ਪੜਚੋਲ ਕਰੋ

ਗੁਰਦੁਆਰਿਆਂ 'ਚ ਰੁਕਿਆ ਚੜ੍ਹਾਵਾ, ਫਿਰ ਵੀ ਰੋਜ਼ਾਨਾ ਲੱਖਾਂ ਲੋਕ ਛਕ ਰਹੇ ਲੰਗਰ

ਸਿਰਸਾ ਨੇ ਕਿਹਾ ਕਿ ਲੌਕਡਾਊਨ ਕਾਰਨ ਲੋਕ ਗੁਰਦੁਆਰੇ ਨਹੀਂ ਆ ਸਕਦੇ ਜਿਸ ਕਾਰਨ ਦਾਨ ਤੇ ਚੜ੍ਹਾਵੇ 'ਚ ਕਮੀ ਤੋਂ ਬਾਅਦ 20 ਫੀਸਦ ਰਹਿ ਗਿਆ ਹੈ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਦਿੱਲੀ ਦੇ ਗੁਰਦੁਆਰਿਆਂ 'ਚ ਲੰਗਰ ਛਕਣ ਵਾਲੇ ਬੇਸਹਾਰਾ ਲੋਕਾਂ ਦੀ ਗਿਣਤੀ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਦੂਜੇ ਪਾਸੇ ਗੁਰਦੁਆਰਿਆਂ ਨੂੰ ਮਿਲਣ ਵਾਲੇ ਰਾਸ਼ਨ ਤੇ ਦਾਨ ਦੀ ਰਾਸ਼ੀ 'ਚ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮੁਤਾਬਕ ਲੌਕਡਾਊਨ ਕਾਰਨ ਦਿੱਲੀ ਕਮੇਟੀ ਦੇ ਗੁਰਦੁਆਰਿਆਂ ਚ ਕਰੀਬ 50 ਲੱਖ ਬੇਘਰ, ਪਰਵਾਸੀ ਤੇ ਬਜ਼ੁਰਗਾਂ ਨੂੰ ਲੰਗਰ ਮਿਲ ਰਿਹਾ ਹੈ।

ਕੁਝ ਗੁਰਦੁਆਰਿਆਂ ਨੇ ਡਾਕਟਰਾਂ ਤੇ ਨਰਸਾਂ ਸਮੇਤ ਕਰੀਬ 200 ਸਿਹਤ ਕਰਮੀਆਂ ਨੂੰ ਆਸਰਾ ਦਿੱਤਾ ਹੈ। DSGMC ਨੇ 500 ਲੋਕਾਂ ਨੂੰ ਲੌਕਡਾਊਨ ਦੌਰਾਨ ਰਾਹਤ ਕਾਰਜ ਲਈ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ 'ਚ ਖਾਣਾ ਬਣਾਉਣ ਵਾਲੇ, ਚਾਲਕ, ਸਫਾਈ ਕਰਮੀ ਸ਼ਾਮਲ ਹਨ। DSGMC ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਇਸ ਤੋਂ ਪਹਿਲਾਂ ਦਿੱਲੀ ਦੇ ਗੁਰਦੁਆਰਿਆਂ 'ਚ 40 ਲੱਖ ਰੁਪਏ ਦਾ ਦਾਨ ਆਉਂਦਾ ਸੀ ਜਿਸ ਨਾਲ ਲੰਗਰ ਸੇਵਾ ਜਾਰੀ ਰੱਖਣ 'ਚ ਮਦਦ ਮਿਲਦੀ ਸੀ।

ਸਿਰਸਾ ਨੇ ਕਿਹਾ ਕਿ ਲੌਕਡਾਊਨ ਕਾਰਨ ਲੋਕ ਗੁਰਦੁਆਰੇ ਨਹੀਂ ਆ ਸਕਦੇ ਜਿਸ ਕਾਰਨ ਦਾਨ ਤੇ ਚੜ੍ਹਾਵੇ 'ਚ ਕਮੀ ਤੋਂ ਬਾਅਦ 20 ਫੀਸਦ ਰਹਿ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਕੁਝ ਲੋਕਾਂ ਕਾਰਨ ਲੰਗਰ ਸੇਵਾ ਜਾਰੀ ਹੈ ਜੋ ਰਾਸ਼ਨ ਦਾਨ ਕਰਦੇ ਹਨ ਜਿਵੇਂ ਤੇਲ, ਘਿਉ, ਖੰਡ, ਆਟਾ, ਦਾਲਾਂ, ਚੌਲ, ਮਸਾਲੇ ਤੇ ਨਮਕ ਆਦਿ ਪਰ ਰੋਜ਼ਾਨਾ ਲੋੜੰਵਦਾਂ ਦੀ ਗਿਣਤੀ 'ਚ ਹੋ ਰਹੇ ਇਜ਼ਾਫੇ ਤੋਂ ਬਾਅਦ ਹੁਣ ਮੁਸ਼ਕਿਲ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਨੂੰ ਪੂਰੀ ਰਾਜਧਾਨੀ ਦੇ ਵੱਖ-ਵੱਖ ਗੁਰਦੁਆਰਿਆਂ ਤੋਂ ਸਾਧਨਾਂ ਦੀ ਕਮੀ ਬਾਰੇ ਫੋਨ ਆਉਂਦੇ ਰਹਿੰਦੇ ਹਨ।

ਇਹ ਵੀ ਪੜੋ: ਆਖਰ ਲੌਕਡਾਉਨ 'ਚ ਪਾਬੰਦੀ ਦੇ ਬਾਵਜੂਦ ਕਿਵੇਂ ਵਿਕ ਗਈ ਕਰੋੜਾਂ ਦੀ ਸ਼ਰਾਬ, ਮਾਫੀਆ ਨੂੰ ਸਿਆਸੀ ਲੀਡਰਾਂ ਦੀ ਸ਼ਹਿ ?

ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਪੂਰੀ ਤਰ੍ਹਾਂ ਦਾਨ ਤੇ ਨਿਰਭਰ ਹੈ ਤੇ ਇਹ ਦੁਨੀਆਂ ਭਰ ਦੇ ਕੁਝ ਵੱਡੇ ਦਿਲ ਵਾਲਿਆਂ ਵੱਲੋਂ ਮਿਲਣ ਵਾਲੀ ਮਦਦ ਹੈ ਜਿਸ ਕਾਰਨ ਕਮੇਟੀ ਨੇ ਆਪਣੀਆਂ ਸੇਵਾਵਾਂ ਜਾਰੀ ਰੱਖੀਆਂ ਹਨ। ਉਨ੍ਹਾਂ ਦੱਸਿਆ ਕਿ ਇਕ ਜੋੜੇ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਤੇ ਕਮੇਟੀ ਨੂੰ ਢਾਈ ਲੱਖ ਰੁਪਏ ਦਾਨ ਦਿੱਤੇ ਹਨ।

ਇਹ ਵੀ ਪੜ੍ਹੋ: ਕੈਪਟਨ ਦੇ ਮੰਤਰੀਆਂ ਦੀ ਬਗਾਵਤ, ਅਫਸਰਸ਼ਾਹੀ ਦੇ ਨਾਲ ਹੀ ਰਵਨੀਤ ਬਿੱਟੂ ਕਸੂਤੇ ਘਿਰੇ

ਇਸ ਤੋਂ ਇਲਾਵਾ 20 ਟਰੱਕ ਰਾਸ਼ਨ ਗੁਰਦੁਆਰਿਆਂ ਚ ਗੁਪਤ ਰੂਪ 'ਚ ਦਾਨ ਵਜੋਂ ਆਏ ਹਨ। ਹਾਲ ਹੀ 'ਚ ਇਕ ਸੰਗਠਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 51 ਲੱਖ ਰੁਪਏ ਦਾਨ ਦਿੱਤਾ। ਬੇਸ਼ੱਕ ਰਸਦ ਤੇ ਪੈਸਿਆਂ ਕਾਰਨ ਵੱਡੀ ਮੁਸ਼ਕਲ ਆ ਰਹੀ ਹੈ ਪਰ ਫਿਰ ਵੀ ਅਜਿਹੀ ਸੰਕਟ ਦੀ ਘੜੀ 'ਚ ਵੀ ਗੁਰਦੁਆਰਿਆਂ ਦੇ ਦੁਆਰ ਲੋੜੰਵਦਾਂ ਲਈ ਖੁੱਲ੍ਹੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਹਾਰਟ ਅਟੈਕ ਤੋਂ ਬਾਅਦ ਸੀਨੀਅਰ ਆਗੂ ਦੀ ਮੌਤ, ਅੱਜ ਹੋਏਗਾ ਅੰਤਿਮ ਸੰਸਕਾਰ; CM ਸਣੇ ਕਈ ਸਿਆਸਤਦਾਨ ਹੋਣਗੇ ਸ਼ਾਮਲ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਹਾਰਟ ਅਟੈਕ ਤੋਂ ਬਾਅਦ ਸੀਨੀਅਰ ਆਗੂ ਦੀ ਮੌਤ, ਅੱਜ ਹੋਏਗਾ ਅੰਤਿਮ ਸੰਸਕਾਰ; CM ਸਣੇ ਕਈ ਸਿਆਸਤਦਾਨ ਹੋਣਗੇ ਸ਼ਾਮਲ...
ਤੇਲੰਗਾਨਾ MLC ਚੋਣਾਂ, ਕਾਂਗਰਸ ਨੇ 2 ਸੀਟਾਂ 'ਤੇ ਉਤਾਰੇ ਉਮੀਦਵਾਰ, ਜਾਣੋ ਕਿਸ ਨੂੰ ਮਿਲਿਆ ਟਿਕਟ
ਤੇਲੰਗਾਨਾ MLC ਚੋਣਾਂ, ਕਾਂਗਰਸ ਨੇ 2 ਸੀਟਾਂ 'ਤੇ ਉਤਾਰੇ ਉਮੀਦਵਾਰ, ਜਾਣੋ ਕਿਸ ਨੂੰ ਮਿਲਿਆ ਟਿਕਟ
ਕਠੂਆ 'ਚ ਆਪਸ 'ਚ ਭਿੜੇ CISF ਜਵਾਨ, ਬਹਿਸ ਤੋਂ ਬਾਅਦ ਚਲਾਈਆਂ ਤਾੜਤਾੜ ਗੋਲੀਆਂ; 4 ਜਵਾਨਾਂ ਦੀ ਮੌਤ
ਕਠੂਆ 'ਚ ਆਪਸ 'ਚ ਭਿੜੇ CISF ਜਵਾਨ, ਬਹਿਸ ਤੋਂ ਬਾਅਦ ਚਲਾਈਆਂ ਤਾੜਤਾੜ ਗੋਲੀਆਂ; 4 ਜਵਾਨਾਂ ਦੀ ਮੌਤ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
Embed widget