ਪੜਚੋਲ ਕਰੋ
Advertisement
ਡਰਾਇਵਿੰਗ ਲਾਇਸੰਸ ਤੇ ਆਰਸੀ ਸਮੇਤ ਹੋਰ ਦਸਤਾਵੇਜ਼ਾਂ ਦੀ ਮਿਆਦ ਇਕ ਵਾਰ ਫਿਰ ਤੋਂ ਵਧਾਈ
ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ 31 ਦਸੰਬਰ ਤੋਂ ਬਾਅਦ ਜੇਕਰ ਕਿਸੇ ਦੇ ਦਸਤਾਵੇਜ਼ਾਂ ਦੀ ਮਿਆਦ ਲੰਘ ਚੁੱਕੀ ਹੈ ਤਾਂ ਉਸ ਨੂੰ ਜੁਰਮਾਨਾ ਅਦਾ ਕਰਨਾ ਪੈ ਸਕਦਾ ਹੈ।
ਨਵੀਂ ਦਿੱਲੀ: ਸਰਕਾਰ ਨੇ ਫਰਵਰੀ ਮਹੀਨੇ ਮਿਆਦ ਲੰਘਾ ਚੁੱਕੇ ਡਰਾਇਵਿੰਗ ਲਾਇਸੰਸ ਤੇ ਰਜਿਸਟ੍ਰੇਸ਼ਨ ਸਰਟੀਫਿਕੇਟਸ ਆਰਸੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 31 ਮਾਰਚ ਤਕ ਮਿਆਦ ਵਧਾ ਦਿੱਤੀ ਹੈ। ਦਰੀ ਸੜਕ ਆਵਾਜਾਈ ਤੇ ਹਾਈਵੇਅਜ਼ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।
ਮੰਤਰਾਲੇ ਨੇ ਸੂਬਿਆਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ 31 ਦਸੰਬਰ ਤੋਂ ਬਾਅਦ ਜੇਕਰ ਕਿਸੇ ਦੇ ਦਸਤਾਵੇਜ਼ਾਂ ਦੀ ਮਿਆਦ ਲੰਘ ਚੁੱਕੀ ਹੈ ਤਾਂ ਉਸ ਨੂੰ ਜੁਰਮਾਨਾ ਅਦਾ ਕਰਨਾ ਪੈ ਸਕਦਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
Advertisement