ਪੜਚੋਲ ਕਰੋ

ਬਾਦਲ ਦੇ ਯਾਰ ਚੌਟਾਲਾ ਦੀ ਪਾਰਟੀ ਵੀ ਖਿੱਲਰੀ, ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਵਿੱਚ ਪੁਰਾਣੀਆਂ ਪਾਰਟੀਆਂ ਵੱਲੋਂ ਕੱਢੇ ਗਏ ਲੀਡਰਾਂ ਵੱਲੋਂ ਨਵੀਆਂ ਸਿਆਸੀ ਪਾਰਟੀਆਂ ਬਣਨ ਦਾ ਦੌਰ ਜਾਰੀ ਹੈ। ਟਕਸਾਲੀਆਂ ਨੇ ਨਵਾਂ ਅਕਾਲੀ ਦਲ ਤੇ ਹਰਿਆਣਾ ਵਿੱਚ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਵੱਲੋਂ ਕੱਢੇ ਗਏ ਪੋਤੇ ਦੁਸ਼ਿਅੰਤ ਚੌਟਾਲਾ ਨੇ ਵੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਜੀਂਦ ਦੇ ਪਿੰਡ ਪਾਂਡੂ ਪਿੰਡਾਰਾ ਵਿੱਚ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਦੁਸ਼ਿਅੰਤ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ। ਦੁਸ਼ਿਅੰਤ ਨੇ ਨਵੀਂ ਪਾਰਟੀ ਦਾ ਨਾਂ ਜਨ ਨਾਇਕ ਜਨਤਾ ਪਾਰਟੀ ਰੱਖਿਆ ਹੈ। ਉਨ੍ਹਾਂ ਪਾਰਟੀ ਦਾ ਝੰਡਾ ਹਰੇ ਤੇ ਪੀਲੇ ਰੰਗ ਵਿੱਚ ਰੰਗਵਾਉਣ ਦਾ ਐਲਾਨ ਵੀ ਕੀਤਾ, ਜਿਸ ਵਿੱਚ ਚੌਧਰੀ ਦੇਵੀ ਲਾਲ ਦੀ ਫ਼ੋਟੋ ਵੀ ਲਾਈ ਹੈ। ਬਾਦਲ ਦੇ ਯਾਰ ਚੌਟਾਲਾ ਦੀ ਪਾਰਟੀ ਵੀ ਖਿੱਲਰੀ, ਨਵੀਂ ਪਾਰਟੀ ਦਾ ਐਲਾਨ ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਲੋਕ ਦਲ ਦੇ ਸਾਬਕਾ ਲੀਡਰ ਦੁਸ਼ਅੰਤ ਚੌਟਾਲਾ ਨੇ ਸਾਲ 2014 ਵਿੱਚ ਵੱਡੇ ਫਰਕ ਨਾਲ ਹਿਸਾਰ ਲੋਕ ਸਭਾ ਸੀਟ ਆਪਣੇ ਨਾਂ ਕੀਤੀ ਸੀ। ਪਰ ਪਿਛਲੇ ਮਹੀਨੇ ਦੁਸ਼ਿਅੰਤ ਤੇ ਉਸ ਦੇ ਭਰਾ ਦਿਗਵਿਜੈ ਚੌਟਾਲਾ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ। ਦੋਵਾਂ ਦੇ ਪਿਤਾ ਤੇ ਓਪੀ ਚੌਟਾਲਾ ਦੇ ਵੱਡੇ ਪੁੱਤਰ ਅਜੈ ਚੌਟਾਲਾ ਨੇ ਜੇਲ੍ਹ ਵਿੱਚੋਂ ਬਾਹਰ ਆ ਕੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ, ਜਿਸ ਨੂੰ ਦੁਸ਼ਿਅੰਤ ਨੇ ਪੂਰ ਚੜ੍ਹਾ ਦਿੱਤਾ ਹੈ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਦੁਸ਼ਿਅੰਤ ਇਕੱਲਿਆਂ ਹੀ ਨਵੀਂ ਸਿਆਸੀ ਪਾਰਟੀ ਖੜ੍ਹੀ ਕਰਨ ਤੇ ਆਪਣੀ ਸੰਸਦ ਮੈਂਬਰੀ ਬਰਕਰਾਰ ਰੱਖਣ ਦੇ ਸਮਰੱਥ ਹੈ।

ਟਾਪ ਹੈਡਲਾਈਨ

ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget