ਪੜਚੋਲ ਕਰੋ

ਅਦਾਲਤੀ ਝਟਕੇ ਮਗਰੋਂ ਦਿੱਲੀ ਗੁਰਦੁਆਰਾ ਕਮੇਟੀ ਦੇ 15 ਮੈਂਬਰਾਂ ਵੱਲੋਂ ਅਸਤੀਫ਼ਾ

ਨਵੀਂ ਦਿੱਲੀ: ਡੀਐਸਜੀਐਮਸੀ ਦੀ ਕੋਰ ਕਮੇਟੀ ਦੇ 15 ਮੈਂਬਰਾਂ ਨੇ ਅੱਜ ਜਨਰਲ ਇਜਲਾਸ ਦੌਰਾਨ ਅਸਤੀਫ਼ੇ ਦੇ ਦਿੱਤੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਹੁਣ ਇਹ ਤਿਆਗ ਪੱਤਰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ। ਇਹ ਵੀ ਪੜ੍ਹੋ: ਜੀਕੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਮਗਰੋਂ ਪੁਲਿਸ ਦਾ ਐਕਸ਼ਨ ਕਮੇਟੀ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਗੁਰਦੁਆਰਾ ਐਕਟ ਦੇ ਮੁਤਾਬਕ ਪਹਿਲਾਂ ਕੋਰ ਕਮੇਟੀ ਦੇ ਮੈਂਬਰਾਂ ਵੱਲੋਂ ਅਸਤੀਫ਼ੇ ਦਿੱਤੇ ਜਾਂਦੇ ਹਨ, ਜਿਸ ਤੋਂ ਬਾਅਦ ਚੋਣਾਂ ਹੁੰਦੀਆਂ ਹਨ ਪਰ ਬਗ਼ੈਰ ਅਸਤੀਫ਼ੇ ਦਿੱਤੇ ਹੀ ਚੋਣਾਂ ਸੱਦ ਲਈਆਂ ਸਨ, ਜਿਸ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ। ਸਬੰਧਤ ਖ਼ਬਰ: ਦਿੱਲੀ 'ਚ ਅਕਾਲੀ ਦਲ ਨੂੰ ਝਟਕਾ, ਗੁਰਦੁਆਰਾ ਕਮੇਟੀ ਦੀਆਂ ਚੋਣਾਂ 'ਤੇ ਰੋਕ ਦਰਅਸਲ, ਕੋਰ ਕਮੇਟੀ ਭੰਗ ਕਰਨ ਦੇ ਐਲਾਨ ਸਮੇਂ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਸਤੀਫ਼ਾ ਦਿੱਤਾ ਸੀ ਤੇ ਕਮੇਟੀ ਮੁੜ ਤੋਂ ਚੁਣਨ ਲਈ ਚੋਣ ਕਰਵਾਉਣ ਮੰਗ ਕੀਤੀ ਸੀ। ਇਹ ਚੋਣ ਅੱਜ ਹੋਣੀ ਯਾਨੀ 19 ਜਨਵਰੀ ਨੂੰ ਹੋਣੀ ਸੀ, ਪਰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਲਾਈ ਰੋਕ ਮਗਰੋਂ ਹੁਣ ਸਾਰੇ ਮੈਂਬਰਾਂ ਨੇ ਅਸਤੀਫ਼ੇ ਦਿੱਤੇ ਹਨ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget