ਪੜਚੋਲ ਕਰੋ

ਲਓ ਜੀ! ਮਾਲਿਆ, ਚੋਕਸੀ ਤੇ ਮੋਦੀ ਤੋਂ ਵੀ ਵੱਡਾ ਨਿੱਕਲਿਆ ਸੰਦੇਸਰਾ ਭਰਾਵਾਂ ਦਾ ਬੈਂਕ ਘਪਲਾ

ਸੰਦੇਸਰਾ ਨੇ ਭਾਰਤੀ ਬੈਂਕਾਂ ਨਾਲ ਲਗਪਗ 14,500 ਕਰੋੜ ਰੁਪਏ ਦਾ ਘੁਟਾਲਾ ਕੀਤਾ ਜਦਕਿ ਨੀਰਵ ਮੋਦੀ 'ਤੇ ਪੰਜਾਬ ਨੈਸ਼ਨਲ ਬੈਂਕ ਦੇ 11,400 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਹੈ।

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਖੁਲਾਸਾ ਕੀਤਾ ਹੈ ਕਿ ਸੰਦੇਸਰਾ ਭਰਾਵਾਂ ਨੇ ਦੇਸ਼ ਦੇ ਇਤਿਹਾਸ ਨੀਰਵ ਮੋਦੀ ਤੋਂ ਵੱਡਾ ਬੈਂਕ ਘੁਟਾਲਾ ਕੀਤਾ ਹੈ। ਈਡੀ ਨੇ ਕਿਹਾ ਕਿ ਜਾਂਚ ਏਜੰਸੀਆਂ 'ਚ ਸਟਰਲਿੰਗ ਬਾਇਟੈੱਕ ਲਿਮ. (ਐੱਸਬੀਐੱਲ), ਸੰਦੇਸਰਾ ਸਮੂਹ ਤੇ ਇਸ ਦੇ ਪ੍ਰੋਮਟਰਾਂ, ਨਿਤਿਨ ਸੰਦੇਸਰਾ, ਚੇਤਨ ਸੰਦੇਸਰਾ ਤੇ ਦੀਪਤੀ ਸੰਦੇਸਰਾ ਨੇ ਭਾਰਤੀ ਬੈਂਕਾਂ ਨਾਲ ਲਗਪਗ 14,500 ਕਰੋੜ ਰੁਪਏ ਦਾ ਘੁਟਾਲਾ ਕੀਤਾ ਜਦਕਿ ਨੀਰਵ ਮੋਦੀ 'ਤੇ ਪੰਜਾਬ ਨੈਸ਼ਨਲ ਬੈਂਕ ਦੇ 11,400 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਹੈ। ਵਿਜੇ ਮਾਲਿਆ ਅਤੇ ਮੇਹੁਲ ਚੋਕੀ ਦੇ ਕਰਜ਼ੇ ਘਪਲੇ ਵੀ ਇਸ ਤੋਂ ਘੱਟ ਰਕਮ ਦੇ ਹਨ। ਸੀਬੀਆਈ ਨੇ 5,383 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਦੋਸ਼ 'ਚ ਸੰਦੇਸਰਾ ਸਮੂਹ ਦੀਆਂ ਕੰਪਨੀਆਂ ਤੇ ਉਸ ਦੇ ਪ੍ਰਮੋਟਰਾਂ ਵਿਰੁੱਧ ਅਕਤੂਬਰ 2017 'ਚ ਐੱਫਆਈਆਰ ਦਰਜ ਕੀਤੀ ਸੀ। ਉਸ ਤੋਂ ਬਾਅਦ ਈਡੀ ਨੇ ਵੀ ਇੱਕ ਐੱਫਆਈਆਰ ਦਰਜ ਕੀਤੀ। ਈਡੀ ਦੀ ਜਾਂਚ 'ਚ ਪਤਾ ਲੱਗਾ ਕਿ ਸੰਦੇਸਰਾ ਸਮੂਹ ਦੀਆਂ ਵਿਦੇਸ਼ਾਂ ਵਿੱਚ ਸਥਿਤ ਕੰਪਨੀਆਂ ਨੇ ਭਾਰਤੀ ਬੈਂਕਾਂ ਦੀਆਂ ਵਿਦੇਸ਼ੀ ਸ਼ਾਖਾਵਾਂ ਤੋਂ 9 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਸੰਦੇਸਰਾ ਸਮੂਹ ਨੇ ਬੈਂਕਾਂ ਤੋਂ ਭਾਰਤੀ ਰੁਪਏ ਦੇ ਨਾਲ-ਨਾਲ ਵਿਦੇਸ਼ੀ ਕਰੰਸੀ 'ਚ ਵੀ ਕਰਜ਼ਾ ਲਿਆ। ਸਮੂਹ ਦੀਆਂ ਕੰਪਨੀਆਂ ਨੂੰ ਆਂਧਰਾ ਬੈਂਕ, ਯੂਕੋ ਬੈਂਕ, ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ), ਇਲਾਹਾਬਾਦ ਬੈਂਕ ਤੇ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਕੰਸੋਰਟੀਅਮ ਨੇ ਕਰਜ਼ਾ ਪਾਸ ਕੀਤਾ। ਈਡੀ ਮੁਤਾਬਕ ਕਰਜ਼ੇ ਤੋਂ ਮਿਲੀ ਰਕਮ ਬਿਨਾਂ ਪ੍ਰਵਾਨਗੀ ਵਰਤੀ ਗਈ ਤੇ ਕੁਝ ਰਕਮ ਨੂੰ ਫ਼ਰਜ਼ੀ ਦੇਸੀ-ਵਿਦੇਸ਼ੀ ਸੰਸਥਾਵਾਂ ਜ਼ਰੀਏ ਇੱਧਰੋਂ-ਓਧਰ ਟਰਾਂਸਫਰ ਕੀਤਾ ਗਿਆ। ਮੁੱਖ ਪ੍ਰਮੋਟਰਾਂ ਨੇ ਕਰਜ਼ੇ ਦੀ ਰਕਮ ਨਾ ਕੇਵਲ ਨਾਈਜੀਰੀਆ 'ਚ ਆਪਣੇ ਤੇਲ ਕਾਰੋਬਾਰ 'ਚ ਨਿਵੇਸ਼ ਕੀਤੀ ਬਲਕਿ ਇਸ ਦੀ ਨਿੱਜੀ ਉਦੇਸ਼ 'ਚ ਵੀ ਵਰਤੋਂ ਕੀਤੀ। ਈਡੀ ਨੇ 27 ਜੂਨ ਨੂੰ ਐੱਸਬੀਐੱਲ-ਸੰਦੇਸਰਾ ਸਮੂਹ ਦੀਆਂ ਕਰੀਬ 9,778 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ। ਸੰਦੇਸਰਾ ਦੀਆਂ ਵਿਦੇਸ਼ ਸਥਿਤ ਜ਼ਬਤ ਦਾਇਦਾਦਾਂ 'ਚ ਇਕ ਨਿੱਜੀ ਜਹਾਜ਼, ਚਾਰ ਜਹਾਜ਼, ਕੱਚਾ ਤੇਲ ਕੱਢਣ ਵਾਲੇ ਚਾਰ ਪਲੇਟਫਾਰਮ (ਰਿਗਜ਼), ਇੱਕ ਆਇਲ ਫੀਲਡ ਤੇ ਲੰਡਨ ਸਥਿਤ ਇਕ ਫਲੈਟ ਸ਼ਾਮਲ ਹਨ। 200 ਗਲਫਸਟ੍ਰੀਮ ਜਹਾਜ਼ ਅਮਰੀਕਾ 'ਚ ਰਜਿਸਟਰਡ ਹਨ। ਤੁਲਜਾ ਭਵਾਨੀ, ਵਰਿੰਦਾ, ਭਾਵਿਆ ਤੇ ਬ੍ਰਾਹਮਣੀ ਨਾਂ ਦੇ ਚਾਰ ਜਹਾਜ਼ ਪਨਾਮਾ ਵਿੱਚ ਰਜਿਸਟਰਡ ਹਨ। ਚਾਰ ਆਇਲ ਰਿਗਜ਼ ਤੇ ਆਇਲ ਫੀਲਡ ਨਾਈਜੀਰੀਆ ਵਿੱਚ ਹਨ। ਨਿਤਿਨ ਸੰਦੇਸਰਾ, ਚੇਤਨ ਸੰਦੇਸਰਾ ਤੇ ਦੀਪਤੀ ਸੰਦੇਸਰਾ ਸਟਰਲਿੰਗ ਬਾਇਟੈੱਕ ਲਿਮ. ਜਾਂ ਸੰਦੇਸਰਾ ਸਮੂਹ ਦੇ ਪ੍ਰਮੁੱਖ ਪ੍ਰਮੋਟਰ ਹਨ। ਨਿਤਿਨ ਵਿਦੇਸ਼ ਵਿਚ ਕਾਰੋਬਾਰ ਸੰਭਾਲਦਾ ਹੈ ਜਦਕਿ ਚੇਤਨ ਵਡੋਦਰਾ, ਮੁੰਬਈ, ਦਿੱਲੀ ਤੇ ਮਸੂਰੀ ਦੇ ਦਫ਼ਤਰਾਂ ਦਾ ਕੰਮਕਾਰ ਵੇਖਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget