EarthQuake In Delhi NCR: ਚੰਡੀਗੜ੍ਹ ਤੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਸ਼ਾਮ 4.08 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਹਰਿਆਣਾ ਦੇ ਫਰੀਦਾਬਾਦ ਵਿੱਚ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.1 ਮਾਪੀ ਗਈ ਹੈ। ਜਿਸ ਸਮੇਂ ਧਰਤੀ ਕੰਬ ਰਹੀ ਸੀ, ਉਸ ਸਮੇਂ ਲੋਕ ਆਪਣੇ ਘਰਾਂ 'ਚ ਸਨ ਅਤੇ ਭੂਚਾਲ ਆਉਣ 'ਤੇ ਬਾਹਰ ਆ ਗਏ।
2 ਹਫ਼ਤਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਦਿੱਲੀ-ਐਨਸੀਆਰ ਵਿੱਚ ਧਰਤੀ ਕੰਬ ਰਹੀ ਹੈ। ਇਸ ਤੋਂ ਪਹਿਲਾਂ 3 ਅਕਤੂਬਰ ਨੂੰ ਦੁਪਹਿਰ 2:25 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਭੂਚਾਲ ਦਾ ਕੇਂਦਰ ਨੇਪਾਲ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ