ਪੜਚੋਲ ਕਰੋ
Advertisement
ਹਿਮਾਚਲ ‘ਚ ਹੜ੍ਹ ਦੀ ਮਾਰ ਤੋਂ ਬਾਅਦ ਭੂਚਾਲ ਦੇ ਝਟਕੇ
ਹਿਮਾਚਲ ਦੇ ਚੰਬਾ ‘ਚ ਵੀਰਵਾਰ ਨੂੰ ਤੜਕੇ 4:50 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 2.7 ਮਾਪੀ ਗਈ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ।
ਸ਼ਿਮਲਾ: ਹਿਮਾਚਲ ਦੇ ਚੰਬਾ ‘ਚ ਵੀਰਵਾਰ ਨੂੰ ਤੜਕੇ 4:50 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 2.7 ਮਾਪੀ ਗਈ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ।
ਇਸ ਤੀਬਰਤਾ ਵਾਲੇ ਭੂਚਾਲ ਨੂੰ ਹਲਕਾ ਭੂਚਾਲ ਮੰਨਿਆ ਜਾਂਦਾ ਹੈ। ਜਦਕਿ 8 ਦੀ ਤੀਬਰਤਾ ਦਾ ਭੂਚਾਲ ਜ਼ਿਆਦਾ ਨੁਕਸਾਨ ਕਰਨ ਵਾਲਾ ਹੁੰਦਾ ਹੈ। ਫਿਲਹਾਲ ਇਸ ਸਮੇਂ ਹਿਮਾਚਲ ਲਗਾਤਾਰ ਹੋਈ ਬਾਰਸ਼ ਤੋਂ ਬਾਅਦ ਹੜ੍ਹ ਤੇ ਲੈਂਡ ਸਲਾਈਡਿੰਗ ਜਿਹੀ ਆਫਤ ਨਾਲ ਨਜਿੱਠ ਰਿਹਾ ਹੈ।India Meteorological Department (IMD): An earthquake of magnitude 2.7 on Richter scale struck Chamba, Himachal Pradesh at 4:50 am, today.
— ANI (@ANI) August 22, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement