ਪੜਚੋਲ ਕਰੋ
Advertisement
ਦਿੱਲੀ-ਐਨਸੀਆਰ 'ਚ ਭੂਚਾਲ ਦੇ ਝਟਕੇ, ਸਹਿਮੇ ਲੋਕ ਘਰੋਂ ਤੋਂ ਨਿੱਕਲੇ ਬਾਹਰ
ਦਿੱਲੀ-ਐਨਸੀਆਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 2.7 ਮਾਪੀ ਗਈ ਹੈ।
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ 'ਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ। ਸਵੇਰ ਕਰੀਬ ਚਾਰ ਵੱਜ ਕੇ 5 ਮਿੰਟ 'ਤੇ ਦਿੱਲੀ ਐਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਫਿਲਹਾਲ ਕਿਸੇ ਦੇ ਜਾਨ ਮਾਲ ਦੀ ਹਾਨੀ ਦੀ ਜਾਣਕਾਰੀ ਸਾਹਮਣੇ ਨਹੀਂ ਆਈ।
ਆਰਾਮ ਫਰਮਾਉਣ ਮਨਾਲੀ ਗਏ ਸੰਨੀ ਦਿਓਲ ਕੋਰੋਨਾ ਦਾ ਸ਼ਿਕਾਰ
ਦਿੱਲੀ-ਐਨਸੀਆਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 2.7 ਮਾਪੀ ਗਈ ਹੈ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਭੂਚਾਲ ਦਾ ਕੇਂਦਰ ਸੀ। ਭੂਚਾਲ ਆਉਣ ਤੋਂ ਬਾਅਦ ਕਈ ਲੋਕ ਆਪਣੇ ਘਰਾਂ 'ਚੋਂ ਨਿੱਕਲ ਗਏ।
ਨਹੀਂ ਬਣੀ ਸਰਕਾਰ 'ਤੇ ਕਿਸਾਨਾਂ ਵਿਚਾਲੇ ਸਹਿਮਤੀ, ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਠੋਕਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement