ਪੜਚੋਲ ਕਰੋ

Dussehra 2024: 3 ਸ਼ੁੱਭ ਸੰਯੋਗ 'ਚ ਅੱਜ ਮਨਾਇਆ ਜਾਏਗਾ ਦੁਸਹਿਰਾ, ਜਾਣੋ ਰਾਵਣ ਦਹਿਨ ਤੋਂ ਲੈ ਕੇ ਪੂਜਾ ਦਾ ਸਮਾਂ

ਹਿੰਦੂ ਕੈਲੰਡਰ ਦੇ ਅਨੁਸਾਰ, ਇਹ ਤਿਉਹਾਰ ਅਸ਼ਵਿਨ ਜਾਂ ਕਾਰਤਿਕ ਮਹੀਨੇ ਦੇ 10ਵੇਂ ਦਿਨ ਆਉਂਦਾ ਹੈ। ਜਿਸ ਕਰਕੇ ਇਸ ਵਾਰ ਦੁਸਹਿਰਾ 12 ਅਕਤੂਬਰ ਯਾਨੀਕਿ ਅੱਜ ਮਨਾਇਆ ਜਾ ਰਿਹਾ ਹੈ।ਇਹ ਤਿਉਹਾਰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ

Dussehra 2024: ਦੁਸਹਿਰਾ ਅਸ਼ਵਿਨ ਮਹੀਨੇ ਦੇ ਸ਼ੁਕਲ ਪੱਖ ਦੀ ਦਸਵੀਂ ਤਰੀਕ ਨੂੰ ਮਨਾਇਆ ਜਾਂਦਾ ਹੈ। ਇਹ ਤਿਉਹਾਰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਹਿੰਦੂ ਧਰਮ ਦੀਆਂ ਮਾਨਤਾਵਾਂ ਅਨੁਸਾਰ ਭਗਵਾਨ ਰਾਮ ਨੇ ਰਾਵਣ ਨੂੰ ਮਾਰ ਕੇ ਮਾਂ ਸੀਤਾ ਨੂੰ ਲੰਕਾ ਤੋਂ ਆਜ਼ਾਦ ਕਰਵਾਇਆ ਸੀ। ਹਰ ਸਾਲ ਇਸ ਮੌਕੇ 'ਤੇ ਲੰਕਾਪਤੀ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਫੂਕੇ ਜਾਂਦੇ ਹਨ। ਇਹ ਤਿਉਹਾਰ ਉੱਤਰੀ ਭਾਰਤ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦੁਸਹਿਰਾ ਅੱਜ 12 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਆਓ ਜਾਣਦੇ ਹਾਂ ਇਸ ਸਾਲ ਵਿਜੇਦਸ਼ਮੀ 'ਤੇ ਕਿਹੜੇ-ਕਿਹੜੇ ਸ਼ੁਭ ਸਮੇਂ ਅਤੇ ਯੋਗ ਬਣ ਰਹੇ ਹਨ।

ਹੋਰ ਪੜ੍ਹੋ : ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

Dussehra 2024 Shubh Muhurat

ਦਸ਼ਮੀ ਤਿਥੀ 12 ਅਕਤੂਬਰ ਯਾਨੀ ਅੱਜ ਸਵੇਰੇ 10:58 ਵਜੇ ਸ਼ੁਰੂ ਹੋਵੇਗੀ ਅਤੇ ਤਿਥੀ 13 ਅਕਤੂਬਰ ਯਾਨੀ ਕੱਲ੍ਹ ਸਵੇਰੇ 09:08 ਵਜੇ ਸਮਾਪਤ ਹੋਵੇਗੀ। ਉਦੈਤਿਥੀ ਮੁਤਾਬਕ ਦੁਸਹਿਰਾ 12 ਅਕਤੂਬਰ ਨੂੰ ਹੀ ਮਨਾਇਆ ਜਾਵੇਗਾ। ਉਦੈਤਿਥੀ ਦੇ ਅਨੁਸਾਰ, ਇਹ ਅੱਜ ਯਾਨੀ 12 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।

ਦੁਸਹਿਰਾ ਪੂਜਨ ਮੁਹੂਰਤ 

ਪੂਜਾ ਦਾ ਸਮਾਂ ਅੱਜ ਸਵੇਰੇ 11:44 ਵਜੇ ਤੋਂ ਦੁਪਹਿਰ 12:30 ਵਜੇ ਤੱਕ ਹੋਵੇਗਾ। ਫਿਰ, ਅੱਜ ਸਮਾਂ ਦੁਪਹਿਰ 02:03 ਤੋਂ 02:49 ਵਜੇ ਤੱਕ ਮਿਲੇਗਾ, ਜੋ ਕਿ 46 ਮਿੰਟ ਹੈ। ਅਤੇ ਦੁਪਹਿਰ ਦੀ ਪੂਜਾ ਦਾ ਸਮਾਂ ਯਾਨੀ ਦੇਵੀ ਅਪਰਾਜਿਤਾ ਦੀ ਪੂਜਾ ਦਾ ਸਮਾਂ ਅੱਜ ਦੁਪਹਿਰ 01:17 ਤੋਂ 03:35 ਤੱਕ ਹੋਵੇਗਾ।

Ravan Dahan 2024 Muhurat

ਰਾਵਣ ਦਹਿਨ ਪ੍ਰਦੋਸ਼ ਕਾਲ ਦੌਰਾਨ ਕੀਤਾ ਜਾਂਦਾ ਹੈ। ਇਸ ਲਈ ਅੱਜ ਰਾਵਣ ਦਹਨ ਦਾ ਸਮਾਂ ਸ਼ਾਮ 5.53 ਤੋਂ 7.27 ਤੱਕ ਹੋਵੇਗਾ। 

ਦੁਸਹਿਰਾ ਪੂਜਨ ਵਿਧੀ

ਇਸ ਦਿਨ ਲੱਕੜ ਦੀ ਇੱਕ ਚੌਕੀ 'ਤੇ ਲਾਲ ਰੰਗ ਦਾ ਕੱਪੜਾ ਵਿਛਾ ਕੇ ਉਸ 'ਤੇ ਭਗਵਾਨ ਸ਼੍ਰੀ ਰਾਮ ਅਤੇ ਮਾਂ ਦੁਰਗਾ ਦੀ ਮੂਰਤੀ ਸਥਾਪਿਤ ਕਰੋ। ਇਸ ਤੋਂ ਬਾਅਦ ਚੌਲਾਂ ਨੂੰ ਹਲਦੀ ਨਾਲ ਪੀਲਾ ਕਰ ਕੇ ਭਗਵਾਨ ਗਣੇਸ਼ ਨੂੰ ਸਵਾਸਤਿਕ ਦੇ ਰੂਪ 'ਚ ਸਥਾਪਿਤ ਕਰੋ। ਨੌਂ ਗ੍ਰਹਿਆਂ ਦੀ ਸਥਾਪਨਾ ਕਰੋ। ਆਪਣੇ ਇਸ਼ਟ ਦੀ ਪੂਜਾ ਕਰੋ, ਦੇਵਤੇ ਨੂੰ ਸਥਾਨ ਦਿਓ ਅਤੇ ਲਾਲ ਫੁੱਲਾਂ ਨਾਲ ਪੂਜਾ ਕਰੋ, ਗੁੜ ਦਾ ਬਣਿਆ ਭੋਜਨ ਚੜ੍ਹਾਓ। ਇਸ ਤੋਂ ਬਾਅਦ ਜਿੰਨਾ ਹੋ ਸਕੇ ਦਾਨ ਕਰੋ ਅਤੇ ਗਰੀਬਾਂ ਨੂੰ ਭੋਜਨ ਦਿਓ।

ਦੁਸਹਿਰੇ ਦਾ ਮਹੱਤਵ

ਵਿਜਯਾਦਸ਼ਮੀ ਦੀਆਂ ਦੋ ਕਹਾਣੀਆਂ ਬਹੁਤ ਮਸ਼ਹੂਰ ਹਨ। ਪਹਿਲੀ ਕਥਾ ਅਨੁਸਾਰ ਅਸ਼ਵਿਨ ਮਹੀਨੇ ਦੇ ਸ਼ੁਕਲ ਦੀ ਦਸਵੀਂ ਤਰੀਕ ਨੂੰ ਭਗਵਾਨ ਸ਼੍ਰੀ ਰਾਮ ਨੇ ਰਾਵਣ ਨੂੰ ਮਾਰ ਕੇ ਲੰਕਾ ਉੱਤੇ ਜਿੱਤ ਦਾ ਝੰਡਾ ਲਹਿਰਾਇਆ ਸੀ। ਦੀਵਾਲੀ ਦਾ ਤਿਉਹਾਰ ਵਿਜੇਦਸ਼ਮੀ ਤੋਂ ਠੀਕ 20 ਦਿਨ ਬਾਅਦ ਮਨਾਇਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਇਸ ਦਿਨ ਭਗਵਾਨ ਸ਼੍ਰੀ ਰਾਮ 14 ਸਾਲ ਦੇ ਬਨਵਾਸ ਤੋਂ ਬਾਅਦ ਮਾਤਾ ਸੀਤਾ ਨਾਲ ਅਯੁੱਧਿਆ ਪਰਤੇ ਸਨ। ਅਤੇ ਦੂਸਰੀ ਕਥਾ ਅਨੁਸਾਰ ਵਿਜਯਾਦਸ਼ਮੀ ਦੇ ਦਿਨ ਆਦਿ ਸ਼ਕਤੀ ਮਾਂ ਦੁਰਗਾ ਨੇ ਦਸ ਦਿਨਾਂ ਤੱਕ ਚੱਲੀ ਭਿਆਨਕ ਲੜਾਈ ਤੋਂ ਬਾਅਦ ਮਹਿਸ਼ਾਸੁਰ ਦਾ ਨਾਮੋ ਨਿਸ਼ਾਨ ਖਤਮ ਕਰ ਦਿੱਤਾ ਸੀ। ਕਿਹਾ ਜਾਂਦਾ ਹੈ ਕਿ ਉਦੋਂ ਤੋਂ ਹੀ ਵਿਜੇ ਦਸ਼ਮੀ ਮਨਾਉਣ ਦੀ ਪਰੰਪਰਾ ਚੱਲੀ ਆ ਰਹੀ ਹੈ।

ਹੋਰ ਪੜ੍ਹੋ : ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Illegal Mining: ਕੁਲਦੀਪ ਧਾਲੀਵਾਲ ਤੇ ਹਰਜੋਤ ਬੈਂਸ ਦੀ ਸਰਪ੍ਰਸਤੀ ਹੇਠ ਚਲਦਾ ਨਜਾਇਜ਼ ਰੇਤੇ ਦਾ ਕਾਰੋਬਾਰ, ਮਜੀਠੀਆ ਨੇ ਵੀਡੀਓ ਸਾਂਝੀ ਕਰ ਕੀਤਾ ਦਾਅਵਾ
Illegal Mining: ਕੁਲਦੀਪ ਧਾਲੀਵਾਲ ਤੇ ਹਰਜੋਤ ਬੈਂਸ ਦੀ ਸਰਪ੍ਰਸਤੀ ਹੇਠ ਚਲਦਾ ਨਜਾਇਜ਼ ਰੇਤੇ ਦਾ ਕਾਰੋਬਾਰ, ਮਜੀਠੀਆ ਨੇ ਵੀਡੀਓ ਸਾਂਝੀ ਕਰ ਕੀਤਾ ਦਾਅਵਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਸਲਮਾਨ ਖਾਨ ਨੂੰ ਆਇਆ Nyra ਤੇ ਗੁੱਸਾਮਹਿਲਾ ਡਾਕਟਰ ਨਾਲ ਸ਼ਰੀਰਕ ਸ਼ੋਸ਼ਨ ਦਾ ਮਾਮਲਾ, ਆਪ ਸਾਂਸਦ ਨੇ ਚੁੱਕੇ ਸਵਾਲਹਰਿਆਣਾ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰBreaking News : ਲੁਧਿਆਣਾ 'ਚ ਸਾਬਕਾ ਵਿਧਾਇਕ ਦੀ ਕਾਰ 'ਤੇ ਚੱਲੀ ਗੋਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Illegal Mining: ਕੁਲਦੀਪ ਧਾਲੀਵਾਲ ਤੇ ਹਰਜੋਤ ਬੈਂਸ ਦੀ ਸਰਪ੍ਰਸਤੀ ਹੇਠ ਚਲਦਾ ਨਜਾਇਜ਼ ਰੇਤੇ ਦਾ ਕਾਰੋਬਾਰ, ਮਜੀਠੀਆ ਨੇ ਵੀਡੀਓ ਸਾਂਝੀ ਕਰ ਕੀਤਾ ਦਾਅਵਾ
Illegal Mining: ਕੁਲਦੀਪ ਧਾਲੀਵਾਲ ਤੇ ਹਰਜੋਤ ਬੈਂਸ ਦੀ ਸਰਪ੍ਰਸਤੀ ਹੇਠ ਚਲਦਾ ਨਜਾਇਜ਼ ਰੇਤੇ ਦਾ ਕਾਰੋਬਾਰ, ਮਜੀਠੀਆ ਨੇ ਵੀਡੀਓ ਸਾਂਝੀ ਕਰ ਕੀਤਾ ਦਾਅਵਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Embed widget