Earthquake alert-ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਸਹਿਮੇ ਲੋਕ, ਘਰਾਂ ਵਿਚੋਂ ਬਾਹਰ ਨਿਕਲੇ...
ਆਸਾਮ ਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਇਹ ਜਾਣਕਾਰੀ ਮਿਲੀ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 15 ਕਿਲੋਮੀਟਰ ਸੀ
Earthquake alert- ਆਸਾਮ ਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਇਹ ਜਾਣਕਾਰੀ ਮਿਲੀ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 15 ਕਿਲੋਮੀਟਰ ਸੀ ਤੇ ਇਹ ਗੁਹਾਟੀ ਤੋਂ 150 ਕਿਲੋਮੀਟਰ ਉਤਰ ਵੱਲ ਆਇਆ ਜੋ ਬ੍ਰਹਮਪੁੱਤਰ ਦੇ ਉਤਰੀ ਖੇਤਰ ਉਦਲਗੁੜੀ ਜ਼ਿਲ੍ਹੇ ਵਿਚ ਪੈਂਦਾ ਹੈ।
ਕੌਮੀ ਵਿਗਿਆਨ ਕੇਂਦਰ ਅਨੁਸਾਰ ਇਹ ਭੂਚਾਲ ਸਵੇਰ 7.47 ਵਜੇ ਆਇਆ ਤੇ ਕਿਸੇ ਦਾ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਭੂਚਾਲ ਪੱਛਮੀ ਅਰੁਣਾਂਚਲ ਪ੍ਰਦੇਸ਼ ਤੇ ਭੂਟਾਨ ਵਿਚ ਵੀ ਮਹਿਸੂਸ ਕੀਤਾ ਗਿਆ।
ਜੰਮੂ-ਕਸ਼ਮੀਰ ਦੇ ਡੋਡਾ, ਚਨਾਬਾ ਘਾਟੀ ਅਤੇ ਆਸਾਮ ਦੇ ਕੁਝ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਡੋਡਾ ਜ਼ਿਲ੍ਹੇ 'ਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 4 ਸੀ।
ਇਹ ਵੀ ਪੜ੍ਹੋ: ਬੈਂਕ ਵਿੱਚ ਨੌਕਰੀ ਪ੍ਰਾਪਤ ਕਰਨ ਦਾ ਸੁਨਿਹਰੀ ਮੌਕਾ, 600 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ
ਗੁਹਾਟੀ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ਉਤੇ ਤੀਬਰਤਾ 4.2 ਮਾਪੀ ਗਈ। ਇਹ ਜਾਣਕਾਰੀ ਮਿਲੀ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 15 ਕਿਲੋਮੀਟਰ ਸੀ ਤੇ ਇਹ ਗੁਹਾਟੀ ਤੋਂ 150 ਕਿਲੋਮੀਟਰ ਉਤਰ ਵੱਲ ਆਇਆ, ਜੋ ਬ੍ਰਹਮਪੁੱਤਰ ਦੇ ਉਤਰੀ ਖੇਤਰ ਉਦਲਗੁੜੀ ਜ਼ਿਲ੍ਹੇ ਵਿਚ ਪੈਂਦਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਭੂਚਾਲ ਪੱਛਮੀ ਅਰੁਣਾਂਚਲ ਪ੍ਰਦੇਸ਼ ਤੇ ਭੂਟਾਨ ਵਿਚ ਵੀ ਮਹਿਸੂਸ ਕੀਤਾ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।