ਪੜਚੋਲ ਕਰੋ

ਦਿੱਲੀ ਗੁਰਦੁਆਰਾ ਕਮੇਟੀ ਨੂੰ ਹਾਲੇ ਨਹੀਂ ਮਿਲੇਗੀ ਕਾਰਜਕਾਰਨੀ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵੀਂ ਕਾਰਜਕਾਰਨੀ ਮਿਲਣੀ ਹਾਲੇ ਇੰਨੀ ਸੌਖੀ ਨਹੀਂ ਜਾਪਦੀ। ਪਹਿਲਾਂ ਕਾਰਜਕਾਰਨੀ ਦੀ ਚੋਣ ਕਰਨ ਲਈ ਆਉਂਦੀ 30 ਨੂੰ ਇਕੱਤਰਤਾ ਸੱਦੀ ਸੀ ਪਰ ਬਾਅਦ ਵਿੱਚ ਇਸ ਨੂੰ ਵੀ ਰੱਦ ਕਰ ਦਿੱਤਾ ਗਿਆ। ਬੀਤੀ ਛੇ ਦਸੰਬਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਕਾਰਜਕਾਰਨੀ ਭੰਗ ਕਰ ਦਿੱਤੀ ਗਈ ਸੀ ਅਤੇ ਇਸ ਮਹੀਨੇ ਦੇ ਅੰਤ ਤਕ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ ਕਰਨ ਸਬੰਧੀ ਐਲਾਨ ਕੀਤਾ ਸੀ। ਇਹ ਵੀ ਪੜ੍ਹੋ: ਜੀਕੇ ਦੇ ਜਾਣ ਮਗਰੋਂ ਦਿੱਲੀ ਕਮੇਟੀ ਲਈ ਥਾਪਿਆ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਕਮੇਟੀ ਦੇ ਪ੍ਰਧਾਨ ਤੋਂ ਅਸਤੀਫੇ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਡੀਐਸਜੀਐਮਸੀ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਸੀ। ਬੀਤੇ ਕੱਲ੍ਹ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਚਿੱਠੀ ਜਾਰੀ ਕੀਤੀ, ਜੋ ਅੱਜ ਬਾਹਰ ਆਈ ਹੈ। ਚਿੱਠੀ ਮੁਤਾਬਕ ਕਮੇਟੀ ਮੈਂਬਰਾਂ ਦਾ ਜਨਰਲ ਇਜਲਾਸ 30 ਦਸੰਬਰ ਨੂੰ ਸੱਦਿਆ ਸੀ। ਪਰ ਬਾਅਦ ਮਨਜਿੰਦਰ ਸਿਰਸਾ ਵੱਲੋਂ ਮੀਡੀਆ ਨੂੰ ਭੇਜੇ ਵੱਖਰੇ ਸੰਦੇਸ਼ ਵਿੱਚ ਇਸ ਨੂੰ ਵੀ ਰੱਦ ਕਰ ਦਿੱਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਨੂੰ ਹਾਲੇ ਨਹੀਂ ਮਿਲੇਗੀ ਕਾਰਜਕਾਰਨੀ ਇਸੇ ਇਕੱਤਰਕਾ ਦੌਰਾਨ ਨਵੀਂ ਕਾਰਜਕਾਰਨੀ ਦੀ ਚੋਣ ਸੰਭਵ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਦਿੱਲੀ ਗੁਰਦੁਆਰਾ ਐਕਟ -1971 ਦੇ ਇਤਿਹਾਸ ਦੇ 47 ਸਾਲਾਂ ਦੌਰਾਨ ਪਹਿਲੀ ਵਾਰ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਕਾਰਜਕਾਰੀ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਦਿੱਲੀ ਗੁਰਦੁਆਰਾ ਕਮੇਟੀ ਨੂੰ ਹਾਲੇ ਨਹੀਂ ਮਿਲੇਗੀ ਕਾਰਜਕਾਰਨੀ

ਟਾਪ ਹੈਡਲਾਈਨ

Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Road Accident : ਤੜਕੇ -ਤੜਕੇ ਵਾਪਰਿਆ ਭਿਆਨਕ ਹਾਦਸਾ,  5 ਯਾਤਰੀਆਂ ਦੀ ਮੌਤ , ਕਈ ਪਰਿਵਾਰਾਂ ’ਤੇ ਟੁੱਟਿਆ ਕਹਿਰ 
Road Accident : ਤੜਕੇ -ਤੜਕੇ ਵਾਪਰਿਆ ਭਿਆਨਕ ਹਾਦਸਾ,  5 ਯਾਤਰੀਆਂ ਦੀ ਮੌਤ , ਕਈ ਪਰਿਵਾਰਾਂ ’ਤੇ ਟੁੱਟਿਆ ਕਹਿਰ 
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Social Media Ban : 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ? ਸਰਕਾਰ ਨੇ ਦੱਸਿਆ ਸੱਚ
Social Media Ban : 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ? ਸਰਕਾਰ ਨੇ ਦੱਸਿਆ ਸੱਚ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Embed widget