ਪੜਚੋਲ ਕਰੋ

ਹੁਣ ਮੋਦੀ ਸਰਕਾਰ ਦਾ ਡ੍ਰਾਈਵਿੰਗ ਲਾਈਸੈਂਸ ਬਾਰੇ ਵੱਡਾ ਫੈਸਲਾ

ਸੂਬਿਆਂ ਵਿੱਚ ਡ੍ਰਾਈਵਿੰਗ ਲਾਈਸੈਂਸ ਦੇ ਫਾਰਮੈਟ ਵੱਖ ਹੋਣ ਕਰਕੇ ਪੈਦਾ ਹੋਣ ਵਾਲੀਆਂ ਦਿੱਕਤਾਂ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਨੇ ਤਰੀਕਾ ਲੱਭਿਆ ਹੈ। ਸਰਕਾਰ ਨੇ ਪੂਰੇ ਦੇਸ਼ ‘ਚ ਇੱਕੋ ਜਿਹਾ ਡ੍ਰਾਈਵਿੰਗ ਲਾਈਸੈਂਸ ਤੇ ਆਰਸੀ ਦਾ ਨਿਯਮ ਬਣਾਇਆ ਹੈ।

ਨਵੀਂ ਦਿੱਲੀ: ਸੂਬਿਆਂ ਵਿੱਚ ਡ੍ਰਾਈਵਿੰਗ ਲਾਈਸੈਂਸ ਦੇ ਫਾਰਮੈਟ ਵੱਖ ਹੋਣ ਕਰਕੇ ਪੈਦਾ ਹੋਣ ਵਾਲੀਆਂ ਦਿੱਕਤਾਂ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਨੇ ਤਰੀਕਾ ਲੱਭਿਆ ਹੈ। ਸਰਕਾਰ ਨੇ ਪੂਰੇ ਦੇਸ਼ ‘ਚ ਇੱਕੋ ਜਿਹਾ ਡ੍ਰਾਈਵਿੰਗ ਲਾਈਸੈਂਸ ਤੇ ਆਰਸੀ ਦਾ ਨਿਯਮ ਬਣਾਇਆ ਹੈ। ਇਹ ਨਵਾਂ ਨਿਯਮ ਇੱਕ ਅਕਤੂਬਰ 2019 ਤੋਂ ਲਾਗੂ ਹੋ ਜਾਵੇਗਾ। ਨਵਾਂ ਡ੍ਰਾਈਵਿੰਗ ਲਾਈਸੈਂਸ ਬਗੈਰ ਲੈਮੀਨੇਟਿਡ ਕਾਗਜ਼ ਜਾਂ ਸਮਾਰਟ ਕਾਰਡ ‘ਚ ਜਾਰੀ ਕੀਤਾ ਜਾਵੇਗਾ। ਇਨ੍ਹਾਂ ਸਮਾਰਟ ਲਾਈਸੈਂਸ ‘ਚ ਮਾਈਕ੍ਰੋ ਚਿੱਪ ਤੇ ਕਿਊਆਰ ਕੋਡ ਹੋਣਗੇ। ਇਸ ਬਾਰੇ ਸੜਕ ਪਰਿਵਹਨ ਤੇ ਰਾਜ ਮਾਰਗ ਮੰਤਰਾਲਾ ਵੱਲੋਂ ਇੱਕ ਮਾਰਚ, 2019 ਨੂੰ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਇੱਕ ਅਕਤੂਬਰ ਤੋਂ ਪੂਰੇ ਦੇਸ਼ ‘ਚ ਇੱਕ ਹੀ ਫਾਰਮੈਟ ‘ਚ ਡ੍ਰਾਈਵਿੰਗ ਲਾਈਸੈਂਸ ਤੇ ਆਰਸੀ ਜਾਰੀ ਕੀਤੀ ਜਾਵੇਗੀ। ਇਸ ਤਹਿਤ ਦਰਜ ਹੋਣ ਵਾਲੀ ਜਾਣਕਾਰੀ ਦਾ ਫੌਂਟ ਵੀ ਤੈਅ ਹੋ ਗਿਆ ਹੈ। ਇਸ ਦੇ ਸਾਹਮਣੇ ਚਿੱਪ ਤੇ ਪਿੱਛਲੇ ਪਾਸੇ ਕਿਊਆਰ ਕੋਡ ਹੋਵੇਗਾ ਜਿਸ ‘ਚ ਚਿੱਪ ‘ਚ ਲਾਈਸੈਂਸ ਹੋਲਡਰ ਤੇ ਵਾਹਨ ਦੀ ਜਾਣਕਾਰੀ ਮਿਲ ਜਾਵੇਗੀ। ਕਿਉਆਰ ਕੋਡ ਦੀ ਮਦਦ ਨਾਲ ਕੇਂਦਰੀ ਆਨਲਾਈਨ ਡੇਟਾਬੇਸ ਨਾਲ ਡ੍ਰਾਈਵਰ ਜਾਂ ਵਾਹਨ ਦਾ ਪੂਰਾ ਰਿਕਾਰਡ ਡਿਵਾਇਸ ਰਾਹੀਂ ਪੜ੍ਹਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget