ਪੜਚੋਲ ਕਰੋ

ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੀਆਂ ਚੋਣਾਂ ਦੀ ਤਾਰੀਖ਼ ਐਲਾਨੀ

ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕੀਰਨੀ ਦੀਆਂ ਚੋਣਾਂ ਦੀ ਤਾਰੀਖ ਤੈਅ ਹੋ ਚੁੱਕੀ ਹੈ। ਇਸ ਦੇ ਮੁਤਾਬਕ 9 ਮਾਰਚ ਨੂੰ ਚੋਣਾਂ ਹੋਣਗੀਆਂ ਅਤੇ ਉਸੇ ਦਿਨ ਕਾਰਜਕਾਰਨੀ ਗਠਿਤ ਕੀਤੀ ਜਾਏਗੀ। ਇਸ ਮੌਕੇ ਕਮੇਟੀ ਦੇ ਨਵੇਂ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਹੋਰ ਅਹੁਦਿਆਂ ਲਈ ਉਮੀਦਵਾਰ ਚੁਣੇ ਜਾਣਗੇ। ਯਾਦ ਰਹੇ ਕਿ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੇ ਮੱਦੇਨਜ਼ਰ ਦਿੱਲੀ ਕਮੇਟੀ ਦੀ ਕਾਰਜਕਾਰਨੀ ਨੇ ਸਮੇਂ ਤੋਂ ਪਹਿਲਾਂ ਹੀ ਅਸਤੀਫੇ ਸੌਂਪ ਦਿੱਤੇ ਸੀ ਅਤੇ ਚੋਣਾਂ ਕਰਵਾਉਣ ਲਈ ਡਾਇਰੈਕਟਰ ਗੁਰਦੁਆਰਾ ਨੂੰ ਚਿੱਠੀ ਲਿਖੀ ਸੀ। ਇਸ ਤੋਂ ਬਾਅਦ ਕਾਨੂੰਨੀ ਪ੍ਰਕਿਰਿਆਵਾਂ ਦੇ ਮੱਦੇਨਜ਼ਰ ਚੋਣਾਂ ਟਾਲ਼ ਦਿੱਤੀਆਂ ਗਈਆਂ ਸੀ। ਕਾਰਜਕਾਰਨੀ ਬੋਰਡ ਦੀ ਚੋਣ ਨੂੰ ਵਿਰੋਧੀ ਲੀਡਰ ਗੁਰਮੀਤ ਸਿੰਘ ਸ਼ੰਟੀ ਨੇ ਚੁਣੌਤੀ ਦਿੰਦਿਆਂ ਅਦਾਲਤ ਨੂੰ ਕਿਹਾ ਸੀ ਕਿ ਇਹ ਚੋਣ ਨਿਯਮਾਂ ਮੁਤਾਬਕ ਨਹੀਂ ਹੋ ਰਹੀ। ਇਸ ਲਈ ਚੋਣ 'ਤੇ ਰੋਕ ਲਾਈ ਜਾਵੇ। ਨਿਯਮਾਂ ਮੁਤਾਬਕ ਚੋਣ ਤੋਂ ਪਹਿਲਾਂ ਸਾਰੇ ਅਹੁਦੇਦਾਰਾਂ ਦੇ ਅਸਤੀਫੇ ਜ਼ਰੂਰੀ ਹਨ। ਇਸ 'ਤੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਕਾਰਜਕਾਰਨੀ ਬੋਰਡ ਦੀ ਚੋਣ 'ਤੇ 20 ਫਰਵਰੀ ਤੱਕ ਰੋਕ ਲਾ ਦਿੱਤੀ ਸੀ। ਇਸ ਮਗਰੋਂ ਕਮੇਟੀ ਦੇ ਜਰਨਲ ਹਾਊਸ ਨੇ ਕਾਰਜਕਾਰਨੀ ਬੋਰਡ ਦੇ ਸਾਰੇ ਪੰਜ ਅਹੁਦੇਦਾਰਾਂ ਤੇ ਮੈਂਬਰਾਂ ਦੇ ਅਸਤੀਫ਼ੇ ਮਨਜ਼ੂਰ ਕਰਨ ਮਗਰੋਂ ਅਦਾਲਤ ਨੂੰ ਇਸ ਦੀ ਜਾਣਕਾਰੀ ਦਿੱਤੀ ਸੀ। ਕਮੇਟੀ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਹਾਊਸ ਦੀ ਨਵੀਂ ਕਾਰਜਕਾਰਨੀ ਬਣਾਉਣ ਦੀ ਮਨਜ਼ੂਰੀ ਦਿੱਤੀ ਜਾਵੇ ਕਿਉਂਕਿ ਫਰਵਰੀ-ਮਾਰਚ ਦੌਰਾਨ ਕਮੇਟੀ ਦੇ ਸਕੂਲਾਂ ਕਾਲਜਾਂ ਤੇ ਹੋਰ ਸਿੱਖਿਆ ਸੰਸਥਾਵਾਂ ਦੇ ਦਾਖ਼ਲਿਆਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ।

ਟਾਪ ਹੈਡਲਾਈਨ

Rahul Gandhi News: ਰਾਹੁਲ ਗਾਂਧੀ ਦੀ ਫਲਾਈਟ 'ਚ ਅਚਾਨਕ ਵਾਪਰੀ ਘਟਨਾ, ਏਅਰਪੋਰਟ ’ਤੇ ਲੈਂਡਿੰਗ ਤੋਂ ਪਹਿਲਾਂ ਮੱਚਿਆ ਹੜਕੰਪ: ਯਾਤਰੀਆਂ ਵਿਚਾਲੇ ਵੀ ਪਿਆ ਚੀਕ-ਚਿਹਾੜਾ...
ਰਾਹੁਲ ਗਾਂਧੀ ਦੀ ਫਲਾਈਟ 'ਚ ਅਚਾਨਕ ਵਾਪਰੀ ਘਟਨਾ, ਏਅਰਪੋਰਟ ’ਤੇ ਲੈਂਡਿੰਗ ਤੋਂ ਪਹਿਲਾਂ ਮੱਚਿਆ ਹੜਕੰਪ: ਯਾਤਰੀਆਂ ਵਿਚਾਲੇ ਵੀ ਪਿਆ ਚੀਕ-ਚਿਹਾੜਾ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?  
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?  
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਸ਼ਰੇਆਮ ਕਤਲ, ਭਤੀਜੇ ਨੇ ਹੀ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਸ਼ਰੇਆਮ ਕਤਲ, ਭਤੀਜੇ ਨੇ ਹੀ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ...
Political News: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ

Embed widget