ਪੜਚੋਲ ਕਰੋ

Harpal Kamboj Resigned: ਦੁਸ਼ਯੰਤ ਚੌਟਾਲਾ ਨੂੰ ਇੱਕ ਹੋਰ ਝਟਕਾ, JJP ਦੇ ਜਨਰਲ ਸਕੱਤਰ ਹਰਪਾਲ ਕੰਬੋਜ ਨੇ ਦਿੱਤਾ ਅਸਤੀਫ਼ਾ

Haryana News: JJP ਪਾਰਟੀ ਦੇ ਜਨਰਲ ਸਕੱਤਰ ਹਰਪਾਲ ਕੰਬੋਜ ਨੇ ਸ਼ੁੱਕਰਵਾਰ ਯਨੀਕਿ ਅੱਜ 19 ਅਪ੍ਰੈਲ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

JJP general secretary Harpal Kamboj quits party: ਲੋਕ ਸਭਾ ਚੋਣਾਂ ਦੌਰਾਨ ਦੁਸ਼ਯੰਤ ਚੌਟਾਲਾ ਦੀ ਜਨ ਨਾਇਕ ਜਨਤਾ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਪਾਰਟੀ ਦੇ ਜਨਰਲ ਸਕੱਤਰ ਹਰਪਾਲ ਕੰਬੋਜ ਨੇ ਸ਼ੁੱਕਰਵਾਰ ਯਨੀਕਿ ਅੱਜ 19 ਅਪ੍ਰੈਲ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਹਰਪਾਲ ਕੰਬੋਜ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਜਨਨਾਇਕ ਜਨਤਾ ਪਾਰਟੀ (JJP) ਦੇ ਪ੍ਰਧਾਨ ਅਜੈ ਸਿੰਘ ਚੌਟਾਲਾ ਨੂੰ ਭੇਜ ਦਿੱਤਾ ਹੈ।

ਨਿੱਜੀ ਕਾਰਨਾਂ ਕਰਕੇ ਛੱਡੀ ਪਾਰਟੀ 

ਪੀਟੀਆਈ ਦੀ ਰਿਪੋਰਟ ਮੁਤਾਬਕ ਹਰਪਾਲ ਕੰਬੋਜ ਨੇ ਅਸਤੀਫਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਪਾਰਟੀ ਛੱਡੀ ਹੈ। ਇਸ ਤੋਂ ਪਹਿਲਾਂ ਕੰਬੋਜ ਜੇਜੇਪੀ ਦੀ ਅੰਬਾਲਾ ਇਕਾਈ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਨ ਅਤੇ ਅੰਬਾਲਾ ਸ਼ਹਿਰ ਤੋਂ ਜੇਜੇਪੀ ਦੀ ਟਿਕਟ 'ਤੇ 2019 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹਰਿਆਣਾ 'ਚ ਦੁਸ਼ਯੰਤ ਚੌਟਾਲਾ ਦੀ ਪਾਰਟੀ ਜੇਜੇਪੀ ਨੂੰ ਝਟਕਾ

ਹਰਿਆਣਾ ਵਿੱਚ ਜੇਜੇਪੀ ਦੇ ਜਨਰਲ ਸਕੱਤਰ ਹਰਪਾਲ ਕੰਬੋਜ ਦਾ ਅਸਤੀਫ਼ਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਦੇਸ਼ ਵਿੱਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਹਰਪਾਲ ਕੰਬੋਜ ਦੇ ਅਸਤੀਫੇ ਤੋਂ ਪਹਿਲਾਂ ਹੀ ਕਈ ਲੋਕ ਦੁਸ਼ਯੰਤ ਚੌਟਾਲਾ ਦੀ ਪਾਰਟੀ ਛੱਡ ਚੁੱਕੇ ਹਨ। ਜੇਜੇਪੀ ਸੂਬਾ ਇਕਾਈ ਦੇ ਪ੍ਰਧਾਨ ਨਿਸ਼ਾਨ ਸਿੰਘ ਅਤੇ ਪਾਰਟੀ ਦੇ ਜਨਰਲ ਸਕੱਤਰ ਕਮਲੇਸ਼ ਸੈਣੀ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਛੱਡ ਦਿੱਤੀ ਸੀ।

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਕਦੋਂ ਹੋਣਗੀਆਂ?

ਹਰਿਆਣਾ ਵਿੱਚ ਕੁੱਲ 10 ਲੋਕ ਸਭਾ ਸੀਟਾਂ ਹਨ। ਆਮ ਚੋਣਾਂ ਦੇ ਛੇਵੇਂ ਪੜਾਅ ਵਿੱਚ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਲਈ 25 ਮਈ ਨੂੰ ਵੋਟਾਂ ਪੈਣਗੀਆਂ। JJP ਪਹਿਲਾਂ ਹੀ ਪੰਜ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਬਾਕੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਹਰਿਆਣਾ 'ਚ ਜੇਜੇਪੀ ਦਾ ਉਮੀਦਵਾਰ ਕੌਣ?

ਹਰਿਆਣਾ ਵਿੱਚ ਦੁਸ਼ਯੰਤ ਚੌਟਾਲਾ ਦੀ ਪਾਰਟੀ ਜੇਜੇਪੀ ਨੇ ਹਿਸਾਰ ਤੋਂ ਵਿਧਾਇਕ ਨੈਨਾ ਸਿੰਘ ਚੌਟਾਲਾ ਨੂੰ ਟਿਕਟ ਦਿੱਤੀ ਹੈ। ਸਿਰਸਾ ਦੇ ਸਾਬਕਾ ਲੋਕ ਸਭਾ ਵਿਧਾਇਕ ਰਮੇਸ਼ ਖਟਕ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਭਿਵਾਨੀ-ਮਹੇਂਦਰਗੜ੍ਹ ਤੋਂ ਸਾਬਕਾ ਵਿਧਾਇਕ ਰਾਓ ਬਹਾਦੁਰ ਸਿੰਘ 'ਤੇ ਆਪਣਾ ਦਾਅ ਲਗਾਇਆ ਹੈ। ਗੁਰੂਗ੍ਰਾਮ ਤੋਂ ਮਸ਼ਹੂਰ ਕਲਾਕਾਰ ਰਾਹੁਲ ਯਾਦਵ ਫਾਜ਼ਿਲਪੁਰੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਫਰੀਦਾਬਾਦ 'ਚ ਨੌਜਵਾਨ ਨੇਤਾ ਨਲਿਨ ਹੁੱਡਾ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget