ਪੜਚੋਲ ਕਰੋ

ED ਦੀ ਵੱਡੀ ਕਾਰਵਾਈ, ਸਤੇਂਦਰ ਜੈਨ ਦੇ ਪਰਿਵਾਰ ਤੇ ਸੰਜੇ ਰਾਉਤ ਦੀ ਪਤਨੀ ਦੀ ਕਰੋੜਾਂ ਦੀ ਜਾਇਦਾਦ ਕੁਰਕ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦੇ ਹੋਏ ਸਤੇਂਦਰ ਜੈਨ ਦੇ ਪਰਿਵਾਰ ਤੇ ਸੰਜੇ ਰਾਉਤ ਦੀ ਪਤਨੀ ਦੀ ਕਰੋੜਾਂ ਦੀ ਜਾਇਦਾਦ ਕੁਰਕ ਕਰ ਲਈ ਹੈ। ਜਿਨ੍ਹਾਂ ਵਿੱਚ ਈਡੀ ਨੇ ਕਾਰਵਾਈ ਕੀਤੀ ਹੈ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦੇ ਹੋਏ ਸਤੇਂਦਰ ਜੈਨ ਦੇ ਪਰਿਵਾਰ ਤੇ ਸੰਜੇ ਰਾਉਤ ਦੀ ਪਤਨੀ ਦੀ ਕਰੋੜਾਂ ਦੀ ਜਾਇਦਾਦ ਕੁਰਕ ਕਰ ਲਈ ਹੈ। ਜਿਨ੍ਹਾਂ ਵਿੱਚ ਈਡੀ ਨੇ ਕਾਰਵਾਈ ਕੀਤੀ ਹੈ, ਦੋਵੇਂ ਮਾਮਲੇ ਵੱਖ-ਵੱਖ ਹਨ। ਇਨ੍ਹਾਂ ਵਿੱਚੋਂ ਇੱਕ ਕੇਸ ਸ਼ਿਵ ਸੈਨਾ ਆਗੂ ਸੰਜੇ ਰਾਉਤ ਦੀ ਪਤਨੀ ਨਾਲ ਸਬੰਧਤ ਹੈ, ਜਦਕਿ ਦੂਜਾ ‘ਆਪ’ ਆਗੂ ਸਤੇਂਦਰ ਜੈਨ ਦੇ ਪਰਿਵਾਰ ਨਾਲ ਸਬੰਧਤ ਹੈ।
ਪਹਿਲੇ ਮਾਮਲੇ ਵਿੱਚ ਈਡੀ ਨੇ 11 ਕਰੋੜ ਦੀ ਜਾਇਦਾਦ ਕੁਰਕ ਕੀਤੀ ਹੈ। ਇਸ ਵਿੱਚੋਂ 9 ਕਰੋੜ ਦੀ ਜਾਇਦਾਦ ਪ੍ਰਵੀਨ ਰਾਉਤ ਦੀ ਹੈ। ਇਸ ਦੇ ਨਾਲ ਹੀ 2 ਕਰੋੜ ਦੀ ਜਾਇਦਾਦ ਸੰਜੇ ਰਾਉਤ ਦੀ ਪਤਨੀ ਦੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 1,034 ਕਰੋੜ ਰੁਪਏ ਦੇ ਪਾਤਰਾ ਚਾਵਲ ਜ਼ਮੀਨ ਘੁਟਾਲੇ ਵਿੱਚ ਸ਼ਿਵ ਸੈਨਾ ਆਗੂ ਸੰਜੇ ਰਾਉਤ ਦੀ ਪਤਨੀ ਦੀ ਜਾਇਦਾਦ ਕੁਰਕ ਕਰ ਦਿੱਤੀ ਹੈ। ਦੱਸਿਆ ਗਿਆ ਹੈ ਕਿ ਇਸ ਵਿੱਚ ਅਲੀਬਾਗ ਵਿੱਚ ਪਲਾਟ ਅਤੇ ਦਾਦਰ ਵਿੱਚ ਫਲੈਟ ਸ਼ਾਮਲ ਹਨ।

ਇਸ ਮਾਮਲੇ ਵਿੱਚ ਸੰਜੇ ਰਾਉਤ ਦੇ ਦੋਸਤ ਪ੍ਰਵੀਨ ਰਾਉਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਨੇ ਪਿਛਲੇ ਹਫ਼ਤੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਾਂਚ 'ਚ ਈਡੀ ਨੂੰ ਪਤਾ ਲੱਗਾ ਸੀ ਕਿ ਜਾਇਦਾਦ ਦੀ ਖਰੀਦਦਾਰੀ 'ਚ ਅਪਰਾਧ ਦਾ ਰਸਤਾ ਅਪਣਾਇਆ ਗਿਆ ਸੀ।
 
ਦੂਜਾ ਮਾਮਲਾ ‘ਆਪ’ ਆਗੂ ਸਤੇਂਦਰ ਜੈਨ ਦੇ ਪਰਿਵਾਰ ਨਾਲ ਸਬੰਧਤ ਹੈ। ਇਸ ਵਿੱਚ 4.81 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਹ ਮਾਮਲਾ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਦੱਸਿਆ ਗਿਆ ਹੈ ਕਿ ਜੈਨ ਦੇ ਪਰਿਵਾਰ ਦੇ ਮੈਂਬਰ ਕਿਸੇ ਅਜਿਹੀ ਫਰਮ ਨਾਲ ਜੁੜੇ ਹੋਏ ਸਨ, ਜਿਸ ਦੀ ਪੀਐੱਮਐੱਲਏ ਤਹਿਤ ਜਾਂਚ ਚੱਲ ਰਹੀ ਹੈ। 
 
ਇਸ ਮਾਮਲੇ ਵਿੱਚ ਜਿਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਆਦਿ ਸ਼ਾਮਲ ਹਨ। ਉਨ੍ਹਾਂ ਖ਼ਿਲਾਫ਼ ਪੀਐਮਐਲਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

ABP Premium

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Big Bachat Days Sale on Flipkart-  ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Big Bachat Days Sale on Flipkart: ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Embed widget