ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Earthquake: ਨਵੇਂ ਸਾਲ ਦੇ ਪਹਿਲੇ ਦਿਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ।
Earthquake: ਨਵੇਂ ਸਾਲ ਦੇ ਪਹਿਲੇ ਦਿਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਕਿ ਹਰਿਆਣਾ ਦੇ ਝੱਜਰ 'ਚ 3.8 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਜਿਸ ਦੇ ਨਾਲ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਝਟਕੇ ਮਹਿਸੂਸ ਕੀਤੇ ਗਏ।
Earthquake of Magnitude:3.8, Occurred on 01-01-2023, 01:19:42 IST, Lat: 28.71 & Long: 76.62, Depth: 5 Km ,Location: 12km NNW of Jhajjar, Haryana for more information Download the BhooKamp App https://t.co/QVSUrTSmuX pic.twitter.com/SAgjRl6hNo
— National Center for Seismology (@NCS_Earthquake) December 31, 2022
ਦੇਰ ਰਾਤ ਲੋਕ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬੇ ਹੋਏ ਸਨ, ਜਦੋਂ ਭੂਚਾਲ ਆਇਆ। ਭੂਚਾਲ ਦਾ ਕੇਂਦਰ ਝੱਜਰ (ਹਰਿਆਣਾ) ਦੱਸਿਆ ਜਾ ਰਿਹਾ ਹੈ। ਫਿਲਹਾਲ ਭੂਚਾਲ 'ਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਦਿੱਲੀ ਵਿੱਚ ਪਿਛਲੇ ਕੁਝ ਮਹੀਨਿਆਂ ਵਿੱਚ ਕਈ ਭੂਚਾਲ ਆ ਚੁੱਕੇ ਹਨ।
Earthquake tremors felt in Delhi and surrounding areas pic.twitter.com/LUDHAHPpey
— ANI (@ANI) December 31, 2022
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :