ਪੜਚੋਲ ਕਰੋ

DRDO 'ਚ ਨੌਕਰੀਆਂ, 10ਵੀਂ-12ਵੀਂ ਪਾਸ ਕਰ ਸਕਦੇ ਅਪਲਾਈ

ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ। ਡਿਫੈਂਸ ਰਿਸਰਚ ਐਂਡ ਡੇਵਲਪਮੈਂਟ ਆਰਗੇਨਾਈਜੇਸ਼ਨ (ਡੀਆਰਡੀਓ) ਨੇ 224 ਅਹੁਦਿਆਂ ‘ਤੇ ਬਹਾਲੀ ਕਰਨੀ ਹੈ। ਇਨ੍ਹਾਂ ਅਹੁਦਿਆਂ ‘ਤੇ 10ਵੀਂ ਤੇ 12ਵੀਂ ਪਾਸ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ।

ਨਵੀਂ ਦਿੱਲੀ: ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ। ਡਿਫੈਂਸ ਰਿਸਰਚ ਐਂਡ ਡੇਵਲਪਮੈਂਟ ਆਰਗੇਨਾਈਜੇਸ਼ਨ (ਡੀਆਰਡੀਓ) ਨੇ 224 ਅਹੁਦਿਆਂ ‘ਤੇ ਬਹਾਲੀ ਕਰਨੀ ਹੈ। ਇਨ੍ਹਾਂ ਅਹੁਦਿਆਂ ‘ਤੇ 10ਵੀਂ ਤੇ 12ਵੀਂ ਪਾਸ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ। ਸਾਰੇ ਅਹੁਦੇ ਐਡਮਿਨੀਸਟ੍ਰੇਟਿਵ ਅਸਿਸਟੈਂਟ ਤੇ ਸਟੋਰ ਅਸਿਸਟੈਂਟ ਦੇ ਹਨ। ਇਨ੍ਹਾਂ ਅਹੁਦਿਆਂ ‘ਤੇ ਆਨਲਾਈਨ ਅਪਲਾਈ ਦੀ ਸ਼ੁਰੂਆਤ 21 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਤੇ 15 ਅਕਤੂਬਰ ਤਕ ਚਲੇਗੀ। ਅਪਲਾਈ ਲਈ ਜਨਰਲ, ਓਬੀਸੀ ਤੇ ਈਡਬਲੂ ਕੈਂਡੀਡੇਟ ਲਈ 100 ਰੁਪਏ ਫੀਸ ਦੇਣੀ ਹੋਵੇਗੀ ਜਦਕਿ ਐਸਸੀ-ਐਸਟੀ ਕੈਂਡੀਡੇਟ ਲਈ ਕੋਈ ਫੀਸ ਨਹੀ ਹੈ। ਹੁਣ ਜਾਣੋ ਅਪਲਾਈ ਕਰਨ ਦਾ ਤਰੀਕਾ। ਸਭ ਤੋਂ ਪਹਿਲਾ ਡੀਆਰਡੀਓ ਦੇ ਵੈੱਬਸਾਈਟ– drdo.gov.in ਨੂੰ ਓਪਨ ਕਰੋ। ਇੱਥੇ ਖੁਦ ਨੂੰ ਰਜਿਸਟਰ ਕਰੋ। ਰਜਿਸਟ੍ਰੇਸ਼ਨ ਕਰਨ ਤੋਂ ਬਾਅਦ ਫਾਰਮ ਫਿਲ ਕਰੋ। ਡੀਆਰਡੀਓ ਨੇ ਐਡਮਿਨੀਸਟ੍ਰੈਟਿਵ ਤੇ ਸਟੋਰ ਅਸਿਸਟੈਂਟ ਦੀ ਭਰਤੀ ਪ੍ਰੀਖਿਆ ਦਾ ਅਜੇ ਤਕ ਐਲਾਨ ਨਹੀਂ ਕੀਤਾ। ਇਸ ਬਾਰੇ ਲਗਾਤਾਰ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget