ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Jammu Kashmir Earthquake: ਜੰਮੂ-ਕਸ਼ਮੀਰ 'ਚ 3.6 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

Earthquake In India: ਜੰਮੂ-ਕਸ਼ਮੀਰ 'ਚ 3.6 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Jammu Kashmir Earthquake: ਜੰਮੂ-ਕਸ਼ਮੀਰ ਵਿੱਚ ਕਟੜਾ ਤੋਂ 97 ਕਿਲੋਮੀਟਰ ਪੂਰਬ ਵਿੱਚ ਅੱਜ (17 ਫਰਵਰੀ) ਸਵੇਰੇ 5:01 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.6 ਦਰਜ ਕੀਤੀ ਗਈ, ਹਾਲਾਂਕਿ ਇਸ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।

ਬੀਤੇ ਦਿਨ ਦੇਸ਼ ਦੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਮੇਘਾਲਿਆ 'ਚ ਕੱਲ੍ਹ (16 ਫਰਵਰੀ) ਨੂੰ 3.9 ਤੀਬਰਤਾ ਦਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੀ ਰਿਪੋਰਟ ਮੁਤਾਬਕ ਭੂਚਾਲ ਸਵੇਰੇ ਕਰੀਬ 9.26 ਵਜੇ ਆਇਆ ਅਤੇ ਇਸ ਦਾ ਕੇਂਦਰ ਪੂਰਬੀ ਖਾਸੀ ਪਹਾੜੀਆਂ 'ਚ 46 ਕਿਲੋਮੀਟਰ ਦੀ ਡੂੰਘਾਈ 'ਤੇ ਸੀ।

...ਅਤੇ ਕਿੱਥੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ?

ਭੂਚਾਲ ਦੇ ਝਟਕੇ ਸ਼ਿਲਾਂਗ, ਪੂਰਬੀ ਖਾਸੀ ਪਹਾੜੀਆਂ ਦੇ ਜ਼ਿਲ੍ਹਾ ਹੈੱਡਕੁਆਰਟਰ, ਰੀ-ਭੋਈ ਅਤੇ ਅਸਾਮ ਦੇ ਕਾਮਰੂਪ ਮੈਟਰੋਪੋਲੀਟਨ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਭੂਚਾਲ ਤੋਂ ਤੁਰੰਤ ਕਿਸੇ ਜਾਨੀ ਜਾਂ ਸੰਪਤੀ ਨੂੰ ਨੁਕਸਾਨ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਪਿਛਲੇ ਐਤਵਾਰ ਅਤੇ ਸੋਮਵਾਰ ਨੂੰ ਮੱਧ ਅਸਾਮ ਦੇ ਹੋਜਈ ਨੇੜੇ ਕ੍ਰਮਵਾਰ 4 ਅਤੇ 3.2 ਤੀਬਰਤਾ ਦੇ ਦੋ ਭੂਚਾਲਾਂ ਦੀ ਰਿਪੋਰਟ ਕੀਤੀ ਗਈ ਸੀ। ਉੱਤਰ-ਪੂਰਬੀ ਖੇਤਰ ਇੱਕ ਉੱਚ ਭੂਚਾਲ ਵਾਲੇ ਖੇਤਰ ਵਿੱਚ ਪੈਂਦਾ ਹੈ, ਜਿੱਥੇ ਭੂਚਾਲ ਦੇ ਝਟਕੇ ਅਕਸਰ ਮਹਿਸੂਸ ਕੀਤੇ ਜਾਂਦੇ ਹਨ।

ਦਿੱਲੀ ਹਾਈ ਕੋਰਟ ਨੇ ਭੂਚਾਲ ਤੋਂ ਸੁਰੱਖਿਆ ਨੂੰ ਲੈ ਕੇ ਪ੍ਰਗਟਾਈ ਚਿੰਤਾ

ਇਸ ਦੇ ਨਾਲ ਹੀ ਤੁਰਕੀ, ਫਿਲੀਪੀਨਜ਼, ਸੀਰੀਆ, ਨੇਪਾਲ 'ਚ ਭੂਚਾਲ ਦੀ ਤੀਬਰਤਾ ਦੇ ਮੱਦੇਨਜ਼ਰ ਦੇਸ਼ ਦੀ ਅਦਾਲਤ ਨੇ ਵੀ ਚਿੰਤਾ ਪ੍ਰਗਟਾਈ ਹੈ। ਦਿੱਲੀ ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ 'ਚ ਭੂਚਾਲ ਦੀ ਤਿਆਰੀ ਨਾਲ ਜੁੜੀ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਵੀਰਵਾਰ ਨੂੰ ਕਿਹਾ ਕਿ ਹਰ ਕੋਈ ਆਪਣੀ ਜਾਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਹਾਈਕੋਰਟ ਨੇ ਕਿਹਾ ਕਿ ਇਸ ਪਟੀਸ਼ਨ ਵਿਚ ਕੁਝ ਵੀ ਵਿਗੜਿਆ ਨਹੀਂ ਹੈ ਅਤੇ ਅਧਿਕਾਰੀ ਵੀ ਸਥਿਤੀ ਤੋਂ ਬਰਾਬਰ ਜਾਣੂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget