ਪੜਚੋਲ ਕਰੋ

Earthquake: ਹਰਿਆਣਾ 'ਚ ਮਹਿਸੂਸ ਕੀਤੇ ਗਏ 2.6 ਤੀਬਰਤਾ ਦੇ ਭੂਚਾਲ ਦੇ ਝਟਕੇ,  ਰੋਹਤਕ ਰਿਹਾ ਕੇਂਦਰ

Earthquake: ਹਰਿਆਣਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 2.6 ਤੀਬਰਤਾ ਦੇ ਇਸ ਭੂਚਾਲ ਕਾਰਨ ਰੋਹਤਕ ਅਤੇ ਆਸ-ਪਾਸ ਦੇ ਕੁਝ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Earthquake In Haryana: ਹਰਿਆਣਾ 'ਚ ਐਤਵਾਰ ਰਾਤ ਨੂੰ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 2.6 ਤੀਬਰਤਾ ਦੇ ਇਸ ਭੂਚਾਲ ਕਾਰਨ ਰੋਹਤਕ ਅਤੇ ਆਸ-ਪਾਸ ਦੇ ਕੁਝ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਐਤਵਾਰ ਰਾਤ 11.26 ਵਜੇ 2.6 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਹਰਿਆਣਾ ਦੇ ਰੋਹਤਕ ਤੋਂ 7 ਕਿਲੋਮੀਟਰ ਪੂਰਬ ਦੱਖਣ-ਪੂਰਬ ਵੱਲ ਖੇੜੀ ਸਾਧ ਪਿੰਡ ਸੀ। ਧਰਤੀ ਤੋਂ ਪੰਜ ਕਿਲੋਮੀਟਰ ਹੇਠਾਂ ਮੂਵਮੈਂਟ ਰਿਕਾਰਡ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਸਤੰਬਰ ਨੂੰ ਇੱਕ ਹੀ ਦਿਨ ਵਿੱਚ ਦੋ ਵਾਰ ਭੂਚਾਲ ਆਇਆ ਸੀ। ਭੂਚਾਲ ਦਾ ਪਹਿਲਾ ਝਟਕਾ ਰਾਤ 12:27 'ਤੇ ਅਤੇ ਦੂਜਾ ਝਟਕਾ 1:44 'ਤੇ ਆਇਆ। ਭਾਵ ਥੋੜ੍ਹੇ ਜਿਹੇ ਵਕਫ਼ੇ ਮਗਰੋਂ ਦੂਜੀ ਵਾਰ ਭੂਚਾਲ ਆਇਆ। 12:27 'ਤੇ ਆਏ ਭੂਚਾਲ ਦਾ ਕੇਂਦਰ ਪਿੰਡ ਪੋਲਾਂਗੀ ਸੀ ਅਤੇ ਇਸ ਦੀ ਤੀਬਰਤਾ 2.6 ਸੀ, ਜਦਕਿ 01:44 'ਤੇ ਆਏ ਭੂਚਾਲ ਦਾ ਕੇਂਦਰ ਪਿੰਡ ਆਸਣ ਸੀ। ਇਸ ਭੂਚਾਲ ਦੀ ਤੀਬਰਤਾ 2.7 ਦਰਜ ਕੀਤੀ ਗਈ। ਇਸ ਤੋਂ ਇਲਾਵਾ ਨਵੇਂ ਸਾਲ ਦੀ ਸ਼ੁਰੂਆਤ 'ਚ ਵੀ ਹਰਿਆਣਾ ਸਮੇਤ ਦਿੱਲੀ ਐਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਦੋਂ ਝੱਜਰ ਜ਼ਿਲ੍ਹੇ ਦਾ ਪਿੰਡ ਬੇਰੀ ਭੂਚਾਲ ਦਾ ਕੇਂਦਰ ਸੀ। ਦੁਪਹਿਰ 1:19 ਵਜੇ ਆਏ ਇਸ ਭੂਚਾਲ ਦੀ ਤੀਬਰਤਾ 3.8 ਸੀ।

ਦਰਅਸਲ, ਉੱਤਰਾਖੰਡ ਦੇ ਦੇਹਰਾਦੂਨ ਤੋਂ ਲੈ ਕੇ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਤੱਕ ਜ਼ਮੀਨ ਦੇ ਹੇਠਾਂ ਇੱਕ ਫਾਲਟ ਲਾਈਨ ਹੈ। ਇਸ ਵਿੱਚ ਕਈ ਤਰੇੜਾਂ ਆਉਣ ਕਾਰਨ ਇਸ ਵਿੱਚ ਸਰਗਰਮੀਆਂ ਚੱਲ ਰਹੀਆਂ ਹਨ। ਜਦੋਂ ਪਲੇਟਾਂ ਹਿੱਲਦੀਆਂ ਹਨ, ਉਹ ਇੱਕ ਦੂਜੇ ਨਾਲ ਟਕਰਾਉਂਦੀਆਂ ਹਨ ਅਤੇ ਵਾਈਬ੍ਰੇਸ਼ਨ ਦਾ ਕਾਰਨ ਬਣਦੀਆਂ ਹਨ। ਜਿਸ ਕਾਰਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab News: ਰਾਹੁਲ ਗਾਂਧੀ ਅੱਜ ਆਉਣਗੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਪਹੁੰਚ ਕੇ ਲੈਣਗੇ ਅਸ਼ੀਰਵਾਦ

ਭੂਚਾਲਾਂ ਤੋਂ ਬਚਣ ਲਈ ਘਰਾਂ ਨੂੰ ਭੂਚਾਲ ਰੋਧਕ ਸਮੱਗਰੀ ਨਾਲ ਬਣਾਉਣਾ ਚਾਹੀਦਾ ਹੈ। 2-3 ਮੰਜ਼ਿਲਾਂ ਤੋਂ ਵੱਧ ਉੱਚਾ ਘਰ ਨਹੀਂ ਬਣਾਉਣਾ ਚਾਹੀਦਾ। ਘਰ ਬਣਾਉਣ ਤੋਂ ਪਹਿਲਾਂ ਮਿੱਟੀ ਦੀ ਪਰਖ ਤੋਂ ਇਲਾਵਾ ਹੋਰ ਗੱਲਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Viral News: ਹੌਲੀ-ਹੌਲੀ ਸਮੁੰਦਰ 'ਚ ਡੁੱਬ ਰਿਹਾ ਦੁਨੀਆ ਦਾ ਇਹ ਸ਼ਾਨਦਾਰ ਸ਼ਹਿਰ, ਨਾਸਾ ਨੇ ਕੀਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget