ਪੜਚੋਲ ਕਰੋ

ਹੁਣ ਸਰਕਾਰ ਬਲੌਕ ਕਰੇਗੀ Facebook, WhatsApp ਤੇ ਹੋਰ ਐਪਸ

  ਚੰਡੀਗੜ੍ਹ: ਟੈਲੀਕਾਮ ਮਹਿਕਮੇ ਨੇ ਵਿਸ਼ੇਸ਼ ਹਾਲਾਤ ਵਿੱਚ ਇੰਸਟਾਗ੍ਰਾਮ, ਫੇਸਬੁੱਕ, ਵ੍ਹਟਸਐਪ ਤੇ ਟੈਲੀਗ੍ਰਾਮ ਜਿਹੀਆਂ ਮੋਬਾਈਲ ਐਪਸ ’ਤੇ ਰੋਕ ਲਾਉਣ ਲਈ ਅਪਣਾਏ ਜਾਣ ਵਾਲੇ ਤਕਨੀਕੀ ਉਪਾਅ ਬਾਰੇ ਇੰਡਸਟਰੀ ਤੋਂ ਰਾਏ ਮੰਗੀ ਹੈ। ਵਿਭਾਗ ਨੇ ਕੌਮੀ ਸੁਰੱਖਿਆ ਜਾਂ ਸ਼ਾਂਤੀ ਵਿਵਸਥਾ ਸਬੰਧੀ ਖਤਰੇ ਦੀ ਸਥਿਤੀ ਵਿੱਚ ਇਨ੍ਹਾਂ ਐਪਸ ਨੂੰ ਬਲੌਕ ਕਰਨ ’ਤੇ ਵਿਚਾਰਾਂ ਦੀ ਮੰਗ ਕੀਤੀ ਹੈ। ਟੈਲੀਕਾਮ ਵਿਭਾਗ ਨੇ 18 ਜੁਲਾਈ, 2018 ਨੂੰ ਸਾਰੇ ਟੈਲੀਕਾਮ ਆਪਰੇਟਰਾਂ, ਇੰਡੀਅਨ ਇੰਟਰਨੈੱਟ ਸਰਵਿਸ ਪ੍ਰੋਵਾਈਡਰ ਐਸੋਸੀਏਸ਼ਨ (ਆਈਐਸਪੀਏਆਈ), ਸੈਲੂਲਰ ਆਪਰੇਟਰਸ ਐਸੋਸੀਏਸ਼ਨ ਆਫ ਇੰਡੀਆ (ਸੀਓਏਆਈ) ਤੇ ਹੋਰਾਂ ਨੂੰ ਚਿੱਠੀ ਲਿਖ ਤੇ ਆਈਟੀ ਕਾਨੂੰਨ ਦੀ ਧਾਰਾ 69ਏ ਤਹਿਤ ਇਨ੍ਹਾਂ ਐਪਸ ’ਤੇ ਰੋਕ ਲਾਉਣ ਸਬੰਧੀ ਉਨ੍ਹਾਂ ਦੀ ਰਾਏ ਮੰਗੀ ਹੈ।
  ਮੌਬ ਲਿੰਚਿੰਗ ਦੀਆਂ ਘਟਨਾਵਾਂ ਤੋਂ ਪ੍ਰੇਸ਼ਾਨ ਹੋਈ ਸਰਕਾਰ
ਦੇਸ਼ ਅੰਦਰ ਭੀੜ ਵੱਲੋਂ ਲੋਕਾਂ ਨੂੰ ਕੁੱਟ-ਕੁੱਟ ਕੇ ਮਾਰਨ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜ਼ਿਆਦਾਤਰ ਘਟਨਾਵਾਂ ਸੋਸ਼ਲ ਮੀਡੀਆ ’ਤੇ ਅਫਵਾਹਾਂ ਕਰਕੇ ਹੋਈਆਂ ਹਨ। ਵ੍ਹਟਸਐਪ ਪਹਿਲਾਂ ਹੀ ਆਪਣੇ ਪਲੇਟਫਾਰਮ ਦੇ ਦੁਰਉਪਯੋਗ ਕਰਕੇ ਆਲੋਚਨਾਵਾਂ ਦਾ ਸਾਹਮਣਾ ਕਰ ਰਿਹਾ ਹੈ। ਇਸੇ ਐਪ ਤੋਂ ਵਾਇਰਲ ਫਰਜ਼ੀ ਖਬਰਾਂ ਦੀ ਵਜ੍ਹਾ ਕਰਕੇ ਮੌਬ ਲਿੰਚਿੰਗ ਦੀਆਂ ਘਟਨਾਵਾਂ ਹੋਈਆਂ ਹਨ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਵ੍ਹਟਸਐਪ ਨੇ ਮੈਸੇਜਸ ਦਾ ‘ਪਤਾ ਲਾਉਣ’ ਤੇ ਉਸ ਦੇ ਸਰੋਟ ਬਾਰੇ ਜਾਣਕਾਰੀ ਦੇਣ ਬਾਰੇ ਕੋਈ ਪ੍ਰਤੀਬੱਧਤਾ ਨਹੀਂ ਜਤਾਈ, ਜਦਕਿ ਸਰਕਾਰ ਨੇ ਕੰਪਨੀ ਅੱਗੇ ਵਿਸ਼ੇਸ਼ ਤੌਰ ’ਤੇ ਇਹੀ ਮੰਗ ਰੱਖੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget