ਪੜਚੋਲ ਕਰੋ

ਸਰਹੱਦ ਦੀ ਰਾਖੀ ਕਰੇਗਾ DRDO ਦਾ 'ਹਵਾਈ ਯੋਧਾ', ਚੀਨ ਦੀਆਂ ਹਰਕਤਾਂ 'ਤੇ ਰਹੇਗੀ ਨਜ਼ਰ

ਪੂਰਨ ਲੱਦਾਖ ਵਿੱਚ ਕੰਟਰੋਲ ਰੇਖਾ ਦੇ ਉਚਾਈ ਵਾਲੇ ਖੇਤਰਾਂ ਤੇ ਪਹਾੜੀ ਇਲਾਕਿਆਂ ਦੀ ਸਹੀ ਨਿਗਰਾਨੀ ਲਈ ਸਵਦੇਸ਼ੀ ਡ੍ਰੋਨ 'ਭਾਰਤ' ਤਿਆਰ ਕੀਤਾ ਗਿਆ ਹੈ।

ਚੰਡੀਗੜ੍ਹ: ਹੁਣ DRDO ਦਾ 'ਹਵਾਈ ਯੋਧਾ' ਸਰਹੱਦ ਦੀ ਰਾਖੀ (Border Security) ਕਰੇਗਾ। ਇਹ ਚੀਨ ਦੀਆਂ ਹਰਕਤਾਂ 'ਤੇ ਨਜ਼ਰ ਰੱਖੇਗਾ। ਭਾਰਤ ਡ੍ਰੋਨ (Indian Drone) ਨੂੰ ਡੀਆਰਡੀਓ ਦੀ ਚੰਡੀਗੜ੍ਹ ਪ੍ਰਯੋਗਸ਼ਾਲਾ ਵਿੱਚ ਤਿਆਰ ਕੀਤਾ ਗਿਆ ਹੈ। ਇਸ ਡ੍ਰੋਨ ਨੂੰ ਦੁਨੀਆ ਦੇ ਸਭ ਤੋਂ ਚੁਸਤ ਤੇ ਹਲਕੇ ਨਿਗਰਾਨੀ ਵਾਲੇ ਡ੍ਰੋਨ ਵਜੋਂ ਸੂਚੀਬੱਧ ਕੀਤਾ ਜਾ ਸਕਦਾ ਹੈ। ਇਸ ਡ੍ਰੋਨ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਨੂੰ ਡੀਆਰਡੀਓ ਨੇ ਦੇਸ਼ ਵਿੱਚ ਹੀ ਵਿਕਸਤ ਕੀਤਾ ਹੈ। ਦਰਅਸਲ ਭਾਰਤ ਤੇ ਚੀਨ ਵਿਚਾਲੇ ਚੱਲ ਰਹੇ ਸਰਹੱਦੀ ਵਿਵਾਦ (Indo-China Dispute) ਦੇ ਵਿਚਕਾਰ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਨੇ ਭਾਰਤੀ ਫੌਜ ਨੂੰ ਅਸਲ ਕੰਟਰੋਲ ਰੇਖਾ ਦੇ ਨਾਲ ਉਚਾਈ ਵਾਲੇ ਖੇਤਰਾਂ ਤੇ ਪਹਾੜੀ ਇਲਾਕਿਆਂ ਦੀ ਸਹੀ ਨਿਗਰਾਨੀ ਲਈ ਦੇਸੀ ਡ੍ਰੋਨ ਵਿਕਸਤ ਕਰਨ ਲਈ ਕਿਹਾ ਗਿਆ ਸੀ। ਇਸ ਮਗਰੋਂ ਡੀਆਰਡੀਓ ਇਹ ਅਹਿਮ ਡ੍ਰੋਨ ਤਿਆਰ ਕੀਤਾ ਹੈ। ਇਸ ਉੱਚਾਈ ਵਾਲੇ ਖੇਤਰਾਂ ਵਿੱਚ ਨਿਗਰਾਨੀ ਲਈ ਤਿਆਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੂਰਬੀ ਲੱਦਾਖ ਵਿੱਚ ਇਸ ਦੀ ਤਾਇਨਾਤੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਾਇਨਾਤੀ ਨਾਲ ਉਚਾਈ ਵਾਲੇ ਖੇਤਰਾਂ ਤੇ ਪਹਾੜੀ ਇਲਾਕਿਆਂ ਵਿੱਚ ਨਿਗਰਾਨੀ ਵਧਾਈ ਜਾ ਸਕਦੀ ਹੈ। ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਸਰਹੱਦ ਦੇ ਹੋਰ ਇਲਾਕਿਆਂ ਵਿੱਚ ਇੱਕ ਡ੍ਰੋਨ ਤਾਇਨਾਤ ਕੀਤਾ ਜਾ ਸਕਦਾ ਹੈ, ਤਾਂ ਸੂਤਰਾਂ ਨੇ ਕਿਹਾ ਕਿ ਫੌਜ ਇਸ ਬਾਰੇ ਫੈਸਲਾ ਕਰੇਗੀ। ਕੀ ਹੈ ਇਸ ਦੀ ਖੂਬੀਆਂ... ਇਹ ਭਾਰਤ ਦੁਨੀਆ ਦਾ ਸਭ ਤੋਂ ਹਲਕਾ ਤੇ ਤੇਜ਼ ਡ੍ਰੋਨ ਹੈ। ਨਾਈਟ ਵਿਜ਼ਨ ਨਾਲ ਲੈਸ ਹੈ ਭਾਰਤ ਡ੍ਰੋਨ। ਰੀਅਲ ਟਾਈਮ ਦੀ ਵੀਡੀਓ ਰਿਕਾਰਡ ਕਰ ਸਕਦਾ ਹੈ। ਬਾਲਾਕੋਟ ਵਰਗੇ ਹਵਾਈ ਹਮਲੇ 'ਚ ਸਮਰੱਥ। ਡ੍ਰੋਨ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਕੈਮਰੇ ਨਾਲ ਲੈਸ ਹੈ। ਸੰਘਣੇ ਜੰਗਲਾਂ ਵਿੱਚ ਲੁਕੇ ਦੁਸ਼ਮਣਾਂ ਨੂੰ ਟ੍ਰੈਕ ਕਰ ਸਕਦਾ ਹੈ। ਇਸ ਦੇ ਡਿਜ਼ਾਈਨ ਤੇ ਤਕਨਾਲੋਜੀ ਕਰਕੇ ਇਹ ਰਾਡਾਰ 'ਤੇ ਡਿਟੈਕਟ ਨਹੀਂ ਹੁੰਦਾ। ਬਹੁਤ ਠੰਢੇ ਮੌਸਮ ਵਿੱਚ ਵੀ ਕੰਮ ਕਰਨ 'ਚ ਸਮਰੱਥ ਹੈ। ਸੂਤਰਾਂ ਨੇ ਕਿਹਾ ਕਿ ਇਹ ਬਹੁਤ ਮਸ਼ਹੂਰ ਹੋ ਰਹੀ ਹੈ ਕਿਉਂਕਿ ਇਹ ਝੁੰਡ ਦੇ ਕੰਮ ਵਿਚ ਕੰਮ ਕਰ ਸਕਦੀ ਹੈ। ਬਗੈਰ ਕਿਸੇ ਪਾਇਲਟ ਦੇ ਇਹ ਆਪਣੇ ਮਿਸ਼ਨ ਨੂੰ ਅੰਜ਼ਾਮ ਤਕ ਪਹੁੰਚ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Political Reshuffle: ਸਿਆਸੀ ਜਗਤ 'ਚ ਵੱਡਾ ਧਮਾਕਾ, 10 ਅਹੁਦੇਦਾਰਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ; ਜਾਣੋ ਕਿਉਂ ਗਰਮਾਈ ਸਿਆਸਤ...
ਸਿਆਸੀ ਜਗਤ 'ਚ ਵੱਡਾ ਧਮਾਕਾ, 10 ਅਹੁਦੇਦਾਰਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ; ਜਾਣੋ ਕਿਉਂ ਗਰਮਾਈ ਸਿਆਸਤ...
NEET Jantar Mantar Protest: ਜੇਕਰ ਭਾਰਤ ਵਿੱਚ NEET ਹੈ, ਤਾਂ ਪਾਕਿਸਤਾਨ ਵਿੱਚ MBBS ਕਰਨ ਲਈ ਕਿਹੜੀ ਪ੍ਰੀਖਿਆ ਦੇਣੀ ਪੈਂਦੀ ਹੈ, ਉੱਥੇ ਪ੍ਰੀਖਿਆ ਕੌਣ ਦਿੰਦਾ ਹੈ?
NEET Jantar Mantar Protest: ਜੇਕਰ ਭਾਰਤ ਵਿੱਚ NEET ਹੈ, ਤਾਂ ਪਾਕਿਸਤਾਨ ਵਿੱਚ MBBS ਕਰਨ ਲਈ ਕਿਹੜੀ ਪ੍ਰੀਖਿਆ ਦੇਣੀ ਪੈਂਦੀ ਹੈ, ਉੱਥੇ ਪ੍ਰੀਖਿਆ ਕੌਣ ਦਿੰਦਾ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Embed widget