ਪੜਚੋਲ ਕਰੋ
Advertisement
Arvind kejriwal: ਅਰਵਿੰਦ ਕੇਜਰੀਵਾਲ ਨੂੰ ED ਨੇ ਭੇਜਿਆ ਨੋਟਿਸ, 2 ਨਵੰਬਰ ਨੂੰ ਪੁੱਛਗਿੱਛ ਲਈ ਸੱਦਿਆ
ਅਰਵਿੰਦ ਕੇਜਰੀਵਾਲ ਨੂੰ ED ਨੇ ਨੋਟਿਸ ਭੇਜਿਆ ਹੈ ਅਤੇ 2 ਨਵੰਬਰ ਨੂੰ ਪੁੱਛਗਿੱਛ ਲਈ ਸੱਦਿਆ ਹੈ। ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
Arvind kejriwal: ਅਰਵਿੰਦ ਕੇਜਰੀਵਾਲ ਨੂੰ ED ਨੇ ਨੋਟਿਸ ਭੇਜਿਆ ਹੈ ਅਤੇ 2 ਨਵੰਬਰ ਨੂੰ ਪੁੱਛਗਿੱਛ ਲਈ ਸੱਦਿਆ ਹੈ। ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ਵਿੱਚ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਜ਼ਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ 'ਚ ਪੁੱਛਗਿੱਛ ਲਈ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਜਲੰਧਰ
ਪੰਜਾਬ
Advertisement