ਪੜਚੋਲ ਕਰੋ

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

Earthquake in Himachal: ਹਿਮਾਚਲ ਪ੍ਰਦੇਸ਼ ਵਿੱਚ ਸ਼ਨੀਵਾਰ, 17 ਅਕਤੂਬਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Earthquake in Himachal: ਹਿਮਾਚਲ ਪ੍ਰਦੇਸ਼ ਵਿੱਚ ਸ਼ਨੀਵਾਰ, 17 ਅਕਤੂਬਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4:36 ਵਜੇ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 4.1 ਦਰਜ ਕੀਤੀ ਗਈ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
 
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ ਭੂਚਾਲ ਦਾ ਕੇਂਦਰ ਸ਼ਿਮਲਾ ਵਿੱਚ ਜ਼ਮੀਨ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਝਟਕੇ ਕੁਝ ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਜ਼ਮੀਨ ਦੇ ਅਚਾਨਕ ਹਿੱਲਣ ਕਾਰਨ ਘਬਰਾਏ ਹੋਏ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਖੁੱਲ੍ਹੀਆਂ ਥਾਵਾਂ ਉਤੇ ਚਲੇ ਗਏ।
 
ਪਿਛਲੇ ਦਿਨੀਂ ਵੀ ਆਇਆ ਸੀ ਭੂਚਾਲ
ਜ਼ਿਕਰਯੋਗ ਹੈ ਕਿ ਇਸ ਤੋਂ ਸਿਰਫ਼ ਪੰਜ ਦਿਨ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਆਇਆ ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਮੁਤਾਬਕ ਉਸ ਭੂਚਾਲ ਦਾ ਕੇਂਦਰ ਚੰਬਾ ਖੇਤਰ ਵਿਚ 5 ਕਿਲੋਮੀਟਰ ਦੀ ਡੂੰਘਾਈ ਉਤੇ ਸੀ। ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਪਹਿਲਾਂ ਵੀ ਘੱਟ ਤੀਬਰਤਾ ਵਾਲੇ ਭੂਚਾਲ ਆਉਂਦੇ ਰਹੇ ਹਨ। ਇਸ ਤੋਂ ਪਹਿਲਾਂ ਵਾਲਾ ਭੂਚਾਲ ਸੋਮਵਾਰ ਸ਼ਾਮ 4:40 ਵਜੇ ਆਇਆ ਸੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget