ਪੜਚੋਲ ਕਰੋ

ਹੁਣ ਡ੍ਰਾਇਵਿੰਗ ਲਾਇਸੰਸ ਬਣਾਉਣਾ ਬੇਹੱਦ ਸੌਖਾ, ਬਹੁਤੇ ਦਸਤਾਵੇਜ਼ਾਂ ਦੀ ਨਹੀਂ ਲੋੜ

ਸਿਰਫ ਆਧਾਰ ਕਾਰਡ ਦੇ ਜ਼ਰੀਏ ਹੀ ਤੁਸੀਂ ਆਨਲਾਈਨ ਡ੍ਰਾਇਵਿੰਗ ਲਾਇਸੰਸ, ਲਾਇਸੰਸ ਦਾ ਰੂੀਨਿਊਲ, ਰਜਿਸਟ੍ਰੇਸ਼ਨ ਜਿਹੀ ਸਰਵਿਸ ਲੈ ਸਕਦੇ ਹੋ।

ਭਾਰਤ 'ਚ ਡ੍ਰਾਇਵਿੰਗ ਲਾਇਸੰਸ ਬਣਵਾਉਣ ਲਈ ਪਹਿਲਾਂ ਸਰਕਾਰੀ ਵਿਭਾਗ ਦੇ ਕਈ ਚੱਕਰ ਕੱਟਣੇ ਪੈਂਦੇ ਸਨ। ਉੱਥੇ ਹੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਮੋਟਰ ਵਾਹਨ ਨਿਯਮ 1989 'ਚ ਸੋਧ ਤੋਂ ਬਾਅਦ ਹੁਣ ਡ੍ਰਾਇਵਿੰਗ ਲਾਇਸੰਸ ਬਣਵਾਉਣਾ ਸੌਖਾ ਹੋ ਗਿਆ ਹੈ। ਲਾਇਸੰਸ ਲਈ ਹੁਣ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਨਹੀਂ ਪਵੇਗੀ। ਸਿਰਫ ਆਧਾਰ ਕਾਰਡ ਦੇ ਜ਼ਰੀਏ ਹੀ ਤੁਸੀਂ ਆਨਲਾਈਨ ਡ੍ਰਾਇਵਿੰਗ ਲਾਇਸੰਸ, ਲਾਇਸੰਸ ਦਾ ਰੂੀਨਿਊਲ, ਰਜਿਸਟ੍ਰੇਸ਼ਨ ਜਿਹੀ ਸਰਵਿਸ ਲੈ ਸਕਦੇ ਹੋ। ਉੱਥੇ ਹੀ ਤੁਸੀਂ ਆਪਣੇ ਸਾਰੇ ਦਸਤਾਵੇਜ਼ ਸਰਕਾਰੀ ਵੈਬ ਪੋਰਟਲ 'ਤੇ ਹੀ ਸੰਭਾਲ ਕੇ ਰੱਖ ਸਕੋਗੋ। ਗੱਡੀ ਦੇ ਪੇਪਰ ਹਰ ਵੇਲੇ ਨਾਲ ਰੱਖਣ ਦੀ ਲੋੜ ਨਹੀਂ ਪਿਛਲੇ ਸਾਲ ਅਕਤੂਬਰ 'ਚ ਬਣਾਏ ਗਏ ਨਵੇਂ ਨਿਯਮ ਤਹਿਤ ਹੁਣ ਤਹਾਨੂੰ ਆਪਣੀ ਗੱਡੀ ਦੇ ਪੇਪਰ ਜਿਵੇਂ ਡ੍ਰਾਇਵਿੰਗ ਲਾਇਸੰਸ, ਰਜਿਸਟ੍ਰੇਸ਼ਨ ਦਸਤਾਵੇਜ਼, ਫਿਟਨੈਸ ਸਰਟੀਫਿਕੇਟ, ਪਰਮਿਟ ਜਿਹੇ ਦਸਤਾਵੇਜ਼ ਆਪਣੇ ਨਾਲ ਰੱਖਣ ਦੀ ਲੋੜ ਨਹੀਂ। ਤੁਸੀਂ ਟ੍ਰੈਫਿਕ ਪੁਲਿਸ ਨੂੰ ਡਿਜ਼ੀਟਲ ਕਾਪੀ ਵੀ ਦਿਖਾ ਸਕਦੇ ਹੋ। ਪੋਰਟਲ 'ਤੇ ਸੁਰੱਖਿਅਤ ਰੱਖ ਸਕੋਗੇ ਦਸਤਾਵੇਜ਼ ਤੁਸੀਂ ਆਪਣੇ ਵਾਹਨ ਨਾਲ ਜੁੜੇ ਜ਼ਰੂਰੀ ਕਾਗਜ਼ ਸਰਕਾਰੀ ਪੋਰਟਲ 'ਤੇ ਸੇਫ ਰੱਖ ਸਕਦੇ ਹੋ। ਡਾਕੂਮੈਂਟਸ ਦੀ ਡਿਜ਼ੀਟਲ ਕਾਪੀ ਦਿਖਾ ਕੇ ਆਪਣਾ ਕੰਮ ਕੱਢ ਸਕਦੇ ਹੋ। ਨਵੇਂ ਨਿਯਮ ਤੋਂ ਬਾਅਦ ਹੁਣ ਗੱਡੀ ਦੇ ਕਾਗਜ਼ ਨਾਲ ਨਹੀਂ ਰੱਖਣੇ ਪੈਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget