ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਰਾਜਸਥਾਨ 'ਚ 4.2 ਤੀਬਰਤਾ ਦਾ ਭੂਚਾਲ, ਦਿੱਲੀ 'ਚ ਵੀ ਲੱਗੇ ਝਟਕੇ
ਦਿੱਲੀ 'ਚ ਵੀਰਵਾਰ ਠੰਡਾ ਦਿਨ ਕਿਹਾ। ਜਿੱਥੇ ਵੱਧ ਤੋਂ ਵੱਧ ਤਾਪਾਮਨ ਆਮ ਨਾਲੋਂ 7 ਡਿਗਰੀ ਘੱਟ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
![ਰਾਜਸਥਾਨ 'ਚ 4.2 ਤੀਬਰਤਾ ਦਾ ਭੂਚਾਲ, ਦਿੱਲੀ 'ਚ ਵੀ ਲੱਗੇ ਝਟਕੇ Earthquake in Rajasthan Alvar and Delhi ਰਾਜਸਥਾਨ 'ਚ 4.2 ਤੀਬਰਤਾ ਦਾ ਭੂਚਾਲ, ਦਿੱਲੀ 'ਚ ਵੀ ਲੱਗੇ ਝਟਕੇ](https://static.abplive.com/wp-content/uploads/sites/5/2015/12/07134742/Earthquake.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਲੋਕ ਆਪਣੇ ਘਰਾਂ 'ਚੋਂ ਬਾਹਰ ਨਿੱਕਲ ਆਏ। ਦੱਸਿਆ ਜਾ ਰਿਹਾ ਕਿ ਇਹ ਭੂਚਾਲ ਰਾਜਸਥਾਨ ਦੇ ਅਲਵਰ 'ਚ ਸੀ। ਜਿਸ ਦੇ ਝਟਕੇ ਦਿੱਲੀ-ਐਨਸੀਆਰ ਤਕ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.2 ਦੱਸੀ ਜਾ ਰਹੀ ਹੈ।
ਦਿੱਲੀ 'ਚ ਵੀਰਵਾਰ ਠੰਡਾ ਦਿਨ ਕਿਹਾ। ਜਿੱਥੇ ਵੱਧ ਤੋਂ ਵੱਧ ਤਾਪਾਮਨ ਆਮ ਨਾਲੋਂ 7 ਡਿਗਰੀ ਘੱਟ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਮੌਸਮ ਦਾ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ ਹੈ। ਅਜਿਹੇ 'ਚ ਦੇਰ ਰਾਤ ਭੂਚਾਲ ਦੇ ਝਟਕਿਆਂ ਨੇ ਵੀ ਲੋਕਾਂ ਦੀ ਪਰੇਸ਼ਾਨੀ ਵਧਾ ਦਿੱਤੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿਹਤ
ਤਕਨਾਲੌਜੀ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)