ਪੜਚੋਲ ਕਰੋ
Advertisement
Earthquake in Delhi: ਦਿੱਲੀ-ਐਨਸੀਆਰ ਵਿੱਚ ਲ਼ੱਗੇ ਭੂਚਾਲ ਦੇ ਝਟਕੇ, 2.6 ਰਹੀ ਤੀਬਰਤਾ
Earthquake in Delhi: ਦਿੱਲੀ 'ਚ ਦੁਪਹਿਰ 3.36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਉੱਤਰੀ ਦਿੱਲੀ ਸੀ।
Delhi Earthquake: ਦਿੱਲੀ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.6 ਸੀ। ਉੱਤਰੀ ਦਿੱਲੀ ਦੇ ਲੋਕਾਂ ਨੇ ਦੁਪਹਿਰ 3.36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਕੇਂਦਰ ਉੱਤਰੀ ਦਿੱਲੀ ਵਿੱਚ ਜ਼ਮੀਨੀ ਸਤਹ ਤੋਂ 10 ਕਿਲੋਮੀਟਰ ਹੇਠਾਂ ਸੀ।
ਇਸ ਤੋਂ ਕੁਝ ਦਿਨ ਪਹਿਲਾਂ ਪੱਛਮੀ ਨੇਪਾਲ ਵਿੱਚ 5.6 ਤੀਬਰਤਾ ਦਾ ਭੂਚਾਲ ਆਇਆ ਸੀ। ਜਿਸ ਤੋਂ ਬਾਅਦ ਦਿੱਲੀ ਐਨਸੀਆਰ ਅਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement