ਪੜਚੋਲ ਕਰੋ

ਮਹਾਤਮਾ ਗਾਂਧੀ ਨੇ ਸ਼ਹੀਦ ਭਗਤ ਸਿੰਘ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਨਹੀਂ ਕੀਤੀ-ਪ੍ਰਮੁੱਖ ਆਰਥਿਕ ਸਲਾਹਕਾਰ

ਵਿੱਤ ਮੰਤਰਾਲੇ ਦੇ ਪ੍ਰਮੁੱਖ ਆਰਥਿਕ ਸਲਾਹਕਾਰ ਸੰਜੀਵ ਸਨਿਆਲ ਨੇ ਮਹਾਤਮਾ ਗਾਂਧੀ ਬਾਰੇ ਵੱਡਾ ਬਿਆਨ ਦਿੱਤਾ ਹੈ।

ਨਵੀਂ ਦਿੱਲੀਵਿੱਤ ਮੰਤਰਾਲੇ ਦੇ ਪ੍ਰਮੁੱਖ ਆਰਥਿਕ ਸਲਾਹਕਾਰ ਸੰਜੀਵ ਸਨਿਆਲ ਨੇ ਮਹਾਤਮਾ ਗਾਂਧੀ ਬਾਰੇ ਵੱਡਾ ਬਿਆਨ ਦਿੱਤਾ ਹੈ। ਇਸ ਬਿਆਨ ਤੋਂ ਬਾਅਦ ਉਹ ਵਿਵਾਦਾਂ 'ਚ ਘਿਰੇ ਦਿਖਾਈ ਦੇ ਰਹੇ ਹਨ। ਸੰਜੀਵ ਸਾਨਿਆਲ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸ਼ਹੀਦ ਭਗਤ ਸਿੰਘ ਅਤੇ ਬਾਕੀ ਇਨਕਲਾਬੀਆਂ ਨੂੰ ਬਚਾਉਣ ਲਈ ਆਪਣੀ ਪੂਰੀ ਕੋਸ਼ਿਸ਼ ਨਹੀਂ ਕੀਤੀ। ਬੁੱਧਵਾਰ ਨੂੰ ਗੁਜਰਾਤ ਯੂਨੀਵਰਸਿਟੀ 'ਚ ਹੋਏ ਇੱਕ ਪ੍ਰੋਗਰਾਮ 'ਚ ਸੰਜੀਵ ਸਨਿਆਲ ਨੇ ਹਿੱਸਾ ਲਿਆ। ਇਸ ਦੌਰਾਨ ਸੰਜੀਵ ਸਨਿਆਲ ਨੇ ਕਿਹਾ, “ਭਾਰਤ ਦੀ ਆਜ਼ਾਦੀ 'ਚ ਇਨਕਲਾਬੀਆਂ ਦੀ ਕਹਾਣੀ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ 'ਚ ਇਨਕਲਾਬੀਆਂ ਦੇ ਯੋਗਦਾਨ ਨੂੰ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਲੋੜ ਹੈ। ਮਹਾਤਮਾ ਗਾਂਧੀ ਨੇ ਸ਼ਹੀਦ ਭਗਤ ਸਿੰਘ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਨਹੀਂ ਕੀਤੀ-ਪ੍ਰਮੁੱਖ ਆਰਥਿਕ ਸਲਾਹਕਾਰ                                                                                          ਸੰਜੀਵ ਸਨਿਆਲ ਸੰਜੀਵ ਸਨਿਆਲ ਨੇ ਕਿਹਾ, "ਮਹਾਤਮਾ ਗਾਂਧੀ ਭਗਤ ਸਿੰਘ ਅਤੇ ਹੋਰ ਇਨਕਲਾਬੀਆਂ ਨੂੰ ਫਾਂਸੀ ਤੋਂ ਬਚਾਉਣ ਵਿੱਚ ਸਫਲ ਨਹੀਂ ਹੋਏ ਹੋਣਗੇ। ਇਹ ਕਹਿਣਾ ਮੁਸ਼ਕਲ ਹੈ ਕਿਉਂਕਿ ਇਸ ਬਾਰੇ ਕੋਈ ਤੱਥ ਮੌਜੂਦ ਨਹੀਂ ਹਨ।ਮਹਾਤਮਾ ਗਾਂਧੀ ਨੇ ਉਸ ਸਮੇਂ ਦੌਰਾਨ ਆਪਣੀ ਪੂਰੀ ਕੋਸ਼ਿਸ਼ ਨਹੀਂ ਕੀਤੀ।

ਟਾਪ ਹੈਡਲਾਈਨ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Embed widget