਸੈਨਿਕ ਹਾਰਡਵੇਅਰ ਖਰੀਦ ਰਿਹਾ ਹੈ। ਉਰਜਾ ਦੇ ਖੇਤਰ ਵਿੱਚ ਭਾਰਤ-ਅਮਰੀਕਾ ਸਹਿਯੋਗ ਵਧ ਰਿਹਾ ਹੈ।
ਭਾਰਤ ਤਾਲਿਬਾਨ ਨਾਲ ਸ਼ਾਂਤੀ ਸਮਝੌਤਾ ਦੇਖਣਾ ਚਾਹੇਗਾ ਭਾਰਤ, ਅਮਰੀਕਾ ਤੇ ਤਾਲਿਬਾਨ ਵਿਚਕਾਰ ਸ਼ਾਂਤੀ ਸਮਝੌਤਾ ਦੇਖਣਾ ਚਾਹੁੰਦਾ ਹੈ, ਇਸ ਬਾਰੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਵਿਚਾਰ ਵਟਾਂਦਰਾ ਹੋਇਆ।
ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਡੋਨਾਲਡ ਟਰੰਪ ਦੀ ਰਾਸ਼ਟਰੀ ਰਾਜਧਾਨੀ ਦੇ ਹੈਦਰਾਬਾਦ ਹਾਉਸ ਵਿੱਚ ਮੁਲਾਕਾਤ ਹੋਈ। ਇਸ ਸਮੇਂ ਦੌਰਾਨ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ।

ਟਾਪ ਹੈਡਲਾਈਨ

Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
IPS Officers Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget