ਪੜਚੋਲ ਕਰੋ

ਜਾਣੇ-ਅਣਜਾਣੇ ਤੋੜੇ ਟ੍ਰੈਫਿਕ ਰੂਲ? ਇੰਝ ਜਾਣੋ ਕਿਤੇ ਪੁਲਿਸ ਨੇ ਕੱਟ ਤਾਂ ਨਹੀਂ ਦਿੱਤਾ ਈ-ਚਲਾਨ

ਬੁੱਧਵਾਰ ਨੂੰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਇੱਕ ਹੀ ਦਿਨ ‘ਚ 40 ਹਜ਼ਾਰ ਲੋਕਾਂ ਨੂੰ ਮੋਬਾਈਲ ‘ਤੇ ਮੈਸੇਜ ਭੇਜ ਕੇ ਇਹ ਯਾਦ ਕਰਵਾਇਆ ਸੀ ਕਿ ਤੁਹਾਡਾ ਚਲਾਨ ਬਕਾਇਆ ਹੈ ਅਤੇ ਇਸ ਨੂੰ ਜਲਦੀ ਭੁਗਤ ਦਿਓ। ਇਹ ਚਲਾਨ ਉਨ੍ਹਾਂ ਲੋਕਾਂ ਦੇ ਹੋਏ ਸੀ ਜਿਨ੍ਹਾਂ ਨੇ ਟ੍ਰੈਫਿਕ ਨਿਯਮ ਤੋੜੇ ਸੀ।

ਚੰਡੀਗੜ੍ਹ: ਬੁੱਧਵਾਰ ਨੂੰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਇੱਕ ਹੀ ਦਿਨ ‘ਚ 40 ਹਜ਼ਾਰ ਲੋਕਾਂ ਨੂੰ ਮੋਬਾਈਲ ‘ਤੇ ਮੈਸੇਜ ਭੇਜ ਕੇ ਇਹ ਯਾਦ ਕਰਵਾਇਆ ਸੀ ਕਿ ਤੁਹਾਡਾ ਚਲਾਨ ਬਕਾਇਆ ਹੈ ਅਤੇ ਇਸ ਨੂੰ ਜਲਦੀ ਭੁਗਤ ਦਿਓ। ਇਹ ਚਲਾਨ ਉਨ੍ਹਾਂ ਲੋਕਾਂ ਦੇ ਹੋਏ ਸੀ ਜਿਨ੍ਹਾਂ ਨੇ ਟ੍ਰੈਫਿਕ ਨਿਯਮ ਤੋੜੇ ਸੀ। ਜੇਕਰ ਤੁਹਾਡੇ ਕੋਲ ਵੀ ਅਜਿਹਾ ਕੋਈ ਮੈਸੇਜ ਆਇਆ ਹੈ ਤਾਂ ਤੁਸੀਂ ਇਸ ਨੂੰ ਆਨ-ਲਾਈਨ ਚੈੱਕ ਕਰ ਸਕਦੇ ਹੋ।

ਵੈੱਬਸਾਈਟ ‘ਤੇ ਤੁਹਾਡੇ ਵਾਹਨ ਦੀ ਤਸਵੀਰ ਵੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਇਹ ਵੀ ਚੈੱਕ ਕੀਤਾ ਜਾ ਸਕਦਾ ਹੈ ਕਿ ਤੁਹਾਡਾ ਚਲਾਨ ਕਿਸ ਨਿਯਮ ਨੂੰ ਤੋੜਣ ਕਰਕੇ ਹੋਇਆ ਹੈ। ਚਲਾਨ ਵੇਰਵੇ ‘ਚ ਇਹ ਵੀ ਲਿਖਿਆ ਹੋਵੇਗਾ ਕਿ ਤੁਹਾਡਾ ਚਲਾਨ ਕਿੰਨਾ ਹੋਇਆ ਹੈ। ਇਹ ਸਭ ਚੈੱਕ ਕਰਨ ਲਈ ਫੋਨ ‘ਤੇ ਮੈਸੇਜ ‘ਚ ਵੈੱਬਸਾਈਟ ਦਾ ਇੱਕ ਲਿੰਕ ਦਿੱਤਾ ਗਿਆ ਹੈ।

ਅਜੇ ਤਾਂ ਸਿਰਫ ਚਲਾਨ ਦੀ ਜਾਣਕਾਰੀ ਹੀ ਮਿਲ ਰਹੀ ਹੈ ਪਰ ਯੂਟੀ ਪੁਲਿਸ ਇਸ ਪ੍ਰੋਸੈਸ ਨੂੰ ਅਪਡੇਟ ਕਰਨ ਦੀ ਤਿਆਰੀ ‘ਚ ਹੈ ਜਿਸ ਨਾਲ ਜਲਦੀ ਹੀ ਤੁਸੀਂ ਆਪਣੇ ਚਲਾਨ ਨੂੰ ਆਨ-ਲਾਈਨ ਵੀ ਭਰ ਸਕੋਂਗੇ। ਇਸ ਦੇ ਲਈ ਮੁਲਾਜ਼ਮਾਂ ਦੀ ਟ੍ਰੈਨਿੰਗ ਸ਼ੁਰੂ ਹੋ ਚੁੱਕੀ ਹੈ। ਪਰ ਇਸ ਨਿਯਮ ਨੂੰ ਲਾਗੂ ਹੋਣ ‘ਚ ਕਿੰਨਾ ਸਮਾਂ ਲੱਗੇਗਾ ਇਸ ਬਾਰੇ ਅਜੇ ਕੁਝ ਨਹੀਂ ਪਤਾ।

ਇੰਝ ਚੈੱਕ ਕਰੋ ਆਪਣਾ ਚਲਾਨ:

• https://echallan.parivahan.gov.in/index/accused-challan ‘ਤੇ ਜਾਓ।

ਇਸ ਨੂੰ ਓਪਨ ਕਰਨ ਤੋਂ ਬਾਅਦ ਤਿੰਨ ਆਪਸ਼ਨ ਆਉਣਗੇ: ਚਲਾਨ ਨੰਬਰ, ਵਾਹਨ ਨੰਬਰ ਅਤੇ ਡ੍ਰਾਈਵਿੰਗ ਲਾਈਸੇਂਸ ਨੰਬਰ।

ਵਾਹਨ ਨੰਬਰ ‘ਤੇ ਕਲਿੱਕ ਕਰੋ।

ਇਸ ਤੋਂ ਬਾਅਦ ਪੂਰੀ ਜਾਣਕਾਰੀ ਸਾਹਮਣੇ ਆ ਜਾਵੇਗੀ। ਕੀ ਤੁਹਾਡਾ ਚਲਾਨ ਹੋਇਆ ਹੈ ਜਾਂ ਨਹੀਂ। ਜੇਕਰ ਹੋਇਆ ਹੈ ਤਾਂ ਕਿੰਨੇ ਦਾ ਅਤੇ ਕਿਉਂ ਦਾ ਪਤਾ ਲੱਗ ਜਾਵੇਗਾ।

ਜੇਕਰ ਤੁਹਾਡਾ ਚਲਾਨ ਨਹੀਂ ਹੈ ਤਾਂ ਤੁਹਾਨੂੰ ਸਕਰੀਨ ‘ਤੇ ‘ਚਲਾਨ ਨੌਟ ਫਾਊਡ’ ਨਜ਼ਰ ਆਵੇਗਾ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget