ਪੜਚੋਲ ਕਰੋ

ਜੇਕਰ ਤੁਹਾਡੇ ਡਰ੍ਰਾਵਿੰਗ ਲਾਇਸੰਸ ਤੇ ਆਰਸੀ ਦੀ ਮਿਆਦ ਹੋ ਰਹੀ ਖ਼ਤਮ ਤਾਂ ਹੋ ਜਾਓ ਸਾਵਧਾਨ, ਭੁਗਤਣਾ ਪੈ ਸਕਦਾ ਇਹ ਖਮਿਆਜ਼ਾ

ਆਰਟੀਓ 'ਚ ਵਿਅਕਤੀ ਦੇ ਬਾਇਓਮੈਟ੍ਰਿਕ ਦੀ ਜਾਂਚ ਕੀਤੀ ਜਾਵੇਗੀ ਤੇ ਦਸਤਾਵੇਜ਼ ਵੈਰੀਫਾਈ ਕੀਤੀ ਜਾਣਗੇ। ਜਿਸ ਤੋਂ ਬਾਅਦ ਡ੍ਰਾਇਵਿੰਗ ਲਾਇਸੰਸ ਜਾਰੀ ਕੀਤਾ ਜਾਵੇਗਾ।

ਕੋਰੋਨਾ ਵਾਇਰਸ ਮਹਾਮਾਰੀ ਦੀ ਵਜ੍ਹਾ ਨਾਲ ਦੇਸ਼ 'ਚ ਵਹੀਕਲ ਨਾਲ ਸਬੰਧਤ ਦਸਤਾਵੇਜ਼ਾਂ ਦੀ ਆਖਰੀ ਤਾਰੀਖ 'ਚ ਵਾਰ-ਵਾਰ ਵਾਧਾ ਕੀਤਾ ਗਿਆ। ਕੇਂਦਰ ਸਰਕਾਰ ਨੇ ਪਹਿਲਾਂ ਲਾਇਸੰਸ 'ਤੇ ਆਰਸੀ ਦੀ ਆਖਰੀ ਤਾਰੀਖ ਵਧਾ ਕੇ 31 ਦਸੰਬਰ ਕਰ ਦਿੱਤੀ ਸੀ ਪਰ ਹੁਣ ਜ਼ਿਆਦਾ ਮੋਹਲਤ ਨਹੀਂ ਦਿੱਤੀ ਜਾਏਗੀ। ਹੁਣ 31 ਦਸੰਬਰ ਤੋਂ ਬਾਅਦ ਜੇਕਰ ਤੁਹਾਡੇ ਕੋਲ ਵੈਲਿਡ ਡ੍ਰਾਇਵਿੰਗ ਲਾਇਸੰਸ ਜਾਂ ਫਿਰ ਵਹੀਕਲ ਨਾਲ ਜੁੜਿਆ ਦੂਜਾ ਕੋਈ ਦਸਤਾਵੇਜ਼ ਨਾ ਹੋਇਆ ਤਾਂ ਤਹਾਨੂੰ ਮੋਟਾ ਜੁਰਮਾਨਾ ਦੇਣਾ ਪੈ ਸਕਦਾ ਹੈ।

RTO 'ਚ ਚੱਲ ਰਿਹਾ ਪ੍ਰੋਸੈਸ:

ਦਿੱਲੀ ਦੇ ਆਵਾਜਾਈ ਮੰਤਰੀ ਕੈਲਾਸ਼ ਗਹਿਲੋਤ ਨੇ ਸਾਰੇ ਟਰਾਂਸਪੋਰਟ ਨਾਲ ਸਬੰਧਤ ਦਸਤਾਵੇਜ਼ਾਂ ਦੀ ਅਰਜ਼ੀ ਪ੍ਰਕਿਰਿਆ ਦੀ ਸਮੀਖਿਆ ਲਈ ਇਕ ਮੀਟਿੰਗ ਕੀਤੀ। ਜਿਸ 'ਚ ਉਨ੍ਹਾਂ ਦੱਸਿਆ ਕਿ ਹੁਣ ਡੀਐਲ 'ਤੇ ਆਰਸੀ ਦਾ ਰੀਨਿਊ ਕਰਾਇਆ ਜਾ ਸਕਦਾ ਹੈ। ਵਹੀਕਲ ਨਾਲ ਸਬੰਧਤ ਦਸਤਾਵੇਜ਼ ਨੂੰ ਰੀਨਿਊ ਕਰਾਉਣ ਦਾ ਕਾਰਜ ਸੂਬੇ ਦੇ ਸਾਰੇ 13 ਆਰਟੀਓ 'ਚ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਆਨਲਾਈਨ ਅਪਲਾਈ ਕਰਕੇ ਆਪਣੇ ਡਾਕੂਮੈਂਸ ਨੂੰ ਅਪਡੇਟ ਕਰਨ ਦੀ ਵੀ ਅਪੀਲ ਕੀਤੀ ਹੈ।

ਇੱਥੇ ਕਰੋ ਆਨਲਾਈਨ ਅਪਲਾਈ

ਇਸ ਸਭ ਦੌਰਾਨ ਪਰੇਸ਼ਾਨੀ ਇਹ ਹੈ ਕਿ ਦਸਤਾਵੇਜ਼ਾਂ ਨੂੰ ਰੀਨਿਊ ਕਰਾਉਣ ਲਈ ਕਿਸੇ ਵੀ ਆਰਟੀਓ 'ਚ ਫਰਵਰੀ ਤਕ ਸਾਰੀਆਂ ਤਾਰੀਖਾਂ ਭਰੀਆਂ ਦਿਖਾਈਆਂ ਜਾ ਰਹੀਆਂ ਹਨ। ਅਜਿਹੇ 'ਚ ਕਿਵੇਂ ਬਿਨੈਕਾਰ ਆਪਣੇ ਦਸਤਾਵੇਜ਼ ਰੀਨਿਊ ਕਰਵਾ ਸਕਦੇ ਹਨ। ਕੋਈ ਵੀ ਵਿਅਕਤੀ parivahan.gov.in ਤੇ ਜਾਕੇ ਇਸ ਲਈ ਅਪਲਾਈ ਕਰ ਸਕਦਾ ਹੈ। ਆਰਟੀਓ 'ਚ ਵਿਅਕਤੀ ਦੇ ਬਾਇਓਮੈਟ੍ਰਿਕ ਦੀ ਜਾਂਚ ਕੀਤੀ ਜਾਵੇਗੀ ਤੇ ਦਸਤਾਵੇਜ਼ ਵੈਰੀਫਾਈ ਕੀਤੀ ਜਾਣਗੇ। ਜਿਸ ਤੋਂ ਬਾਅਦ ਡ੍ਰਾਇਵਿੰਗ ਲਾਇਸੰਸ ਜਾਰੀ ਕੀਤਾ ਜਾਵੇਗਾ। ਇਹ ਪ੍ਰਕਿਰਿਆ ਆਰਸੀ ਨੂੰ ਅਪਡੇਟ ਕਰਨ ਦੇ ਬਰਾਬਰ ਹੈ।

ਕਿਸਾਨ ਅੰਦੋਲਨ ਦਾ 27ਵਾਂ ਦਿਨ, ਅੱਜ ਕਿਸਾਨ ਜਥੇਬੰਦੀਆਂ ਲੈਣਗੀਆਂ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget