ਪੜਚੋਲ ਕਰੋ

ਜੀਕੇ ਤੇ ਸਿਰਸਾ ਵੱਲੋਂ ਅਸਤੀਫ਼ੇ ਤਿਆਰ..!

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਹੋਰ ਅਹੁਦੇਦਾਰ ਅੱਜ ਅਸਤੀਫ਼ੇ ਦੇ ਸਕਦੇ ਹਨ। ਉਨ੍ਹਾਂ ਦਾ ਇਹ ਅਸਤੀਫ਼ਾ ਜਨਰਲ ਸਕੱਤਰ ਵੱਲੋਂ ਸੱਦੀ ਗਈ ਬੈਠਕ ਦੌਰਾਨ ਸਾਹਮਣੇ ਆ ਸਕਦਾ ਹੈ। ਸੂਤਰਾਂ ਮੁਤਾਬਕ ਇਹ ਸਭ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਹਿਣ 'ਤੇ ਕੀਤਾ ਜਾ ਰਿਹਾ ਹੈ। ਦਰਅਸਲ, ਦਿੱਲੀ ਦੇ ਹੋਰਨਾਂ ਸਿੱਖ ਲੀਡਰਾਂ ਵੱਲੋਂ ਲਾਏ ਗਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਅਜਿਹਾ ਕੀਤਾ ਜਾ ਰਿਹਾ ਹੈ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਬਾਅਦ ਦੁਪਹਿਰ ਬੈਠਕ ਸੱਦੀ ਗਈ ਹੈ, ਜਿਸ ਵਿੱਚ ਇਹ ਐਲਾਨ ਕੀਤਾ ਜਾ ਸਕਦਾ ਹੈ। ਉੱਚ ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ 15 ਕਾਰਜਾਰਣੀ ਦੇ ਮੈਂਬਰ ਆਪੋ ਆਪਣੇ ਅਹੁਦੇ ਤਿਆਗ ਸਕਦੇ ਹਨ ਤਾਂ ਜੋ ਨਵੇਂ ਸਿਰੇ ਤੋਂ ਚੋਣ ਹੋ ਸਕੇ। ਇਹ ਬੈਠਕ ਵਿਰੋਧੀ ਧਿਰ ਵਜੋਂ ਜਾਣੇ ਜਾਂਦੇ ਸਿੱਖ ਲੀਡਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਅਦਾਲਤ ਵਿੱਚ ਜੀਕੇ ਵਿਰੁੱਧ ਕੇਸ ਦਰਜ ਕਰਨ ਸਬੰਧੀ ਪਟੀਸ਼ਨ ਤੋਂ ਸਿਰਫ਼ ਇੱਕ ਦਿਨ ਪਹਿਲਾਂ ਸੱਦੀ ਗਈ ਹੈ। ਸੂਤਰਾਂ ਮੁਤਾਬਕ ਜੇਕਰ ਇਸ ਸਮੇਂ ਕਮੇਟੀ ਭੰਗ ਕਰ ਦਿੱਤੀ ਜਾਂਦੀ ਹੈ ਅਤੇ ਅਦਾਲਤ ਹੁਕਮ ਕਰਦੀ ਹੈ ਤਾਂ ਕੇਸ ਡੀਐਸਜੀਐਮਸੀ ਦੀ ਬਜਾਇ ਸਿਰਫ਼ ਜੀਕੇ ਦੇ ਨਾਂਅ 'ਤੇ ਹੋਵੇਗਾ ਅਤੇ ਇਹੋ ਅਸਤੀਫ਼ਿਆਂ ਦੀ ਮੁੱਖ ਵਜ੍ਹਾ ਹੋ ਸਕਦੀ ਹੈ। ਸਿਰਸਾ ਨੇ ਵੀ ਇਸ ਬਾਬਤ ਸੰਕੇਤ ਦਿੰਦਿਆਂ ਕਿਹਾ ਸੀ ਕਿ ਸਿੱਖਾਂ ਦੀ ਸੰਸਥਾ ਦੇ ਭਲੇ ਲਈ ਕੁਝ ਕਦਮ ਚੁੱਕੇ ਜਾ ਰਹੇ ਹਨ। ਹਾਲਾਂਕਿ ਉਨ੍ਹਾਂ ਮੀਟਿੰਗ ਅਤੇ ਮੁੱਦੇ ਬਾਰੇ ਕੁਝ ਨਾ ਕਿਹਾ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget