ਪੜਚੋਲ ਕਰੋ

Earthquake In Jammu Kashmir : ਜੰਮੂ-ਕਸ਼ਮੀਰ 'ਚ ਭੂਚਾਲ ਕਾਰਨ ਕੰਬੀ ਧਰਤੀ, ਰਿਕਟਰ ਪੈਮਾਨੇ 'ਤੇ 3.2 ਦੀ ਤੀਬਰਤਾ

Jammu Kashmir Earthquake News : ਜੰਮੂ ਕਸ਼ਮੀਰ ਦੇ 2 ਜ਼ਿਲ੍ਹਿਆਂ ਵਿੱਚ ਵੀਰਵਾਰ (19 ਜਨਵਰੀ) ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਦਰਜ ਕੀਤੀ ਗਈ।

Jammu Kashmir Earthquake News : ਜੰਮੂ ਕਸ਼ਮੀਰ ਦੇ 2 ਜ਼ਿਲ੍ਹਿਆਂ ਵਿੱਚ ਵੀਰਵਾਰ (19 ਜਨਵਰੀ) ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਦਰਜ ਕੀਤੀ ਗਈ। ਇਸ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਭੂਚਾਲ ਦੇ ਝਟਕੇ ਕਿਸ਼ਤਵਾੜ ਅਤੇ ਡੋਡਾ ਜ਼ਿਲਿਆਂ 'ਚ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਵੀ ਹਿੱਸੇ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਰਿਪੋਰਟਾਂ ਮੁਤਾਬਕ ਕੁਝ ਸੈਕਿੰਡ ਤੱਕ ਆਏ ਭੂਚਾਲ ਦੇ ਝਟਕਿਆਂ ਕਾਰਨ ਕਈ ਇਲਾਕਿਆਂ 'ਚ ਲੋਕ ਘਰਾਂ 'ਚੋਂ ਬਾਹਰ ਆ ਗਏ। ਜੰਮੂ-ਕਸ਼ਮੀਰ 'ਚ ਭੂਚਾਲ ਦੇ ਲਿਹਾਜ਼ ਨਾਲ ਕਈ ਇਲਾਕੇ ਸੰਵੇਦਨਸ਼ੀਲ ਹਨ। ਇਨ੍ਹਾਂ ਇਲਾਕਿਆਂ 'ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸੂਬੇ ਨੂੰ ਕਈ ਵਾਰ ਭੂਚਾਲ ਦੇ ਵੱਡੇ ਝਟਕੇ ਵੀ ਝੱਲਣੇ ਪਏ ਹਨ।

20 ਦਿਨਾਂ ਵਿੱਚ ਤੀਜਾ ਭੂਚਾਲ

ਕੁਝ ਦਿਨ ਪਹਿਲਾਂ ਵੀ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.6 ਸੀ। ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਭੂਚਾਲ 8 ਜਨਵਰੀ ਨੂੰ ਰਾਤ ਕਰੀਬ 11.15 ਵਜੇ ਆਇਆ ਸੀ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.9 ਦਰਜ ਕੀਤੀ ਗਈ।

ਇਹ ਵੀ ਪੜ੍ਹੋ : 'ਮੈਂ ਕਿਸੇ ਤੋਂ ਨਹੀਂ ਡਰਦਾ', ਆਰੋਪਾਂ 'ਤੇ ਬੋਲੇ -ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ - ਲੋਕਾਂ ਨੇ ਤਾਂ ਭਗਵਾਨ ਨੂੰ ਨਹੀਂ ਛੱਡਿਆ

ਪਾਕਿਸਤਾਨ ਤੋਂ ਭਾਰਤ ਤੱਕ ਹੋਇਆ ਮਹਿਸੂਸ  

ਭੂਚਾਲਾਂ 'ਤੇ ਨਜ਼ਰ ਰੱਖਣ ਵਾਲੇ ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ.ਜੀ.ਐੱਸ.) ਨੇ ਦੱਸਿਆ ਸੀ ਕਿ ਭਾਰਤ, ਪਾਕਿਸਤਾਨ, ਤਜ਼ਾਕਿਸਤਾਨ ਅਤੇ ਅਫਗਾਨਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇੱਕ ਟਵੀਟ ਵਿੱਚ ਕਿਹਾ ਕਿ ਸ਼ਾਮ 7.55 ਵਜੇ 5.9 ਤੀਬਰਤਾ ਦਾ ਭੂਚਾਲ ਆਇਆ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget