ਪੜਚੋਲ ਕਰੋ

135 ਕਿਲੋ ਸੋਨੇ ਨਾਲ ਸੱਤ ਲੋਕ ਗ੍ਰਿਫ਼ਤਾਰ, ਖ਼ੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਸੀ ਕਾਰਵਾਈ

ਮੁੰਬਈ: ਡੀਆਰਆਈ ਨੇ ਦੱਖਣੀ ਮੁੰਬਈ ਦੇ ਡੋਂਗਰੀ ਇਲਾਕੇ ‘ਚ 135 ਕਿਲੋ ਸੋਨਾ ਬਰਾਮਦ ਕੀਤਾ ਹੈ ਅਤੇ ਇਸ ਦੇ ਨਾਲ ਹੀ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਡੀਆਰਆਈ ਮੁਤਾਬਕ, ਸੋਨੇ ਦੀ ਇਹ ਹੁਣ ਤਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਡੀਆਰਆਈ ਨੇ ਇੱਕ ਖ਼ੁਫੀਆ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ ਹਾਲ ਹੀ ‘ਚ ਮੁੰਬਈ ਦੇ ਡੋਂਗਰੀ ਇਲਾਕੇ ‘ਚ ਦੋ ਵਾਹਨਾਂ ‘ਚ ਲੁਕਾ ਕੇ ਰੱਖੇ ਗਏ 75 ਕਿਲੋਗ੍ਰਾਮ ਤਸਕਰੀ ਦੇ ਸੋਨੇ ਨੂੰ ਜ਼ਬਤ ਕੀਤਾ ਅਤੇ ਇਸ ਮਾਮਲੇ ‘ਚ ਅੱਬਦੁਲ ਅਹਿਦ ਜ਼ਾਰੋਦਾਰਵਾਲਾ, ਸ਼ੇਫ਼ ਅਬਦੁਲ ਅਹਿਦ ਅਤੇ ਸ਼ੋਇਬ ਜ਼ਾਰੋਦਾਰਵਾਲਾ ਨੂੰ ਹਿਰਾਸਤ ‘ਚ ਲਿਆ ਗਿਆ ਹੈ। 135 ਕਿਲੋ ਸੋਨੇ ਨਾਲ ਸੱਤ ਲੋਕ ਗ੍ਰਿਫ਼ਤਾਰ, ਖ਼ੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਸੀ ਕਾਰਵਾਈ ਸ਼ੋਇਬ ਅਤੇ ਅਬਦੁਲ ਨੇ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਨੂੰ ਨਿਸਾਰ ਅਲਿਆਰ ਨਾਂਅ ਦੇ ਇੱਕ ਵਿਅਕਤੀ ਤੋਂ ਕੁਲ 200 ਕਿੱਲੋ ਤੋਂ ਜ਼ਿਆਦਾ ਤਸਕਰੀ ਦਾ ਸੋਨਾ ਮਿਲਿਆ ਸੀ। ਦੋਵਾਂ ਨੇ ਦਲਾਲੀ ‘ਤੇ ਥੋਕ ਬਾਜ਼ਾਰ ‘ਚ ਸੋਨਾ ਵੇਚਿਆ ਵੀ। ਇਸ ਮਾਮਲੇ ਚ’ ਹੋਰ ਵੀ ਕਈਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਉੱਧਰ, ਨਿਸਾਰ ਨੇ ਦੁਬਈ ਤੋਂ ਭਾਰਤ 200 ਕਿੱਲੋ ਸੋਨੇ ਦੀ ਤਸਕਰੀ ਦੀ ਗੱਲ ਨੂੰ ਸਵੀਕਾਰ ਕੀਤਾ ਹੈ। ਇਸ ਮਾਮਲੇ ‘ਚ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget