ਪੜਚੋਲ ਕਰੋ

Driving License: ਬਦਲੇ ਗਏ ਨਿਯਮ, ਹੁਣ ਮਿਲੇਗੀ ਨਵੀਂ ਸਹੂਲਤ

Driving License Changed: ਜੇਕਰ ਤੁਸੀਂ ਜਲਦ ਹੀ ਆਪਣਾ ਡਰਾਈਵਿੰਗ ਲਾਇਸੈਂਸ ਲੈਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਕੇਂਦਰੀ ਸੜਕ ਅਤੇ ਮੋਟਰ ਮੰਤਰਾਲੇ ਨੇ ਜੁਲਾਈ 2022 ਤੋਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਨਿਯਮਾਂ ਵਿੱਚ...

Driving License Changed Rules: ਜੇਕਰ ਤੁਸੀਂ ਜਲਦ ਹੀ ਆਪਣਾ ਡਰਾਈਵਿੰਗ ਲਾਇਸੈਂਸ ਲੈਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਕੇਂਦਰੀ ਸੜਕ ਅਤੇ ਮੋਟਰ ਮੰਤਰਾਲੇ ਨੇ ਜੁਲਾਈ 2022 ਤੋਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਇਸ ਨਵੇਂ ਨਿਯਮ ਤੋਂ ਬਾਅਦ ਹੁਣ ਤੁਹਾਨੂੰ RTO ਜਾ ਕੇ ਕੋਈ ਟੈਸਟ ਦੇਣ ਦੀ ਲੋੜ ਨਹੀਂ ਪਵੇਗੀ। ਨਵੇਂ ਨਿਯਮ ਤੋਂ ਬਾਅਦ, ਤੁਹਾਨੂੰ ਹੁਣ ਲਾਈਨ ਵਿੱਚ ਲੱਗ ਕੇ ਟੈਸਟ ਦੇਣ ਲਈ ਆਰਟੀਓ ਦਫ਼ਤਰ ਨਹੀਂ ਜਾਣਾ ਪਵੇਗਾ।

ਦੇਸ਼ ਵਿੱਚ ਡਰਾਈਵਿੰਗ ਲਾਇਸੈਂਸ ਅਤੇ ਲਰਨਰ ਡਰਾਈਵਿੰਗ ਲਾਇਸੈਂਸ ਬਣਾਉਣ ਦੇ ਨਿਯਮ ਸਮੇਂ-ਸਮੇਂ 'ਤੇ ਬਦਲਦੇ ਰਹਿੰਦੇ ਹਨ, ਸਰਕਾਰ ਡਰਾਈਵਿੰਗ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਈ ਨਿਯਮ ਬਦਲਦੀ ਰਹਿੰਦੀ ਹੈ। ਹਾਲ ਹੀ ਵਿੱਚ ਕੁਝ ਤਬਦੀਲੀਆਂ ਨੇ ਲਾਇਸੈਂਸ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਕਾਫ਼ੀ ਗੁੰਝਲਦਾਰ ਬਣਾ ਦਿੱਤਾ ਸੀ। ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਨਿਯਮਾਂ ਵਿੱਚ ਬਦਲਾਅ ਕਰਕੇ ਲੋਕਾਂ ਨੂੰ ਆਪਣੇ ਜ਼ਿਲ੍ਹੇ ਤੋਂ ਹੀ ਲਾਇਸੈਂਸ ਲੈਣ ਲਈ ਕਿਹਾ ਸੀ। ਹੁਣ ਸਰਕਾਰ ਨੇ ਲੋਕਾਂ ਨੂੰ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਵਿੱਚ ਕੁਝ ਢਿੱਲ ਦਿੱਤੀ ਹੈ।

ਟਰੇਨਿੰਗ ਸੈਂਟਰ ਦੀ ਭੂਮਿਕਾ ਹੋਵੇਗੀ ਅਹਿਮ- ਸਰਕਾਰ ਦੇ ਨਵੇਂ ਨਿਯਮਾਂ ਤੋਂ ਬਾਅਦ ਹੁਣ ਡਰਾਈਵਿੰਗ ਲਾਇਸੈਂਸ ਲੈਣ ਦੀ ਪ੍ਰਕਿਰਿਆ 'ਚ ਡਰਾਈਵਿੰਗ ਟਰੇਨਿੰਗ ਸੈਂਟਰਾਂ ਦੀ ਭੂਮਿਕਾ ਅਹਿਮ ਹੋ ਜਾਵੇਗੀ। ਅਜਿਹੇ ਸਾਰੇ ਟਰੇਨਿੰਗ ਸੈਂਟਰ ਸਟੇਟ ਟਰਾਂਸਪੋਰਟ ਅਥਾਰਟੀ ਅਤੇ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਨਗੇ, ਹੁਣ ਜੇਕਰ ਕੋਈ ਡਰਾਈਵਿੰਗ ਲਾਇਸੈਂਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲਾਂ ਟਰੇਨਿੰਗ ਸੈਂਟਰ 'ਚ ਸਿਖਲਾਈ ਲੈ ਕੇ ਸਰਟੀਫਿਕੇਟ ਲੈਣਾ ਹੋਵੇਗਾ। ਹੁਣ ਲੋਕਾਂ ਨੂੰ ਟ੍ਰੇਨਿੰਗ ਸੈਂਟਰ 'ਚ ਦਾਖਲਾ ਲੈਣਾ ਹੋਵੇਗਾ, ਦਾਖਲੇ ਲਈ ਤੁਹਾਨੂੰ ਟੈਸਟ ਦੇਣਾ ਹੋਵੇਗਾ, ਜਿਸ ਨੂੰ ਪਾਸ ਕਰਨ ਤੋਂ ਬਾਅਦ ਤੁਹਾਡੀ ਟ੍ਰੇਨਿੰਗ ਸ਼ੁਰੂ ਹੋ ਜਾਵੇਗੀ। ਸਿਖਲਾਈ ਤੋਂ ਬਾਅਦ ਤੁਸੀਂ ਸਿਖਲਾਈ ਕੇਂਦਰ ਤੋਂ ਸਰਟੀਫਿਕੇਟ ਦੇ ਨਾਲ ਡਰਾਈਵਿੰਗ ਲਾਇਸੈਂਸ ਲਈ ਅਰਜ਼ੀ ਦੇ ਸਕਦੇ ਹੋ। ਤੁਹਾਨੂੰ RTO ਜਾ ਕੇ ਕੋਈ ਟੈਸਟ ਦੇਣ ਦੀ ਲੋੜ ਨਹੀਂ ਹੈ।

ਟਰੇਨਿੰਗ ਸਰਟੀਫਿਕੇਟ ਦਿੱਤਾ ਜਾਵੇਗਾ- ਨਵੇਂ ਨਿਯਮ ਤੋਂ ਬਾਅਦ ਹੁਣ ਲੋਕ ਟਰੇਨਿੰਗ ਦੇ ਸਰਟੀਫਿਕੇਟ ਦੇ ਆਧਾਰ 'ਤੇ ਹੀ ਡਰਾਈਵਿੰਗ ਲਾਇਸੈਂਸ ਲਈ ਅਪਲਾਈ ਕਰ ਸਕਣਗੇ। ਲੋਕਾਂ ਨੂੰ ਵਾਰ-ਵਾਰ ਖੇਤਰੀ ਟਰਾਂਸਪੋਰਟ ਦਫ਼ਤਰ ਵਿੱਚ ਲਾਈਨਾਂ ਵਿੱਚ ਲੱਗ ਕੇ ਟੈਸਟ ਦੇਣ ਦੀ ਲੋੜ ਨਹੀਂ ਪਵੇਗੀ। ਟਰੇਨਿੰਗ ਦੌਰਾਨ ਲੋਕਾਂ ਨੂੰ ਟ੍ਰੈਫਿਕ ਅਤੇ ਡਰਾਈਵਿੰਗ ਨਾਲ ਸਬੰਧਤ ਥਿਊਰੀ ਅਤੇ ਪ੍ਰੈਕਟੀਕਲ ਦੋਵੇਂ ਤਰ੍ਹਾਂ ਦੀ ਸਿੱਖਿਆ ਦਿੱਤੀ ਜਾਵੇਗੀ। ਸਿਖਲਾਈ ਕੇਂਦਰ ਸਾਰੇ ਅਤਿ-ਆਧੁਨਿਕ ਮਿਆਰਾਂ ਨਾਲ ਲੈਸ ਹੋਣਗੇ। ਇੱਥੇ ਹਰ ਤਰ੍ਹਾਂ ਦੇ ਟਰੈਕ ਅਤੇ ਉਪਕਰਨ ਉਪਲਬਧ ਹੋਣਗੇ। ਡਰਾਈਵਿੰਗ ਲਾਇਸੈਂਸ ਲਈ ਤੁਹਾਨੂੰ 1 ਮਹੀਨੇ ਵਿੱਚ 29 ਘੰਟੇ ਦੀ ਸਿਖਲਾਈ ਲੈਣੀ ਪੈਂਦੀ ਹੈ।

ਟਾਪ ਹੈਡਲਾਈਨ

UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ
UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ

Embed widget