ਪੜਚੋਲ ਕਰੋ

Economic Survey 2022: ਬਜਟ ਤੋਂ ਪਹਿਲਾਂ ਪੇਸ਼ ਹੋਇਆ ਆਰਥਿਕ ਸਰਵੇਖਣ, ਸਾਲ 2022-23 'ਚ GDP 8-8.5 ਫੀਸਦੀ ਰਹਿਣ ਦਾ ਅਨੁਮਾਨ

ਅੱਜ ਸੰਸਦ (Parliament) ਦਾ ਬਜਟ ਸੈਸ਼ਨ (Budget Session 2022) ਸ਼ੁਰੂ ਹੋ ਗਿਆ ਹੈ ਤੇ ਇਸ ਦੀ ਸ਼ੁਰੂਆਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਦੇ ਭਾਸ਼ਣ ਨਾਲ ਹੋਈ ਹੈ।

Economic Survey: ਅੱਜ ਸੰਸਦ (Parliament) ਦਾ ਬਜਟ ਸੈਸ਼ਨ (Budget Session 2022) ਸ਼ੁਰੂ ਹੋ ਗਿਆ ਹੈ ਤੇ ਇਸ ਦੀ ਸ਼ੁਰੂਆਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਦੇ ਭਾਸ਼ਣ ਨਾਲ ਹੋਈ ਹੈ। ਰਾਸ਼ਟਰਪਤੀ ਦੇ ਸੰਬੋਧਨ ਤੋਂ ਬਾਅਦ ਲੋਕਸਭਾ (Lok Sabha) 'ਚ ਆਰਥਿਕ ਸਰਵੇਖਣ (Economic Survey) ਪੇਸ਼ ਕੀਤਾ ਗਿਆ। ਆਰਥਿਕ ਸਰਵੇਖਣ ਚਾਲੂ ਵਿੱਤੀ ਸਾਲ 'ਚ ਅਰਥਵਿਵਸਥਾ 'ਤੇ ਸਰਕਾਰ ਦੇ ਕੰਮ ਦੇ ਪ੍ਰਭਾਵ ਦਾ ਇਕ ਤਰ੍ਹਾਂ ਦਾ ਰਿਪੋਰਟ ਕਾਰਡ ਹੈ।

ਵਿੱਤ ਮੰਤਰੀ ਨੇ ਆਰਥਿਕ ਸਰਵੇਖਣ ਪੇਸ਼ ਕੀਤਾ
ਕੇਂਦਰੀ ਬਜਟ 2022-23 ਪੇਸ਼ ਕਰਨ ਤੋਂ ਇਕ ਦਿਨ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਅੱਜ ਦੁਪਹਿਰ 3:45 ਵਜੇ, ਮੁੱਖ ਆਰਥਿਕ ਸਲਾਹਕਾਰ ਵੀ.ਅਨੰਥਾ ਨਾਗੇਸਵਰਨ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ ਜਿਸ ਵਿੱਚ ਆਰਥਿਕ ਸਰਵੇਖਣ ਦੇ ਮੁੱਖ ਨੁਕਤਿਆਂ ਦੇ ਵੇਰਵੇ ਸਾਂਝੇ ਕੀਤੇ ਜਾਣਗੇ। ਕੱਲ੍ਹ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2022-23 ਦਾ ਬਜਟ ਪੇਸ਼ ਕਰਨਗੇ।

 



ਵਿੱਤੀ ਸਾਲ 2021-22 ਲਈ ਅਸਲ ਜੀਡੀਪੀ ਗਰੋਥ ਅਨੁਮਾਨ ਕੀ ਹੈ?
ਵਿੱਤੀ ਸਾਲ 2021-22 ਵਿੱਚ ਦੇਸ਼ ਦੀ ਅਸਲ ਜੀਡੀਪੀ ਗਰੋਥ ਦਰ 9.2 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਇਹ ਆਰਬੀਆਈ ਦੇ 9.5 ਫੀਸਦੀ ਦੇ ਅਨੁਮਾਨ ਤੋਂ ਥੋੜ੍ਹਾ ਘੱਟ ਹੈ। ਇਸ ਤੋਂ ਇਲਾਵਾ ਵਿੱਤੀ ਸਾਲ 2022-23 ਲਈ ਦੇਸ਼ ਦੀ ਅਰਥਵਿਵਸਥਾ ਦੇ 8-8.5 ਫੀਸਦੀ ਦੀ ਦਰ ਨਾਲ ਜੀਡੀਪੀ ਵਿਕਾਸ ਦਰ ਹਾਸਲ ਕਰਨ ਦਾ ਅਨੁਮਾਨ ਹੈ।

ਖੇਤੀਬਾੜੀ, ਉਦਯੋਗਿਕ ਅਤੇ ਸੇਵਾ ਖੇਤਰਾਂ ਦਾ ਗਰੋਥ ਅਨੁਮਾਨ
ਵਿੱਤੀ ਸਾਲ 2021-22 'ਚ ਖੇਤੀ ਖੇਤਰ ਦੀ ਵਿਕਾਸ ਦਰ 3.9 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਉਦਯੋਗਿਕ ਖੇਤਰ 'ਚ 11.8 ਫੀਸਦੀ ਦੇ ਵਾਧੇ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸੇਵਾ ਖੇਤਰ ਦੀ ਵਿਕਾਸ ਦਰ 8.2 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

ਆਰਥਿਕ ਸਰਵੇਖਣ ਕੀ ਹੈ?
ਚਾਲੂ ਵਿੱਤੀ ਸਾਲ 'ਚ ਦੇਸ਼ ਦੀ ਅਰਥਵਿਵਸਥਾ ਦਾ ਪ੍ਰਦਰਸ਼ਨ ਕਿਵੇਂ ਰਿਹਾ, ਇਸ ਦੀ ਪੂਰੀ ਰਿਪੋਰਟ ਇਕ ਤਰ੍ਹਾਂ ਨਾਲ ਆਰਥਿਕ ਸਰਵੇਖਣ 'ਚ ਹੈ। ਆਰਥਿਕ ਸਰਵੇਖਣ ਵਿੱਚ ਆਉਣ ਵਾਲੇ ਵਿੱਤੀ ਸਾਲ ਵਿੱਚ ਸਰਕਾਰ ਦੀ ਆਰਥਿਕ ਵਿਕਾਸ ਦਰ ਦੀ ਰਣਨੀਤੀ ਬਾਰੇ ਵੀ ਇੱਕ ਪੂਰਾ ਰੋਡਮੈਪ ਹੈ। ਅਰਥਵਿਵਸਥਾ ਦੇ ਹਰ ਖੇਤਰ ਵਿੱਚ ਪ੍ਰਦਰਸ਼ਨ ਕਿਵੇਂ ਰਿਹਾ ਹੈ ਅਤੇ ਇਸ ਦੇ ਅੱਗੇ ਕਿਵੇਂ ਰਹਿਣ ਦੀ ਉਮੀਦ ਹੈ, ਇਹ ਵੀ ਆਰਥਿਕ ਸਰਵੇਖਣ ਵਿੱਚ ਹੀ ਦੱਸਿਆ ਗਿਆ ਹੈ।

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Advertisement
ABP Premium

ਵੀਡੀਓਜ਼

Sikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP SanjhaBig Breaking | Exclusive | ਨਗਰ ਨਿਗਮ ਦੀਆਂ ਚੋਣਾਂ ਦੀ ਨੋਟੀਫ਼ਿਕੇਸ਼ਨ ਜਾਰੀ | Abp SanjhaNavjot Sidhu | Congress | ਕਦੋਂ ਕਰਣਗੇ ਨਵਜੋਤ ਸਿੱਧੂ ਸਿਆਸਤ 'ਚ ਵਾਪਸੀ ਸਿੱਧੂ ਦਾ ਵੱਡਾ ਖ਼ੁਲਾਸਾ! | Abp SanjhaBy Election | Result | ਜ਼ਿਮਨੀ ਚੋਣਾਂ 'ਚ ਕਿਸਦੀ ਹੋਵੇਗੀ ਜਿੱਤ? ਅੰਕੜੇ ਕਰ ਦੇਣਗੇ ਹੈਰਾਨ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Embed widget