ਪੜਚੋਲ ਕਰੋ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਨਤੀਜਿਆਂ ਦਾ ਐਲਾਨ

ਕੁੱਲ 37.27 ਫ਼ੀਸਦੀ ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ 68194 ਮਰਦਾਂ (39.95 ਫ਼ੀਸਦ) ਨੇ ਤੇ 59278 ਔਰਤਾਂ (34.95 ਫ਼ੀਸਦ) ਨੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕੀਤੀ ਸੀ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਨਤੀਜੇ ਸਾਹਮਣੇ ਆ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜਿੱਤ ਗਏ ਹਨ। ਚੰਦਰ ਵਿਹਾਰ ਤੋਂ ਸਰਨਾ ਧੜੇ ਦੇ ਅਨੂਪ ਸਿੰਘ ਘੁੰਮਣ ਅੱਗੇ ਹਨ। 

ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ, ਜਦਕਿ ਪੰਜਾਬੀ ਹਲਕੇ ਤੋਂ ਹਰਵਿੰਦਰ ਸਿੰਘ ਸਰਨਾ, ਮਨਜਿੰਦਰ ਸਿੰਘ ਸਿਰਸਾ ਤੋਂ 100 ਵੋਟਾਂ ਤੋਂ ਅੱਗੇ ਹਨ। ਪ੍ਰੀਤ ਵਿਹਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਭੁੱਲਰ, ਵਿਵੇਕ ਵਿਹਾਰ ਤੋਂ ਜਸਵੀਰ ਸਿੰਘ ਨੋਨੀ, ਨਵੀਨ ਸ਼ਾਹਦਰਾ ਪਰਵਿੰਦਰ ਸਿੰਘ, ਸਰਿਤਾ ਵਿਹਾਰ ਤੋਂ ਗੁਰਪ੍ਰੀਤ ਸਿੰਘ ਜੱਸਾ, ਉੱਤਮ ਨਗਰ ਤੋਂ ਰਮਨਜੋਤ ਸਿੰਘ ਮੀਤਾ ਜਿੱਤ ਚੁੱਕੇ ਹਨ।

22 ਅਗਸਤ ਨੂੰ 46 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਅੱਜ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਈ ਤੇ ਦੁਪਹਿਰ ਤੱਕ ਨਤੀਜੇ ਆ ਜਾਣਗੇ। ਮੌਜੂਦਾ ਕਮੇਟੀ ਦਾ ਕਾਰਜਕਾਲ ਮਾਰਚ 2021 ਨੂੰ ਖ਼ਤਮ ਹੋ ਗਿਆ ਸੀ ਪਰ ਕਰੋਨਾ ਕਾਰਨ ਇਹ ਚੋਣਾਂ ਪ੍ਰਚਾਰ ਦੌਰਾਨ ਹੀ ਮੁਲਤਵੀ ਕਰਨੀਆਂ ਪਈਆਂ ਤੇ 22 ਅਗਸਤ ਨੂੰ ਵੋਟਾਂ ਪਈਆਂ।

ਅਧਿਕਾਰੀਆਂ ਮੁਤਾਬਕ ਦਿੱਲੀ ਸਰਕਾਰ ਦੇ ਦਿੱਲੀ ਗੁਰਦੁਆਰਾ ਚੋਣ ਬੋਰਡ ਵੱਲੋਂ ਕੁੱਲ ਪੋਲ ਹੋਈਆਂ 1,27,472 ਵੋਟਾਂ ਦੀ ਗਿਣਤੀ ਲਈ ਆਈਟੀਆਈ-ਤਿਲਕ ਨਗਰ, ਆਈਟੀਆਈ-ਖਿਚੜੀਪੁਰ, ਆਈਆਈਟੀ-ਪੂਸਾ, ਆਰੀਆ ਭੱਟ ਪੋਲੀਟੈਕਨਿਕ, ਆਈਟੀਆਈ ਵਿਮੈਨ-ਵਿਵੇਕ ਵਿਹਾਰ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ।

ਕੁੱਲ 37.27 ਫ਼ੀਸਦੀ ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ 68194 ਮਰਦਾਂ (39.95 ਫ਼ੀਸਦ) ਨੇ ਤੇ 59278 ਔਰਤਾਂ (34.95 ਫ਼ੀਸਦ) ਨੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕੀਤੀ ਸੀ। 2017 ਵਿੱਚ 45 ਫ਼ੀਸਦੀ ਤੋਂ ਵੱਧ ਵੋਟਾਂ ਪਈਆਂ ਸਨ। ਦਿੱਲੀ ਪੁਲੀਸ ਵੱਲੋਂ 3 ਪੜਾਵੀ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਇਸ ਵਾਰ ਵੋਟਾਂ ਬੈਲਟ ਪੇਪਰ ਨਾਲ ਹੋਈਆਂ ਸਨ ਤੇ ਬੈਲਟ ਬਕਸਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਉਪਰ ਹੈ।

ਸੂਤਰਾਂ ਮੁਤਾਬਕ ਗਿਣਤੀ ਕੇਂਦਰਾਂ ਵਿੱਚ ਸੀਸੀਟੀਵੀ ਕੈਮਰੇ ਲਾਏ ਗਏ ਹਨ। ਗਿਣਤੀ ਵੇਲੇ ਸਿਰਫ਼ ਅਧਿਕਾਰਤ ਉਮੀਦਵਾਰ, ਪੋਲਿੰਗ ਏਜੰਟ ਹੀ ਕੇਂਦਰਾਂ ਵਿੱਚ ਜਾ ਸਕੇ। ਕੋਵਿਡ-19 ਨੇਮਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਵੀ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ। ਨਤੀਜੇ ਐਲਾਨੇ ਜਾਣ ਤੋਂ ਮਗਰੋਂ 31 ਅਗਸਤ ਤੱਕ ਸਾਰਾ ਚੋਣ ਅਮਲ ਨੇਪਰੇ ਚਾੜ੍ਹਨ ਦੀ ਗੁਰਦੁਆਰਾ ਚੋਣ ਬੋਰਡ ਦੀ ਜ਼ਿੰਮੇਵਾਰੀ ਹੋਵੇਗੀ।

ਇਹ ਵੀ ਪੜ੍ਹੋCoronavirus India Updates: ਭਾਰਤ 'ਚ ਕੋਰੋਨਾ ਸੰਕਟ, 24 ਘੰਟਿਆਂ 'ਚ 37 ਹਜ਼ਾਰ ਤੋਂ ਵੱਧ ਨਵੇਂ ਕੇਸ, 648 ਦੀ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget