ਪੜਚੋਲ ਕਰੋ

‘ਆਪ’ ਦੇ ਹਿਮਾਚਲ ’ਚ ਵਧਦੇ ਪ੍ਰਭਾਵ ਦੌਰਾਨ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਬਣੇ ਹਿਮਾਚਲ ਦੇ ਸਹਿ ਪ੍ਰਭਾਰੀ

ਆਈਆਈਟੀ ਪ੍ਰੋਫੈਸਰ ਡਾ. ਸੰਦੀਪ ਪਾਠਕ ਆਪਣੀਆਂ ਚਾਣਕਿਆ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਵਿੱਚ ਜਾਣੇ ਜਾਂਦੇ ਹਨ। ਡਾ. ਸੰਦੀਪ ਪਾਠਕ ਅਰਵਿੰਦ ਕੇਜਰੀਵਾਲ ਦੇ ਬਹੁਤ ਕਰੀਬੀ ਹਨ

ਚੰਡੀਗੜ : ਆਮ ਆਦਮੀ ਪਾਰਟੀ (ਆਪ) ਨੇ ਹਿਮਾਚਲ ਪ੍ਰਦੇਸ਼ ’ਚ ਚੋਣਾ ਨੂੰ ਦੇਖਦਿਆਂ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੂੰ ਸੂਬੇ ਦਾ ਸਹਿ ਪ੍ਰਭਾਰੀ ਬਣਾਇਆ ਹੈ। ‘ਆਪ’ ਦੇ ਕੇਂਦਰੀ ਸਕੱਤਰ ਪੰਕਜ ਗੁਪਤਾ ਨੇ ਪੱਤਰ ਜਾਰੀ ਕਰਕੇ ਡਾ. ਸੰਦੀਪ ਪਾਠਕ ਨੂੰ ਹਿਮਾਚਲ ਪ੍ਰਦੇਸ਼ ਦਾ ਸਹਿ ਪ੍ਰਭਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਡਾ. ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾ ’ਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਜਿੱਤ ਦਵਾਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਭੇਜਿਆ ਗਿਆ। ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾ ’ਚ ਵੀ ਡਾ. ਪਾਠਕ ਦੀ ਚੰਗੀ ਰਣਨੀਤੀ ਦਾ ਲਾਭ ਆਮ ਆਦਮੀ ਪਾਰਟੀ ਨੂੰ ਮਿਲਿਆ ਸੀ। ਉਨ੍ਹਾਂ ਦੀ ਚੰਗੀ ਚੋਣਾਵੀ ਰਣਨੀਤੀ ਨੂੰ ਦੇਖਦਿਆਂ ਹੁਣ ‘ਆਪ’ ਨੇ ਉਨ੍ਹਾਂ ਨੂੰ ਹਿਮਾਚਲ ਫ਼ਤਿਹ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। 

ਪੇਸ਼ੇ ਤੋਂ ਆਈਆਈਟੀ ਪ੍ਰੋਫੈਸਰ ਡਾ. ਸੰਦੀਪ ਪਾਠਕ ਆਪਣੀਆਂ ਚਾਣਕਿਆ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਵਿੱਚ ਜਾਣੇ ਜਾਂਦੇ ਹਨ। ਡਾ. ਸੰਦੀਪ ਪਾਠਕ ਅਰਵਿੰਦ ਕੇਜਰੀਵਾਲ ਦੇ ਬਹੁਤ ਕਰੀਬੀ ਹਨ ਅਤੇ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਉਹਨਾਂ ਪੰਜਾਬ ਵਿੱਚ ਰਹਿ ਕੇ ਸੂਬੇ ਨੂੰ ਚੰਗੀ ਤਰ੍ਹਾਂ ਸਮਝਿਆ ਅਤੇ ਜਾਣਿਆ, ਜਿਸ ਦਾ ਫਾਇਦਾ ਉਨ੍ਹਾਂ ਨੂੰ ਆਪਣੀ ਚੋਣ ਰਣਨੀਤੀ ਬਣਾਉਣ ਵਿੱਚ ਮਿਲਿਆ। ਡਾ. ਸੰਦੀਪ ਪਾਠਕ ਨੇ ਪਰਦੇ ਦੇ ਪਿੱਛੇ ਰਹਿ ਕੇ ਆਪਣਾ ਕੰਮ ਬਾਖ਼ੂਬੀ  ਕੀਤਾ ਅਤੇ ਨਤੀਜੇ ਵਜੋਂ 'ਆਪ' ਨੇ ਪੰਜਾਬ ਦੀਆਂ 117 'ਚੋਂ 92 ਵਿਧਾਨ ਸਭ ਸੀਟਾਂ ਹਾਸਿਲ ਕਰਕੇ ਨਾ ਸਿਰਫ਼ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸਗੋਂ ਬਹੁਮੱਤ ਦੇ ਮਾਮਲੇ ਵਿੱਚ ਇਤਿਹਾਸ ਰਚ ਦਿੱਤਾ।

'ਆਪ' ਦੇ ਅਹੁਦੇਦਾਰ ਅਤੇ ਵਰਕਰ ਪਿਛਲੇ ਕੁਝ ਸਮੇਂ ਤੋਂ ਹਿਮਾਚਲ 'ਚ ਕਾਫੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਪੂਰੇ ਹਿਮਾਚਲ 'ਚ ਆਮ ਆਦਮੀ ਪਾਰਟੀ ਦੇ ਵਰਕਰ ਸਿਹਤ, ਸਿੱਖਿਆ ਅਤੇ ਬੇਰੁਜ਼ਗਾਰੀ 'ਤੇ ਭਾਜਪਾ ਸਰਕਾਰ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਕਰ ਰਹੇ ਸਨ। ਜਿਸ ਕਾਰਨ ਬੁਖ਼ਲਾਹਟ 'ਚ ਆ ਕੇ ਭਾਜਪਾ ਨੇ ਹਿਮਾਚਲ 'ਚ 'ਆਪ' ਦੇ ਚੋਣ ਇੰਚਾਰਜ ਸਤੇਂਦਰ ਜੈਨ 'ਤੇ ਝੂਠਾ ਕੇਸ ਬਣਾ ਦਿੱਤਾ ਹੈ। ਇਸ ਸਭ ਦੇ ਵਿਚਕਾਰ 'ਆਪ' ਨੇ ਡਾ. ਸੰਦੀਪ ਪਾਠਕ ਨੂੰ ਹਿਮਾਚਲ ਦਾ ਸਹਿ-ਇੰਚਾਰਜ ਬਣਾ ਕੇ ਮਾਸਟਰਸਟ੍ਰੋਕ ਖੇਡਿਆ, ਜੋ ਭਾਜਪਾ ਲਈ ਵੱਡੀ ਖ਼ਤਰੇ ਦੀ ਘੰਟੀ ਹੈ। ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੂੰ ਚੋਣ ਰਣਨੀਤੀ ਅਤੇ ਚੋਣ ਪ੍ਰਬੰਧਾਂ ਦਾ ਮਾਹਿਰ ਮੰਨਿਆ ਜਾਂਦਾ ਹੈ ਅਤੇ ਉਹ ਦਿੱਲੀ ਅਤੇ ਪੰਜਾਬ ਚੋਣਾਂ ਵਿੱਚ ਆਪਣਾ ਲੋਹਾ ਮਨਵਾ ਚੁੱਕੇ ਹਨ। ਉਹਨਾਂ ਦੇ ਹਿਮਾਚਲ ਵਿੱਚ ਸਹਿ ਪ੍ਰਭਾਰੀ ਬਣਨ 'ਤੇ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget