ਪੰਜ ਤੱਤਾਂ 'ਚ ਵਿਲਿਨ ਹੋਏ ਡਾ. ਮਨਮੋਹਨ ਸਿੰਘ, ਨਿਗਮਬੋਧ ਘਾਟ ਵਿਖੇ ਧੀ ਨੇ ਦਿੱਤੀ ਮੁੱਖ ਅਗਨੀ
Manmohan Singh Last Rites: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 92 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਦਿੱਲੀ ਵਿੱਚ ਸਰਕਾਰੀ ਸਨਮਾਨਾਂ ਨਾਲ ਉਹਨਾਂ ਦਾ ਅਤਿੰਮ ਸਸਕਾਰ ਕੀਤਾ ਗਿਆ।

Manmohan Singh Last Rites: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 92 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਦਿੱਲੀ ਵਿੱਚ ਸਰਕਾਰੀ ਸਨਮਾਨਾਂ ਨਾਲ ਉਹਨਾਂ ਦਾ ਅਤਿੰਮ ਸਸਕਾਰ ਕੀਤਾ ਗਿਆ। ਇਸ ਤੋਂ ਪਹਿਲਾਂ ਉਹਨਾਂ ਨੂੰ ਕਾਂਗਰਸ ਦਫ਼ਤਰ ਵਿਖੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਜਿੱਥੇ ਦੇਸ਼ ਭਰ ਦੇ ਕਾਂਗਰਸੀ ਲੀਡਰਾਂ ਨੇ ਉਹਨਾਂ ਦੇ ਆਖਰੀ ਦਰਸ਼ਨ ਕੀਤੇ।
ਨਿਗਮ ਬੋਧ ਘਾਟ ਵਿਖੇ ਭੂਟਾਨ ਦੇ ਨਰੇਸ਼ (ਰਾਜਾ) ਅਤੇ ਦੇਸ਼ ਦੀ ਰਾਸ਼ਟਰਪਤੀ ਦ੍ਰਰੋਪਦੀ ਮੂਰਮੂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਦੇਸ਼ ਭਰ ਦੇ ਵੱਡੇ ਲੀਡਰਾਂ ਨੇ ਸ਼ਰਧਾਂਜ਼ਲੀਆਂ ਦਿੱਤੀਆਂ। ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੀ ਧੀ ਵੱਲੋਂ ਮੁੱਖ ਅਗਨੀ ਦਿੱਤੀ ਗਈ।
#WATCH | Last rites of former Prime Minister #DrManmohanSingh performed with full state honours at Nigam Bodh Ghat in Delhi.
— ANI (@ANI) December 28, 2024
(Source: DD News) pic.twitter.com/P69QVWMSyd
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
