ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਾਂਗਰਸੀ ਵਿਧਾਇਕ ਦੇ ਘਰ ਆਮਦਨ ਕਰ ਵਿਭਾਗ ਤੇ ਈਡੀ ਦੀ ਰੇਡ
ਕਾਂਗਰਸ ਵਿਧਾਇਕ ਧਰਮ ਸਿੰਘ ਛੋਕਰ ਦੇ ਘਰ ਤੇ ਹੋਰ ਟਿਕਾਣਿਆਂ 'ਤੇ ਈਡੀ ਤੇ ਆਮਦਨ ਕਰ ਵਿਭਾਗ ਵੱਲੋਂ ਰੇਡ ਕੀਤੀ ਗਈ। ਸਵੇਰ ਛੇ ਵਜੇ ਵਿਧਾਇਕ ਦੇ ਘਰ ਰੇਡ ਕੀਤੀ ਗਈ।
![ਕਾਂਗਰਸੀ ਵਿਧਾਇਕ ਦੇ ਘਰ ਆਮਦਨ ਕਰ ਵਿਭਾਗ ਤੇ ਈਡੀ ਦੀ ਰੇਡ ED and income tax department raid on congress MLA Dharam Singh Chhokar ਕਾਂਗਰਸੀ ਵਿਧਾਇਕ ਦੇ ਘਰ ਆਮਦਨ ਕਰ ਵਿਭਾਗ ਤੇ ਈਡੀ ਦੀ ਰੇਡ](https://feeds.abplive.com/onecms/images/uploaded-images/2021/03/17/82712d0c48a911528c1087e9c012fe50_original.jpg?impolicy=abp_cdn&imwidth=1200&height=675)
ਪਾਨੀਪਤ: ਇੱਥੋਂ ਦੀ ਸਮਾਲਖਾ ਵਿਧਾਨਸਭਾ ਤੋਂ ਕਾਂਗਰਸ ਵਿਧਾਇਕ ਧਰਮ ਸਿੰਘ ਛੋਕਰ ਦੇ ਘਰ ਤੇ ਹੋਰ ਟਿਕਾਣਿਆਂ 'ਤੇ ਈਡੀ ਤੇ ਆਮਦਨ ਕਰ ਵਿਭਾਗ ਵੱਲੋਂ ਰੇਡ ਕੀਤੀ ਗਈ। ਸਵੇਰ ਛੇ ਵਜੇ ਵਿਧਾਇਕ ਦੇ ਘਰ ਰੇਡ ਕੀਤੀ ਗਈ।
ਇਸ ਤੋਂ ਇਲਾਵਾ ਉਨ੍ਹਾਂ ਦੇ ਪੈਟਰੋਲ ਪੰਪ 'ਤੇ ਅਤੇ ਸਾਲੇ ਦੇ ਘਰ ਵੀ ਰੇਡ ਹੋਈ। ਦੱਸਿਆ ਜਾ ਰਿਹਾ ਕਿ ਟੈਕਸ ਚੋਰੀ ਦੀ ਸੰਭਾਵਨਾ ਦੇ ਚੱਲਦਿਆਂ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਦਰਅਸਲ ਜ਼ਮੀਨ ਖਰੀਦਣ ਦੇ ਮਾਮਲੇ 'ਚ ਗੜਬੜੀ ਦੇ ਇਲਜ਼ਾਮ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਵਿਸ਼ਵ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)