ਪੜਚੋਲ ਕਰੋ

ਭੂਚਾਲ ਦੇ ਝਟਕਿਆਂ ਨਾਲ ਹਿੱਲੀ ਜੰਮੂ-ਕਸ਼ਮੀਰ ਦੀ ਧਰਤੀ, ਸਹਿਮ ਗਏ ਲੋਕ

ਜੰਮੂ-ਕਸ਼ਮੀਰ ਦੇ ਕਟਰਾ ਤੋਂ ਲਗਪਗ 84 ਕਿਲੋਮੀਟਰ ਪੂਰਬ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.0 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸੀਜ਼ਮੋਲੋਜੀ ਮੁਤਾਬਕ, ਸਵੇਰੇ 8:56 ਵਜੇ ਆਏ ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ।

ਜੰਮੂ-ਕਸ਼ਮੀਰ ਦੇ ਕਟਰਾ ਤੋਂ ਲਗਪਗ 84 ਕਿਲੋਮੀਟਰ ਪੂਰਬ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.0 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਸਵੇਰੇ 8:56 ਵਜੇ ਆਏ ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਤੋਂ ਪਹਿਲਾਂ 22 ਜੂਨ ਨੂੰ ਮਿਜ਼ੋਰਮ ‘ਚ 5.3 ਤੀਬਰਤਾ ਦਾ ਭੂਚਾਲ ਆਇਆ ਸੀ। ਇਹ ਇੱਕ ਤਰ੍ਹਾਂ ਨਾਲ ਕਾਫ਼ੀ ਤੇਜ਼ ਝਟਕਾ ਸੀ ਅਤੇ ਇਸ ਨਾਲ ਬਹੁਤ ਸਾਰੇ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ। ਨਾਲ ਹੀ ਕਈ ਥਾਂਵਾਂ 'ਤੇ ਸੜਕਾਂ 'ਚ ਤਰੇੜਾਂ ਪੈ ਗਈਆਂ ਸੀ। ਦੱਸ ਦੇਈਏ ਕਿ ਭੂਚਾਲ ਦੇ ਝਟਕੇ ਭਾਰਤ ਵਿੱਚ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਲਗਾਤਾਰ ਮਹਿਸੂਸ ਕੀਤੇ ਜਾ ਰਹੇ ਹਨ। ਦਿੱਲੀ-ਐਨਸੀਆਰ ਵਿੱਚ ਲਗਾਤਾਰ ਭੁਚਾਲ ਆ ਰਿਹਾ ਹੈ। ਇਸ 'ਤੇ ਵਿਗਿਆਨੀ ਕਹਿੰਦੇ ਹਨ ਕਿ ਹਿਮਾਲਿਆ ਦੇ ਨੇੜੇ ਧਰਤੀ ਦੇ ਹੇਠਾਂ ਬਹੁਤ ਉਤਰਾਅ ਚੜਾਅ ਹੋਇਆ ਹੈ। ਇਸ ਲਈ ਇਸ ਖੇਤਰ ਵਿਚ ਵੱਡੇ ਭੂਚਾਲ ਦੀ ਆਉਣ ਦਾ ਖਦਸ਼ਾ ਹੈ। ਇਹ ਖੇਤਰ ਜ਼ੋਨ 5 ਵਿੱਚ ਪੈਂਦਾ ਹੈ ਅਤੇ ਇਸ ਅਰਥ ਵਿੱਚ ਇਹ ਇੱਕ ਬਹੁਤ ਹੀ ਖ਼ਤਰਨਾਕ ਖੇਤਰ ਹੈ ਅਤੇ ਇੱਥੇ ਇੱਕ ਵੱਡੇ ਭੂਚਾਲ ਦੀ ਚਿਤਾਵਨੀ ਬਹੁਤ ਪਹਿਲਾਂ ਤੋਂ ਹੈ। ਦਿੱਲੀ-ਐਨਸੀਆਰ ਦੀ ਗੱਲ ਕਰੀਏ ਤਾਂ ਇਸ ਨੂੰ ਜ਼ੋਨ 4 ਵਿਚ ਰੱਖਿਆ ਗਿਆ ਹੈ। ਜ਼ੋਨ 4 ਨੂੰ ਜ਼ੋਨ 5 ਨਾਲੋਂ ਘੱਟ ਖਤਰਾ ਵਾਲਾ ਖੇਤਰ ਮੰਨਿਆ ਜਾਂਦਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget