ਸ਼ਿਮਲਾ: ਹਿਮਾਚਲ ਦੇ ਚੰਬਾ ‘ਚ ਵੀਰਵਾਰ ਨੂੰ ਤੜਕੇ 4:50 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 2.7 ਮਾਪੀ ਗਈ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ।
ਹਿਮਾਚਲ ‘ਚ ਹੜ੍ਹ ਦੀ ਮਾਰ ਤੋਂ ਬਾਅਦ ਭੂਚਾਲ ਦੇ ਝਟਕੇ
ਏਬੀਪੀ ਸਾਂਝਾ | 22 Aug 2019 11:48 AM (IST)