ਪੜਚੋਲ ਕਰੋ

ਅਸਤੀਫੇ ਮਗਰੋਂ ਵਿਧਾਇਕ ਨੇ ਕੱਢੀ ਭੜਾਸ ਤਾਂ ਡਿਪਟੀ ਸੀਐਮ ਬੋਲੇ, ਬਿੱਲਕੁਲ ਬੁਰਾ ਨਹੀਂ ਲੱਗਾ

ਜੇਜੇਪੀ ਦੇ ਵਿਧਾਇਕ ਰਾਮ ਕੁਮਾਰ ਗੌਤਮ ਨੇ ਆਪਣੀ ਹੀ ਪਾਰਟੀ ਖਿਲਾਫ ਬਗਾਵਤੀ ਸੁਰ ਅਲਾਪਣੇ ਸ਼ੁਰੂ ਕਰ ਦਿੱਤੇ ਹਨ। ਬੀਤਦੇ ਸਾਲ ਦੇ ਨਾਲ ਰਾਮਕੁਮਾਰ ਨੇ ਜੇਜੇਪੀ ਨੂੰ ਵੱਡਾ ਝਟਕਾ ਦਿੰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਚੰਡੀਗੜ੍ਹ: ਜੇਜੇਪੀ ਦੇ ਵਿਧਾਇਕ ਰਾਮ ਕੁਮਾਰ ਗੌਤਮ ਨੇ ਆਪਣੀ ਹੀ ਪਾਰਟੀ ਖਿਲਾਫ ਬਗਾਵਤੀ ਸੁਰ ਅਲਾਪਣੇ ਸ਼ੁਰੂ ਕਰ ਦਿੱਤੇ ਹਨ। ਬੀਤਦੇ ਸਾਲ ਦੇ ਨਾਲ ਰਾਮਕੁਮਾਰ ਨੇ ਜੇਜੇਪੀ ਨੂੰ ਵੱਡਾ ਝਟਕਾ ਦਿੰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਹੁਣ ਹਰਿਆਣਾ ਦੇ ਉਪ ਮੁਖ ਮੰਤਰੀ ਤੇ ਜੇਜੇਪੀ ਮੁਖੀ ਦੁਸ਼ਿਅੰਤ ਚੌਟਾਲਾ ਦਾ ਇਸ ਨਾਰਾਜ਼ਗੀ ‘ਤੇ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਰਾਮਕੁਮਾਰ ਗੌਤਮ ਉਨ੍ਹਾਂ ਦੇ ਬਜ਼ੁਰਗ ਹਨ। ਉਨ੍ਹਾਂ ਵੱਲੋਂ ਕਹੀ ਕਿਸੇ ਗੱਲ ਦਾ ਉਨ੍ਹਾਂ ਨੂੰ ਬੁਰਾ ਨਹੀਂ ਲੱਗਿਆ। ਚੌਟਾਲਾ ਨੇ ਅੱਗੇ ਕਿਹਾ ਕਿ ਰਾਮਕੁਮਾਰ ਗੌਤਮ ਦਾ ਜੋ ਵੀ ਮੁੱਦਾ ਹੈ, ਪਾਰਟੀ ਪੱਧਰ ‘ਤੇ ਉਸ ਦੀ ਚਰਚਾ ਕੀਤੀ ਜਾਵੇਗੀ। ਸੀਨੀਅਰ ਪਾਰਟੀ ਦੇ ਨੇਤਾ ਵੀ ਉਨ੍ਹਾਂ ਨਾਲ ਗੱਲ ਕਰਨਗੇ। ਗੌਤਮ ਵੱਲੋਂ ਲਾਏ ਇਲਜ਼ਾਮਾਂ ‘ਤੇ ਦੁਸ਼ਿਅੰਤ ਨੇ ਕਿਹਾ ਕਿ ਬੀਜੇਪੀ ਨਾਲ ਗਠਬੰਧਨ ਦਾ ਪ੍ਰਸਤਾਵ ਵੀ ਪਾਰਟੀ ਅੱਗੇ ਰਾਮਕੁਮਾਰ ਗੌਤਮ ਨੇ ਹੀ ਰੱਖਿਆ ਸੀ। ਜੇਕਰ ਪਾਰਟੀ ‘ਚ ਕਿਸੇ ਨੇ ਕੋਈ ਵੀ ਗੱਲ ਕਰਨੀ ਹੈ ਤਾਂ ਉਹ ਪਬਲਿਕ ਪਲੇਟਫਾਰਮ ‘ਤੇ ਨਹੀਂ ਸਗੋਂ ਪਾਰਟੀ ਦੇ ਅੰਦਰ ਕੀਤੀ ਜਾਵੇ। ਇਸ ਦੇ ਨਾਲ ਹੀ ਚੌਟਾਲਾ ਨੇ ਕਿਹਾ ਕਿ ਰਾਮਕੁਮਾਰ ਦੀ ਨਾਰਾਜ਼ਗੀ ਨੂੰ ਪਾਰਟੀ ਗੰਭੀਰਤਾ ਨਾਲ ਸੁਲਝਾਵੇਗੀ ਤੇ ਇਸ ‘ਤੇ ਸਭ ਨਾਲ ਚਰਚਾ ਵੀ ਕੀਤੀ ਜਾਵੇਗੀ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget