ਪੜਚੋਲ ਕਰੋ

ਅਯੁੱਧਿਆ ਦੇ ਰਾਮ ਮੰਦਰ ਦੀ ਉਸਾਰੀ ਲਈ ਕੀਤਾ ਦਾਨ ਵੀ ਹੋਇਆ ਟੈਕਸ ਮੁਕਤ

ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਿਸ ਨੇ ਟਰੱਸਟ ਉਕਤ ਛੋਟ ਸਬੰਧੀ ਨੋਟੀਫਿਕੇਸ਼ ਵੀ ਜਾਰੀ ਕਰ ਦਿੱਤਾ ਸੀ। ਹੁਣ ਟਰੱਸਟ ਨੂੰ ਦਾਨ ਦੇਣ ਵਾਲੇ ਆਪਣੇ ਦਾਨ ਦੀ 50% ਦੇ ਬਰਾਬਰ ਰਾਸ਼ੀ ਨੂੰ ਆਪਣੇ ਆਮਦਨ ਕਰ ਵਿੱਚੋਂ ਛੋਟ ਦੇ ਤੌਰ ‘ਤੇ ਹਾਸਲ ਕਰ ਸਕਣਗੇ

ਨਵੀਂ ਦਿੱਲੀਃ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਬਣਾਏ ਗਏ ਟਰੱਸਟ ਨੂੰ ਦਾਨ ਦੇਣ ਵਾਲੇ ਵੀ ਆਮਦਨ ਕਰ ਤੋਂ ਛੋਟ ਪ੍ਰਾਪਤ ਕਰ ਸਕਦੇ ਹਨ। ਇਸੇ ਸਾਲ ਪੰਜ ਫਰਵਰੀ ਨੂੰ ਗਠਿਤ ਕੀਤੇ ਗਏ ‘ਰਾਮ ਜਨਮਭੂਮੀ ਤੀਰਥ ਸ਼ੇਤਰ’ ਟਰੱਸਟ ਨੂੰ ਵਿੱਤੀ ਵਰ੍ਹੇ 2020-21 ਲਈ ਸੈਕਸ਼ਨ 80G ਹੇਠ ਕਰ ਛੋਟ ਦੇ ਦਿੱਤੀ ਗਈ ਹੈ।

ਸ਼ੁੱਕਰਵਾਰ ਨੂੰ ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਿਸ ਨੇ ਟਰੱਸਟ ਉਕਤ ਛੋਟ ਸਬੰਧੀ ਨੋਟੀਫਿਕੇਸ਼ ਵੀ ਜਾਰੀ ਕਰ ਦਿੱਤਾ ਸੀ। ਹੁਣ ਟਰੱਸਟ ਨੂੰ ਦਾਨ ਦੇਣ ਵਾਲੇ ਆਪਣੇ ਦਾਨ ਦੀ 50% ਦੇ ਬਰਾਬਰ ਰਾਸ਼ੀ ਨੂੰ ਆਪਣੇ ਆਮਦਨ ਕਰ ਵਿੱਚੋਂ ਛੋਟ ਦੇ ਤੌਰ ‘ਤੇ ਹਾਸਲ ਕਰ ਸਕਣਗੇ। ਟਰੱਸਟ ਦੀ ਆਮਦਨ ਪਹਿਲਾਂ ਤੋਂ ਹੀ ਕਰ ਮੁਕਤ ਹੈ।

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਸਾਲ 2017 ਵਿੱਚ ਚੇਨੰਈ ਤੇ ਮਹਾਰਾਸ਼ਟਰ ਦੇ ਕਈ ਮੰਦਰਾਂ ਦੇ ਦਾਨ ਨੂੰ ਵੀ ਕਰ ਮੁਕਤ ਕਰ ਚੁੱਕੀ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਚੜ੍ਹਾਇਆ ਜਾਂਦਾ ਦਾਨ ਵੀ ਸੈਕਸ਼ਨ 80G ਹੇਠ ਕਰ ਮੁਕਤ ਐਲਾਨਿਆ ਗਿਆ ਹੈ। ਆਮਦਨ ਕਰ ਐਕਟ ਦੀ ਧਾਰਾ 80G ਤਹਿਤ ਸੂਚੀਬੱਧ ਰਾਹਤ ਫੰਡ ਜਾਂ ਚੈਰੀਟੇਬਲ ਸੰਸਥਾ ਨੂੰ ਮਿਲਣ ਵਾਲਾ ਦਾਨ ਕੁੱਲ ਟੈਕਸ ਤੋਂ ਘੱਟ ਆਮਦਨ ‘ਤੇ ਹੀ ਛੋਟ ਹਾਸਲ ਕਰਨ ਦੇ ਯੋਗ ਬਣਾਉਂਦਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget