ED ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਿਛਲੇ ਇੱਕ ਘੰਟੇ ਤੋਂ ਈਡੀ ਦਫ਼ਤਰ ਵਿੱਚ ਪੁੱਛਗਿੱਛ ਜਾਰੀ,ਉਨ੍ਹਾਂ ਨਾਲ ਆਏ ‘ਆਪ’ ਦੇ ਜ਼ਿਲ੍ਹਾ ਸਕੱਤਰ ਕੇਵਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ