ਪੜਚੋਲ ਕਰੋ

ਖ਼ਤਰਨਾਕ ਹੋਏ ਦਰਿਆ ਬਿਆਸ ਤੇ ਸਤਲੁਜ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ‘ਚ ਇਨ੍ਹੀਂ ਦਿਨੀਂ ਹੋ ਰਹੀ ਲਗਾਤਾਰ ਬਾਰਿਸ਼ ਨਾਲ ਨਦੀਆਂ-ਨਾਲਿਆਂ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਚੁੱਕਿਆ ਹੈ। ਸੂਬੇ ਦੇ ਜ਼ਿਲ੍ਹੇ ਮੰਡੀ ‘ਚ ਭਾਰੀ ਮੀਂਹ ਨਾਲ ਬਿਆਸ ਨਦੀ ਦਾ ਪਾਣੀ ਕਾਫੀ ਵਧ ਗਿਆ ਹੈ ਜਿਸ ਨੂੰ ਦੇਖਦੇ ਹੋਏ ਪ੍ਰਸਾਸ਼ਨ ਨੇ ਲੋਕਾਂ ਨੂੰ ਹਿਦਾਇਤਾਂ ਦਿੱਤੀ ਹੈ।

ਮੰਡੀ: ਹਿਮਾਚਲ ਪ੍ਰਦੇਸ਼ ‘ਚ ਇਨ੍ਹੀਂ ਦਿਨੀਂ ਹੋ ਰਹੀ ਲਗਾਤਾਰ ਬਾਰਿਸ਼ ਨਾਲ ਨਦੀਆਂ-ਨਾਲਿਆਂ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਚੁੱਕਿਆ ਹੈ। ਸੂਬੇ ਦੇ ਜ਼ਿਲ੍ਹੇ ਮੰਡੀ ‘ਚ ਭਾਰੀ ਮੀਂਹ ਨਾਲ ਬਿਆਸ ਨਦੀ ਦਾ ਪਾਣੀ ਕਾਫੀ ਵਧ ਗਿਆ ਹੈ ਜਿਸ ਨੂੰ ਦੇਖਦੇ ਹੋਏ ਪ੍ਰਸਾਸ਼ਨ ਦੇ ਅਧਿਕਾਰੀ ਰਿਗਵੇਸ ਠਾਕੁਰ ਨੇ ਲੋਕਾਂ ਨੂੰ ਬਿਆਸ ਨਦੀ ਕੋਲ ਨਾ ਜਾਣ ਦੀ ਹਿਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਥਰ ਅਤੇ ਪਹਾੜਾਂ ਦੇ ਡਿੱਗਣ ਤੋਂ ਹੋਣ ਵਾਲੀ ਦੁਰਘਟਨਾਵਾਂ ਤੋਂ ਵੀ ਬਚਾਅ ਦੇ ਲਈ ਚੌਕਸ ਰਹਿਣ ਨੂੰ ਕਿਹਾ ਹੈ। ਦੂਜੇ ਪਾਸੇ ਸਤਲੁਜ ਨਦੀ ਦਾ ਪਾਣੀ ਵੀ ਖ਼ਤਰੇ ਦੇ ਨਿਸ਼ਾਨ ਤਕ ਆ ਗਿਆ ਹੈ। ਕਿੰਨੌਰ ਜ਼ਿਲ੍ਹੇ ‘ਚ ਭਾਰੀ ਮੀਂਹ ਅਤੇ ਬੱਦਲ ਫੱਟਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਜ਼ਿਲ੍ਹੇ ‘ਚ ਪਿਛੱਲੇ ਦੋ ਦਿਨਾਂ ‘ਚ ਤਿੰਨ ਥਾਂਵਾਂ ‘ਤੇ ਬੱਦਲ ਫੱਟਣ ਦੀ ਘਟਨਾਵਾਂ ਹੋਈਆਂ ਹਨ। ਜ਼ਿਲ੍ਹੇ ਦੇ ਤਿਬਲਿੰਗ ‘ਚ ਬੱਦਲ ਫੱਟਣ ਨਾਲ ਹੜ੍ਹ ਨਾਲ ਲਿੰਕ ਰੋਡ ‘ਤੇ ਬਣਿਆ ਪੁਲ ਵਹਿ ਗਿਆ। ਰਿੱਬਾਮ, ਸਿਪਲੋ, ਰੁਨੰਗ ‘ਚ ਐਨਐਚ ਬੰਦ ਹਨ। ਕਈ ਥਾਂਵਾਂ ‘ਤੇ ਸੇਬ ਦੇ ਬਾਗਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਬੱਦਲ ਫੱਟਣ ਦੀ ਘਟਨਾਵਾਂ ਨੂੰ ਦੇਖਦੇ ਹੋਏ ਪ੍ਰਸਾਸ਼ਨ ਨੇ ਲੋਕਾਂ ਨੂੰ ਸਤਲੁਜ ਨਦੀ ਕੰਢੇ ਜਾਣ ਤੋਂ ਸਖ਼ਤ ਮਨਾ ਕੀਤਾ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget