ਪੜਚੋਲ ਕਰੋ

ISRO Exam : ਇਸਰੋ ਦੀ ਪ੍ਰੀਖਿਆ ਦੌਰਾਨ 2 ਉਮੀਦਵਾਰਾਂ 'ਤੇ ਪ੍ਰੀਖਿਆ ਵਿੱਚ ਧੋਖਾਧੜੀ ਕਰਨ ਦਾ ਦੋਸ਼

cheating in the exam ਵਿਕਰਮ ਸਾਰਾਭਾਈ ਸਪੇਸ ਸੈਂਟਰ ਲਈ ਤਕਨੀਕੀ ਸਟਾਫ ਦੀ ਭਰਤੀ ਕਰਨ ਲਈ ਇਸਰੋ ਦੁਆਰਾ ਪ੍ਰੀਖਿਆ ਕਰਵਾਈ ਗਈ ਸੀ। ਹਰਿਆਣਾ ਦੇ ਦੋ ਉਮੀਦਵਾਰਾਂ ਨੂੰ ਪ੍ਰੀਖਿਆ ਵਿੱਚ ਧੋਖਾਧੜੀ...

ISRO Exam - ਵਿਕਰਮ ਸਾਰਾਭਾਈ ਸਪੇਸ ਸੈਂਟਰ ਲਈ ਤਕਨੀਕੀ ਸਟਾਫ ਦੀ ਭਰਤੀ ਕਰਨ ਲਈ ਇਸਰੋ ਦੁਆਰਾ ਪ੍ਰੀਖਿਆ ਕਰਵਾਈ ਗਈ ਸੀ। ਹਰਿਆਣਾ ਦੇ ਦੋ ਉਮੀਦਵਾਰਾਂ ਨੂੰ ਪ੍ਰੀਖਿਆ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਅਣਪਛਾਤੇ ਵਿਅਕਤੀ ਨੇ ਧੋਖਾਧੜੀ ਦੀ ਸੂਚਨਾ ਦਿੱਤੀ ਸੀ, ਜਿਸ ਦੇ ਅਧਾਰ 'ਤੇ ਦੋ ਵੱਖ-ਵੱਖ ਪ੍ਰੀਖਿਆ ਕੇਂਦਰਾਂ ਤੋਂ ਦੋ ਵਿਅਕਤੀਆਂ ਨੂੰ ਸਵਾਲਾਂ ਦੇ ਜਵਾਬ ਦੇਣ ਲਈ ਗਲਤ ਤਰੀਕੇ ਵਰਤਦੇ ਹੋਏ ਫੜਿਆ ਗਿਆ ਹੈ । ਇਸ ਮਾਮਲੇ 'ਚ ਬੀਤੇ ਐਤਵਾਰ ਨੂੰ ਕਨੂੰਨੀ ਤੌਰ 'ਤੇ ਗ੍ਰਿਫਤਾਰੀ ਕੀਤੀ ਗਈ ਹੈ। ਇਸਤੋਂ ਇਲਾਵਾ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਰਾਜ ਦੇ ਚਾਰ ਹੋਰ ਵਿਅਕਤੀ ਵੀ ਹਿਰਾਸਤ ਵਿੱਚ ਹਨ। ਜਦਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਲੋਕਾਂ ਨੇ ਪ੍ਰੀਖਿਆ ਦਿੱਤੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਕੋਚਿੰਗ ਸੈਂਟਰਾਂ ਸਮੇਤ ਹੋਰ ਥਾਵਾਂ 'ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਉਮੀਦਵਾਰ ਮੋਬਾਈਲ ਫ਼ੋਨ ਕੈਮਰਿਆਂ ਦੀ ਵਰਤੋਂ ਕਰਕੇ ਸਵਾਲਾਂ ਦੀਆਂ ਤਸਵੀਰਾਂ ਖਿੱਚ ਕੇ ਕਿਸੇ ਹੋਰ ਵਿਅਕਤੀ ਨੂੰ ਭੇਜ ਰਹੇ ਸਨ, ਜੋ ਉਨ੍ਹਾਂ ਦੇ ਕੰਨਾਂ ਵਿਚ  ਲੱਗੇ ਬਲੂਟੁੱਥ ਡਿਵਾਈਸ ਰਾਹੀ ਜਵਾਬ ਦੇ ਰਿਹਾ ਸੀ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : -

https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Advertisement
ABP Premium

ਵੀਡੀਓਜ਼

Sukhbir Badal  ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp SanjhaFarmers Protest | Jagjit Dallewal | ਜਗਜੀਤ ਡੱਲੇਵਾਲ ਦੀ ਵਿਗੜੀ ਸਿਹਤ!ਕਿਸਾਨਾਂ ਨੇ ਕਰਤਾ ਵੱਡਾ ਐਲਾਨDiljit Dosanjh Chandigradh Concert | ਚੰਡੀਗੜ 'ਚ ਦਿਲਜੀਤ ਦੇ ਗਾਣਿਆਂ 'ਤੇ 'BAN' |Abp SanjhaSukhbir Badal ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ SGPC ਪ੍ਰਧਾਨ ਧਾਮੀ ਨਾਲ ਨਰੈਣ ਚੌੜਾ ਦੀ ਮੁਲਾਕਾਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ

Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ

ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ

ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ

Embed widget